ਪੰਜਾਬ ਚ 24 ਘੰਟਿਆਂ ਵਿੱਚ 262 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ
ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 262 ਨਵੇਂ ਕੋਵਿਡ-19 ਮਾਮਲੇ, 15 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਸਮੇਂ ਦੌਰਾਨ 452 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਸੂਬੇ ਵਿਚ ਕੋਰੋਨਾ ਦੀ ਪਾਜ਼ੇਟਿਵ ਦਰ ਘੱਟ ਕੇ 0.33 ਫੀਸਦ ਹੋ ਗਈ ਹੈ ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 48,559 ਟੈਸਟ ਹੋਏ ਸਨ। Punjabi […]