corona-outbreak-in-brazil-daily-death-toll

Corona in Brazil: ਬ੍ਰਾਜ਼ੀਲ ਵਿੱਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਹੋਈ 5 ਲੱਖ ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ 29000 ਤੋਂ ਪਾਰ

ਬ੍ਰਾਜ਼ੀਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਗਈ ਹੈ ਜਦਕਿ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29,000 ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ 24 ਘੰਟਿਆਂ ਵਿਚ ਇੱਥੇ 16,409 ਨਵੇਂ ਮਾਮਲੇ ਦਰਜ ਕੀਤੇ ਗਏ […]

11-positive-cases-confirmed-in-amritsar

Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 11 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Corona in Amritsar: ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਸਵੇਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 5 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਦੇਰ ਸ਼ਾਮ ਹੁਣ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਜ਼ਿਲ੍ਹੇ ‘ਚ ਕੁੱਲ 11 ਪਾਜ਼ੇਟਿਵ ਕੇਸ ਦੇਖਣ ਨੂੰ ਮਿਲੇ ਜੋ ਕਿ ਕੋਰੋਨਾ ਦਾ ਇਕ […]

relief-for-britain-people-will-be-able-to-get-out-of-their-homes

Corona in Britain: ਬ੍ਰਿਟੇਨ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਲੋਕ ਨਿੱਕਲ ਸਕਣਗੇ ਘਰਾਂ ਤੋਂ ਬਾਹਰ

  Corona in Britain: ਬ੍ਰਿਟੇਨ ਵਿਚ ਜ਼ਿਆਦਾ ਜੋਖਮ (ਕਮਜ਼ੋਰ) ਲੋਕਾਂ ਨੂੰ ਵੀ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਗਈ ਹੈ । ਬ੍ਰਿਟੇਨ ਵਿਚ ਹੁਣ ਕਰੋੜਾਂ ਲੋਕ ਜਿਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਜ਼ਿਆਦਾ ਖ਼ਤਰਾ ਸੀ। ਉਹ ਆਪਣੇ ਘਰਾਂ ਨੂੰ ਛੱਡ ਸਕਣਗੇ। ਉਹ ਪਿਛਲੇ 10 ਹਫ਼ਤਿਆਂ ਤੋਂ ਘਰਾਂ ਵਿੱਚ ਕੈਦ ਸਨ। ਹੁਣ ਸਰਕਾਰ […]

a-newly-wed-couple-quarantine-with-95-people

Corona Updates: ਸਾਲੀ ਦੇ ਵਿਆਹ ਵਿੱਚ ਜੀਜਾ ਨਿੱਕਲਿਆ Corona Positive, 95 ਲੋਕਾਂ ਨੀ ਕੀਤਾ ਗਿਆ ਕੁਆਰੰਟੀਨ

Corona Updates: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ‘ਚ ਲਗਾਤਾਰ ਜਾਰੀ ਹੈ। ਕੋਰੋਨਾ ਦਾ ਗ੍ਰਹਿਣ ਵਿਆਹਾਂ-ਸ਼ਾਦੀਆਂ ‘ਤੇ ਲੱਗਾ ਹੈ, ਜਿਸ ਕਾਰਨ ਵਿਆਹਾਂ ਦੇ ਰੰਗ ਫਿੱਕੇ ਪੈ ਗਏ ਹਨ। ਕੋਰੋਨਾ ਕਰ ਕੇ ਜਾਰੀ ਤਾਲਾਬੰਦੀ ‘ਚ ਵਿਆਹਾਂ ‘ਚ ਜ਼ਿਆਦਾ ਭੀੜ ਇਕੱਠੀ ਹੋਣ ‘ਤੇ ਪਾਬੰਦੀ ਹੈ। ਇਸ ਦਰਮਿਆਨ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲੇ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ […]

3-new-corona-positive-case-in-sangrur

Corona in Sangrur: ਸੰਗਰੂਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 3 ਨਵੇਂ ਪੋਜ਼ੀਟਿਵ ਕੇਸ ਆਏ ਸਾਹਮਣੇ

ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ ‘ਚ ਤਿੰਨ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ।ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ 213 ਜਾਣਿਆ ਦੇ ਸੈਂਪਲ ਭੇਜੇ ਗਏ ਸਨ ਜਿਨ੍ਹਾਂ ‘ਚੋਂ 110 ਜਾਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3 ਜਾਣੇ ਪਾਜ਼ੇਟਿਵ ਪਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਸਪ੍ਰੀਤ ਕੌਰ ਪੁੱਤਰੀ ਆਸਾ ਪਾਜ਼ੇਟਿਵ ,ਨਿਹਾਰਕਾ […]

3-more-corona-positive-cases-in-jalandhar

Corona in Jalandhar: ਨਹੀਂ ਰੁਕ ਰਿਹਾ ਜਲੰਧਰ ਵਿੱਚ Corona ਦਾ ਕਹਿਰ, 211 ਵਿੱਚੋਂ 3 ਵਿਅਕਤੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in Jalandhar: ਹੁਣ ਤੱਕ ਲੱਖਾਂ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਥੰਮਦਾ ਨਜ਼ਰ ਨਹੀਂ ਆ ਰਿਹਾ। ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਕੋਰੋਨਾ ਵਾਇਰਸ ਦੇ ਜਿਨ੍ਹਾਂ ਪਾਜ਼ੇਟਿਵ ਰੋਗੀਆਂ ਦੀ ਰਿਪੋਰਟ ਪ੍ਰਾਪਤ ਹੋਈ ਉਨ੍ਹਾਂ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮੁਨੀਫ ਉਰਫ ਬੌਬੀ ਸਹਿਗਲ, ਉਸ ਦਾ ਭਰਾ ਮਨੀਸ਼ […]

883-new-cases-of-corona-virus-in-uae

Corona in UAE: ਦੁਬਈ ਵਿੱਚ Corona ਦਾ ਕਹਿਰ, 880 ਤੋਂ ਵੀ ਜਿਆਦਾ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in UAE: ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 883 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਇਥੇ ਕੁੱਲ ਮਾਮਲਿਆਂ ਦੀ ਗਿਣਤੀ 31,969 ਹੋ ਗਈ ਹੈ। ਯੂਏਈ ਦੇ ਸਿਹਤ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਨਵੇਂ ਮਰੀਜ਼ਾਂ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਥੇ 389 ਮਰੀਜ਼ਾਂ […]

coronavirus-infection-rate-zero-in-australia

Corona in Australia: ਆਸਟ੍ਰੇਲੀਆ ਵਾਸੀਆਂ ਲਈ ਰਾਹਤ ਦੀ ਖ਼ਬਰ, ਇਨਫੈਕਸ਼ਨ ਦਰ ਹੋਈ ਜ਼ੀਰੋ

Corona in Australia: ਵਿਸ਼ਵ ਪੱਧਰ ‘ਤੇ ਫੈਲੀ ਕੋਵਿਡ-19 ਮਹਾਮਾਰੀ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਬਾਵਜੂਦ ਕੁਝ ਦੇਸ਼ ਕੋਰੋਨਾਵਾਇਰਸ ‘ਤੇ ਕੰਟਰੋਲ ਕਰਨ ਵਿਚ ਸਫਲ ਹੋ ਰਹੇ ਹਨ। ਅਜਿਹੇ ਹੀ ਇਕ ਦੇਸ਼ ਆਸਟ੍ਰੇਲੀਆ ਵਿਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 7 ਹਜ਼ਾਰ ਤੋਂ ਵਧੇਰੇ ਹਨ ਪਰ ਹੁਣ ਇੱਥੇ ਇਨਫੈਕਸ਼ਨ ਦਰ ਲੱਗਭਗ ਜ਼ੀਰੋ ਹੋ ਚੁੱਕੀ ਹੈ। ਆਸਟ੍ਰੇਲੀਆ ਵਿਚ […]

3-new-corona-positive-cases-in-jalandhar

Corona in Jalandhar: Lockdown ਵਿੱਚ ਢਿੱਲ ਦੇਣ ਕਾਰਨ 3 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in Jalandhar: ਸ਼ਹਿਰ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਹਿਰ ‘ਚ ਅੱਜ ਕੋਰੋਨਾ ਵਾਇਰਸ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ 211 ਸੈਂਪਲ ਦੀ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਮਾਈਕ੍ਰੋਬਾਇਓਲਾਜੀ ‘ਚ ਟੈਸਟ ਭੇਜੇ ਗਏ ਸਨ, ਜਿਨ੍ਹਾਂ ‘ਚੋਂ ਅੱਜ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦਕਿ […]

gurdaspur-corona-virus-one-case

Corona in Punjab: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨੇ Corona ਦੇ ਕੇਸ, ਗੁਰਦਾਰਪੁਰ ਵਿੱਚ ਇਕ ਹੋਰ ਮਾਮਲਾ ਆਇਆ ਸਾਹਮਣੇ

Corona in Punjab: ਗੁਰਦਾਸਪੁਰ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਕਿ ਜਾ ਰਿਹਾ ਹੈ ਕਿ ਉਕਤ ਵਿਅਕਤੀ ਬੀਤੇ ਦਿਨੀਂ ਮੁੰਬਈ ਤੋਂ ਵਾਪਸ ਆਇਆ ਸੀ। ਉਸ ਨੂੰ ਧਾਰੀਵਾਲ ਦੇ ਹਸਪਤਾਲ ‘ਚ […]

delhi-coronavirus-792-new-cases-303-deaths

Corona in Delhi: ਦਿੱਲੀ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮੌਤ ਦਾ ਅੰਕੜਾ 300 ਤੋਂ ਪਾਰ

Corona in Delhi: ਦਿੱਲੀ ‘ਚ ਕੋਰਨਾ ਵਾਇਰਸ ਇਨਫੈਕਸ਼ਨ ਦੇ ਅੰਕੜਿਆਂ ‘ਚ ਅੱਜ ਯਾਨੀ ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਰਿਕਾਰਡ ਤੋੜ ਉਛਾਲ ਦੇਖਣ ਨੂੰ ਮਿਲਿਆ ਹੈ। ਇੱਥੇ 24 ਘੰਟਿਆਂ ਅੰਦਰ 792 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 15,257 ਹੋ ਗਈ ਹੈ। ਉੱਥੇ ਹੀ ਹੁਣ ਤੱਕ 303 ਲੋਕਾਂ […]

42-employee-corona-positive-in-nokia-plant

Corona in India: ਤਾਮਿਲਨਾਡੂ ਦੇ ਨੋਕੀਆ ਪਲਾਂਟ ਵਿੱਚ 42 ਕਰਮਚਾਰੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in India: ਫੋਨ ਨਿਰਮਾਤਾ ਕੰਪਨੀ ਨੋਕੀਆ ਦੇ ਤਾਮਿਲਨਾਡੂ ਸਥਿਤ ਪਲਾਂਟ ਵਿਚ 42 ਕਾਮੇ ਕੋਰੋਨਾ ਪਾਜ਼ੇਟਿਵ ਮਿਲੇ ਹਨ। ਇਸ ਕਾਰਨ ਕੰਪਨੀ ਨੇ ਪਲਾਂਟ ਬੰਦ ਕਰਨ ਦਾ ਫੈਸਲਾ ਲਿਆ ਹੈ। ਨੋਕੀਆ ਕੰਪਨੀ ਨੇ ਅਧਿਕਾਰਤ ਜਾਣਕਾਰੀ ਉਸ ਸਮੇਂ ਦਿੱਤੀ ਹੈ ਜਦੋਂ ਕੰਪਨੀ ਦੇ ਕੁਝ ਕਾਮੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਕੰਪਨੀ ਨੇ ਅਜੇ ਇਹ ਖੁਲਾਸਾ ਨਹੀਂ […]