amid-corona-prtc-buses-fully-packed-with-passengers

Corona in Punjab: ਪੰਜਾਬ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਵਿੱਚ ਨਹੀਂ ਕੋਰੋਨਾ ਦਾ ਖੌਫ

Corona in Punjab: ਇੱਕ ਪਾਸੇ ਕੋਰੋਨਾਵਾਇਰਸ ਕਾਲ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਵੱਡੇ ਵੱਡੇ ਦਾਅਵੇ ਕਰ ਰਹੀ ਹੈ। ਉਧਰ ਦੂਜੇ ਪਾਸੇ ਪੀਆਰਟੀਸੀ ਬੱਸਾਂ ਹੀ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਈ ਥਾਈਂ ਵੇਖਣ […]

5-new-corona-cases-in-ferozepur

Corona in Punjab: ਫਿਰੋਜ਼ਪੁਰ ਵਿੱਚ ਨਹੀਂ ਰੁਕ Corona ਦਾ ਕਹਿਰ, 5 ਨਵੇਂ ਕੇਸ ਆਏ ਸਾਹਮਣੇ

Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਤੋਂ ਇਕ ਕਸਬਾ ਤਲਵੰਡੀ ਤੋਂ 2 ਗੁਰੂਹਰਸਹਾਏ ਤੋਂ ਇਕ ਮਮਦੋਟ ਤੋਂ ਅਤੇ ਇਕ ਫਿਰੋਜ਼ਸ਼ਾਹ ਤੋਂ ਸਾਹਮਣੇ ਆਏ ਹਨ। ਇਨ੍ਹਾਂ 5 ਨਵੇਂ ਕੇਸਾਂ ਦੇ ਆਉਣ ਨਾਲ ਜ਼ਿਲ੍ਹਾ […]

20-more-corona-positive-in-patiala

Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona, ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ

  Corona in India: ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ‘ਚ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 22,252 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 7 […]

26-inmates-corona-positive-in-ludhiana-central-jail

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਸੈਂਟਰਲ ਜ਼ੇਲ੍ਹ ਦੇ 26 ਕੈਦੀ ਨਿੱਕਲੇ Corona Positive

Corona in Ludhiana: ਐਤਵਾਰ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਦੇ 26 ਕੈਦੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਲੁਧਿਆਣਾ ਦੇ ਮੁੱਖ ਮੈਡੀਕਲ ਅਫਸਰ ਰਾਜੇਸ਼ ਕੁਮਾਰ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਕੋਰੋਨਾ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸਾਰੇ 32 ਕੈਦੀਆਂ ਨੂੰ ਜੇਲ ਦੇ ਅੰਦਰ ਇੱਕ ਵੱਖਰੀ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ […]

one-more-positive-patient-died-in-sangrur

Corona in Punjab: ਪੰਜਾਬ ਵਿੱਚ ਦਿਨੋਂ ਦਿਨ ਲੋਕਾਂ ਦੇ ਭਾਰੂ ਪੈ ਰਿਹਾ Corona, ਸੰਗਰੂਰ ਵਿੱਚ ਇਕ ਹੋਰ ਮਰੀਜ਼ ਨੇ ਤੋੜਿਆ ਦਮ

Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਲਗਾਤਾਰ ਮੌਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਦਿਨ-ਬ-ਦਿਨ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਵੀ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। […]

corona-cases-in-india-and-425-deaths-till

Corona in India: ਪੂਰੀ ਦੁਨੀਆ ਵਿੱਚੋਂ ਤੀਸਰੇ ਨੰਬਰ ਤੇ ਪੁੱਜਾ ਭਾਰਤ, 7 ਲੱਖ ਦੇ ਕਰੀਬ ਹੋਏ Corona Positive ਕੇਸ

Corona in India: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਦੇਸ਼ ਵਿਚ 24, 248 ਨਵੇਂ ਕੇਸ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਤੀਜੇ ਨੰਬਰ ‘ਤੇ ਆ ਗਿਆ ਹੈ। […]

20-more-corona-positive-in-patiala

Corona in Patiala: ਪਟਿਆਲਾ ਵਿੱਚ Corona ਦਾ ਕਹਿਰ, 3 ਹੈਲਥ ਵਰਕਰਾਂ ਸਮੇਤ 20 ਨਵੇਂ ਕੇਸ ਆਏ ਸਾਹਮਣੇ

Corona in Patiala: ਪਟਿਆਲਾ ਵਿਚ ਅੱਜ ਤਿੰਨ ਹੈਲਥ ਵਰਕਰਾਂ ਅਤੇ ਇਕ ਪੁਲਸ ਮੁਲਾਜ਼ਮ ਸਮੇਤ 20 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਮਗਰੋਂ ਜ਼ਿਲੇ ਵਿਚ ਹੁਣ ਤੱਕ ਪਾਜ਼ੇਟਿਵ ਆਏ ਕੇਸਾਂ ਦੀ ਗਿਣਤੀ 376 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 376 ਵਿਚੋਂ 10 ਕੇਸਾਂ ਦੀ ਮੌਤ ਹੋ ਚੁੱਕੀ ਹੈ, 196 […]

5-more-corona-case-in-barnala

Corona in Punjab: ਬਰਨਾਲਾ ਵਿੱਚ Corona ਨੇ ਫੜ੍ਹੀ ਰਫ਼ਤਾਰ, 5 ਨਵੇਂ ਕੇਸ ਆਏ ਸਾਹਮਣੇ

Corona in Punjab: ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 5 ਨਵੇਂ ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨ ਮਰੀਜ਼ ਮਹਿਲ ਕਲਾਂ ਬਲਾਕ ਦੇ ਹਨ ਜਦਕਿ ਦੋ ਮਰੀਜ਼ ਧਨੌਲਾ ਦੇ ਰਹਿਣ ਵਾਲੇ ਹਨ। ਧਨੋਲਾ ਦੇ ਕੋਰੋਨਾ ਪਾਜ਼ੇਟਿਵ ਆਏ 2 […]

22-771-new-corona-cases-in-india

Corona in India: ਭਾਰਤ ਵਿੱਚ ਨਹੀਂ ਥਮ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 22000 ਤੋਂ ਵੀ ਵੱਧ ਕੇਸ ਆਏ ਸਾਹਮਣੇ

Corona in India: ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੀ ਲਪੇਟ ‘ਚ ਆਉਣ ਵਾਲਿਆਂ ਦੀ ਗਿਣਤੀ ਹਰ ਦਿਨ ਵਧਦੀ ਹੀ ਜਾ ਰਹੀ ਹੈ। ਹਰ ਦਿਨ ਰਿਕਾਰਡ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੇ ਅੰਦਰ 22,771 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 442 ਲੋਕਾਂ ਦੀ ਮੌਤ ਹੋਈ […]

corona-vaccine-covaxin-in-india-on-15-august

Corona Vaccine Updates: ਆਜ਼ਾਦੀ ਦਿਵਸ ਮੌਕੇ ਦੇਸ਼ ਵਿੱਚ ਲਾਂਚ ਹੋ ਸਕਦੀ ਹੈ Corona Vaccine COVAXIN

Corona Vaccine Updates: ਕੋਰੋਨਾ ਦੇ ਵੱਧਦੇ ਪ੍ਰਭਾਵ ਦੌਰਾਨ ਇਕ ਚੰਗੀ ਖ਼ਬਰ ਆ ਰਹੀ ਹੈ। 15 ਅਗਸਤ ਯਾਨੀ ਆਜ਼ਾਦੀ ਦਿਹਾੜੇ ਮੌਕੇ ਕੋਰੋਨਾ ਦੀ ਦਵਾਈ ਕੋਵੈਕਸੀਨ (COVAXIN) ਭਾਰਤ ‘ਚ ਲਾਂਚ ਹੋ ਸਕਦੀ ਹੈ। ਇਸ ਦਵਾਈ ਨੂੰ ਫਾਰਮਾਸਿਊਟਿਕਲ ਕੰਪਨੀ ਭਾਰਤ ਬਾਇਓਟੇਕ ਨੇ ਤਿਆਰ ਕੀਤਾ ਹੈ। ਹਾਲ ਹੀ ਵਿਚ ਕੋਵੈਕਸੀਨ ਨੂੰ ਹਿਊਮਨ ਟ੍ਰਾਇਲ ਦੀ ਇਜਾਜ਼ਤ ਮਿਲੀ ਹੈ। ਆਈ.ਸੀ.ਐਮ.ਆਰ. (ਇੰਡੀਅਨ […]

20-new-corona-positive-cases-in-jalandhar

Corona in Jalandhar: ਜਲੰਧਰ ਵਿੱਚ Corona ਦਾ ਕਹਿਰ, 20 ਨਵੇਂ ਮਾਮਲੇ ਆਏ ਸਾਹਮਣੇ

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਤੋਂ ਜਲੰਧਰ ‘ਚ 20 ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 777 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ‘ਚੋਂ 22 ਲੋਕ ਮੌਤ ਦੇ ਮੂੰਹ […]

4-more-corona-positive-in-tarntaran

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 4 ਹੋਰ ਵਿਅਕਤੀ ਨਿੱਕਲੇ Corona Positive

Corona in Punjab: ਜ਼ਿਲੇ ਅੰਦਰ ਕੋੋਰੋਨਾ ਆਪਣਾ ਅਸਰ ਰੋਜਾਨਾ ਵਖਾਉਂਦਾ ਹੋਇਆ ਲੋਕਾਂ ਨੂੰ ਆਪਣੀ ਗ੍ਰਿਫਤ ’ਚ ਲਈ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ’ਚ ਕਾਫੀ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਲਏ ਗਏ ਕੋਰੋਨਾ ਸਬੰਧੀ ਸੈਂਪਲਾਂ ਦੌਰਾਨ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ ਜਿਨ੍ਹਾਂ ਨੂੰ ਆਈਸੋਲੇਸ਼ਨ ਵਾਰਡ ‘ਚ ਦਾਖਲ […]