28-new-corona-cases-in-ludhiana

Corona in Ludhiana: ਲੁਧਿਆਣਾ ਵਿੱਚ Corona ਨੇ ਫਿਰ ਤੋਂ ਫੜ੍ਹੀ ਰਫ਼ਤਾਰ, ਇਕੱਠੇ 28 ਨਵੇਂ ਮਾਮਲੇ ਆਏ ਸਾਹਮਣੇ

Corona in Ludhiana: ਕੋਰੋਨਾ ਵਾਇਰਸ 8 ਦਿਨਾਂ ਤੋਂ ਰੋਜ਼ਾਨਾ ਵਧਦਾ ਜਾ ਰਿਹਾ ਹੈ। ਅੱਜ 2 ਮਰੀਜ਼ਾਂ ਦੀ ਮੌਤ ਹੋਣ ਤੋਂ ਇਲਾਵਾ 28 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ 28 ‘ਚੋਂ 25 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ, ਜਦਕਿ ਤਿੰਨ ਦੂਜੇ ਸ਼ਹਿਰਾਂ ਦੇ ਰਹਿਣ ਵਾਲੇ ਹਨ। ਮਰੀਜ਼ਾਂ ਵਿਚ ਇਕ 54 ਸਾਲਾਂ ਪੁਲਸ ਅਫਸਰ ਇਕ ਹੈਲਥ ਕੇਅਰ […]

patient-brought-for-corona-test-at-bhulath-hospital-absconding

Corona in Punjab: ਭੁਲੱਥ ਹਸਪਤਾਲ ਵਿੱਚ Corona ਟੈਸਟ ਲਈ ਲਿਆਂਦਾ ਗਿਆ ਮਰੀਜ਼ ਫਰਾਰ, ਇਲਾਕੇ ਵਿੱਚ ਸਹਿਮ ਦਾ ਮਾਹੌਲ

Corona in Punjab: ਸੁਭਾਨਪੁਰ ਪੁਲਸ ਵੱਲੋਂ ਕੋਰੋਨਾ ਟੈਸਟ ਕਰਵਾਉਣ ਲਈ ਭੁਲੱਥ ਹਸਪਤਾਲ ‘ਚ ਲਿਆਂਦਾ ਗਿਆ ਭਗੌੜਾ ਵਿਅਕਤੀ ਟੈਸਟ ਕਰਵਾਉਣ ਸਮੇਂ ਹਸਪਤਾਲ ‘ਚੋਂ ਫਰਾਰ ਹੋ ਗਿਆ। ਦੱਸ ਦੇਈਏ ਕਿ ਸੁਭਾਨਪੁਰ ਥਾਣੇ ਦੀ ਪੁਲਸ ਵੱਲੋਂ ਧਰਮਿੰਦਰ ਵਾਸੀ ਆਲਮਪੁਰ ਬੱਕਾ ਥਾਣਾ ਕਰਤਾਰਪੁਰ, ਹਾਲ ਵਾਸੀ ਲੜੋਈ ਥਾਣਾ ਭੋਗਪੁਰ ਨੂੰ 9 ਜੂਨ ਨੂੰ ਕਾਬੂ ਕੀਤਾ ਗਿਆ ਸੀ। ਇਹ ਵਿਅਕਤੀ 14 […]

52000-new-corona-positive-in-america

Corona in America: ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਇਕ ਦਿਨ ਵਿੱਚ 52000 ਨਵੇਂ ਮਾਮਲੇ ਆਏ ਸਾਹਮਣੇ

Corona in America: ਅਮਰੀਕਾ ਵਿਚ ਜਾਨਲੇਵਾ ਮਹਾਮਾਰੀ ਕੋਰੋਨਾਵਾਇਰਸ ਦਾ ਭਿਆਨਕ ਕਹਿਰ ਜਾਰੀ ਹੈ। ਇਸ ਮਹਾਮਾਰੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 52 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਇਕ ਦਿਨ ਵਿਚ ਮਿਲਣ ਵਾਲੇ ਪੀੜਤ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇੱਥੇ ਕੋਰੋਨਾ ਪੀੜਤਾਂ […]

one-more-death-in-tarntaran-due-to-corona

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 34 ਘੰਟਿਆਂ ਵਿੱਚ 434 ਮੌਤਾਂ

Corona in India: ਕੋਰੋਨਾ ਵਾਇਰਸ ਮਹਾਮਾਰੀ ਭਾਰਤ ‘ਚ ਵੱਡੀ ਆਫ਼ਤ ਬਣੀ ਜਾ ਰਹੀ ਹੈ। ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 6 ਲੱਖ ਤੋਂ ਪਾਰ ਪੁੱਜ ਗਿਆ ਹੈ। ਵੀਰਵਾਰ ਯਾਨੀ ਕਿ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ‘ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 19,148 ਨਵੇਂ ਮਾਮਲੇ ਸਾਹਮਣੇ ਆਏ ਹਨ।ਇਕ ਦਿਨ ਵਿਚ 434 ਮੌਤਾਂ […]

one-more-death-in-tarntaran-due-to-corona

Corona in Tarntaran: ਤਰਨਤਾਰਨ ਵਿੱਚ Corona ਦਾ ਕਹਿਰ ਜਾਰੀ, 56 ਸਾਲਾਂ ਵਿਅਕਤੀ ਨੇ ਹਸਪਤਾਲ ਵਿੱਚ ਤੋੜਿਆ ਦਮ

Corona in Tarntaran: ਤਰਨਤਾਰਨ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਗੁਜਿੰਦਰ ਸਿੰਘ (56) ਪੁੱਤਰ ਹਰਬੰਸ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਕੋਰੋਨਾ ਪੀੜਤ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਦਾਖ਼ਲ ਸੀ, ਜਿਥੇ ਅੱਜ ਉਸ ਦੀ […]

unlock-2-0-guidelines-in-india

Unlock 2.0 Guidelines: ਅਨਲਾਕ 2.0 ਦੀ ਸ਼ੁਰੂਆਤ, ਜਾਣੋ ਕਿਹੜੀਆਂ ਗਤੀਵਿਧੀਆਂ ਵਿੱਚ ਦਿੱਤੀ ਗਈ ਛੋਟ

Unlock 2.0 Guidelines: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵੱਧਦੀ ਗਿਣਤੀ ਦੌਰਾਨ ਅੱਜ ਤੋਂ ਅਨਲਾਕ-2.0 ਦੀ ਸ਼ੁਰੂਆਤ ਹੋ ਗਈ ਹੈ। ਭਾਰਤ ਸਰਕਾਰ ਵੱਲੋਂ ਅਨਲਾਕ-2.0 ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਅਨਲਾਕ-2.0 1 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਚੱਲੇਗਾ। ਕਰੀਬ 4 ਮਹੀਨੇ ਤੱਕ ਦੇਸ਼ ਵਿਚ ਤਾਲਾਬੰਦੀ ਰਹੀ ਅਤੇ ਉਸ ਦੇ ਬਾਅਦ ਹੁਣ ਹੋਲੀ-ਹੋਲੀ ਇਸ […]

8-new-corona-positive-cases-in-jalandhar

Corona in Jalandhar: ਜਲੰਧਰ ਵਿੱਚ Coorna ਨੇ ਫੜ੍ਹੀ ਰਫਤਾਰ, 8 ਨਵੇਂ ਮਾਮਲੇ ਆਏ ਸਾਹਮਣੇ ਹੋਈ ਇਕ ਮਰੀਜ਼ ਦੀ ਮੌਤ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਜਲੰਧਰ ‘ਚ 8 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੀ ਉਮਰ 55 ਸਾਲ ਦੱਸੀ ਜਾ […]

corona-outbreak-in-jalandhar-daily-updates

Corona in Jalandhar: ਜਲੰਧਰ ਵਿੱਚ ਲਗਾਤਾਰ ਵੱਧ ਰਿਹਾ Corona, ਕਈ ਇਲਾਕੇ ਕੀਤੇ ਸੀਲ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ ‘ਚ ਵੀ ਕਾਲ ਬਣਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ ‘ਚੋਂ ਮਰੀਜ਼ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ […]

trains-will-be-closed-till-12th-august

Corona in India: Corona ਦੇ ਕਹਿਰ ਨੂੰ ਦੇਖਦੇ ਹੋਏ ਭਾਰਤੀ ਰੇਲਵੇ ਨੇ ਚੁੱਕਿਆ ਵੱਡਾ ਕਦਮ, 12 ਅਗਸਤ ਤੱਕ ਰੇਲ ਸੇਵਾ ਬੰਦ

Corona in India: ਦੇਸ਼ ‘ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਭਾਰਤੀ ਰੇਲਵੇ ਨੇ ਵੱਡਾ ਕਦਮ ਚੁੱਕਿਆ ਹੈ। ਮਹਾਮਾਰੀ ਦੇ ਵਧ ਰਹੇ ਕਹਿਰ ਨੂੰ ਦੇਖਦਿਆਂ ਰੇਲਵੇ ਨੇ 12 ਅਗਸਤ ਤਕ ਸਾਰੀਆਂ ਰੇਲਾਂ ਬੰਦ ਕਰ ਦਿੱਤੀਆਂ ਹਨ। ਇਸ ਸਬੰਧੀ ਭਾਰਤ ਰੇਲਵੇ ਬੋਰਡ ਵੱਲੋਂ ਵੀਰਵਾਰ ਆਦੇਸ਼ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਗਈ। ਸਾਰੀਆਂ ਆਮ ਯਾਤਰੀ ਰੇਲਾਂ 12 […]

preparations-for-lockdown-again-in-punjab

Lockdown in Punjab: ਪੰਜਾਬ ਵਿੱਚ ਮੁੜ ਤੋਂ Lockdown ਦੀ ਤਿਆਰੀ, ਦਿਨੋਂ ਦਿਨ ਵੱਧ ਰਹੇ ਨੇ Corona ਦੇ ਕੇਸ

Lockdown in Punjab: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਰਫ਼ਤਾਰ ਫੜ ਲਈ ਹੈ। ਜੇਕਰ ਇਹ ਤੇਜ਼ੀ ਨਾ ਰੁਕੀ ਤਾਂ ਸੂਬੇ ‘ਚ ਮੁੜ ਤੋਂ ਲੌਕਡਾਊਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਦਿੱਲੀ ਤੇ ਹਰਿਆਣਾ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੁਆਰੰਟੀਨ ਦੇ ਨਿਯਮਾਂ ਪ੍ਰਤੀ ਸਖ਼ਤੀ ਵਰਤੀ ਜਾਵੇਗੀ। ਦਿੱਲੀ […]

one-more-corona-patient-dead-in-jalandhar

Corona in Jalandhar: ਜਲੰਧਰ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਇਕ ਹੋਰ ਮਰੀਜ਼ ਦੀ ਗਈ ਜਾਨ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਮਾਰੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਦੀ ਅੱਜ ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਖਰਾਬ […]

two-more-corona-patients-dead-in-amritsar

Corona in Amritsar: ਅੰਮ੍ਰਿਤਸਰ ਵਾਸੀਆਂ ਵਿੱਚ Corona ਦਾ ਖੌਫ਼, 2 ਹੋਰ ਮਰੀਜ਼ਾਂ ਨੇ ਤੋੜਿਆ ਦਮ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ ‘ਚ ਕੋਰੋਨਾ ਕਾਰਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਅੰਮ੍ਰਿਤਸਰ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ। ਇਥੇ ਦੱਸ […]