Foreign-Corona-Vaccine-Entry-In-India

ਭਾਰਤ ‘ਚ ਵਿਦੇਸ਼ੀ ਕੋਰੋਨਾ ਵੈਕਸੀਨ ਦੀ ਐਂਟਰੀ, ਜਾਣੋ ਕੀ ਹੋਵੇਗੀ ਕੀਮਤ

ਰੂਸ ਵਿੱਚ ਵਿਕਸਤ ਕੀਤੀ ਗਈ ‘ਸਪੂਤਨਿਕ-ਵੀ’ ਭਾਰਤ ਵਿੱਚ ਤੀਜੀ ਕੋਵਿਡ-19 ਵੈਕਸੀਨ ਹੈ ਜਿਸ ਨੂੰ ਕੋਵਿਸ਼ਿਲਡ ਤੇ ਕੋਵਾਸੀਨ ਤੋਂ ਬਾਅਦ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮਿਲੀ ਹੈ। ਰਿਪੋਰਟ ਮੁਤਾਬਕ ਭਾਰਤ ਵਿੱਚ ਅਮਰੀਕੀ ਕੰਪਨੀ ਮੋਡਰਨਾ, ਫਾਈਜ਼ਰ-ਬਾਇਓਨੋਟੈਕ, ਜੌਨਸਨ ਐਂਡ ਜੌਨਸਨ, ਨੋਵਾਵੈਕਸ ਟੀਕਿਆਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਯੂਐਸ-ਅਧਾਰਤ ਮਾਡਰਨਾ ਨੇ ਆਪਣੀ ਟੀਕਾ ਐਮਆਰਐਨਏ ਤਕਨਾਲੋਜੀ ‘ਤੇ ਤਿਆਰ ਕੀਤੀ ਹੈ, ਜਿਸ […]

Muslim-Leaders-Declare-Corona-Vaccine-Not-Violating-Ramadan-Fast

ਮੁਸਲਿਮ ਲੀਡਰਾਂ ਦਾ ਐਲਾਨ, ਕੋਰੋਨਾ ਵੈਕਸੀਨ ਲਾਉਣ ਨਾਲ ਰਮਜ਼ਾਨ ਦੇ ਰੋਜ਼ੇ ਦੀ ਉਲੰਘਣਾ ਨਹੀਂ

ਰਮਜ਼ਾਨ ਦੌਰਾਨ ਟੀਕਾ ਲਗਵਾਉਣਾ ਕੋਈ ਗਲਤ ਨਹੀਂ। ਦਵਾਈ ਤੇ ਰੋਜ਼ਾ ਕੋਈ ਨਵਾਂ ਨਹੀਂ ਹੈ। ਬੀਮਾਰ ਪੈਣ ਦੀ ਸਥਿਤੀ ’ਚ ਮੁਸਲਮਾਨ ਰੋਜ਼ਾ ਦਾ ਤਿਆਗ ਕਰ ਸਕਦੇ ਹਨ, ਉਹ ਰਮਜ਼ਾਨ ਤੋਂ ਬਾਅਦ ਛੱਡੇ ਹੋਏ ਰੋਜ਼ੇ ਦੀ ਭਰਪਾਈ ਕਰ ਸਕਦੇ ਹਨ। ਇਸ ਸਮੇਂ ਪੂਰੇ ਬ੍ਰਿਟੇਨ ’ਚ ਟੀਕਾਕਰਨ ਮੁਹਿੰਮ ਚੱਲ ਰਹੀ ਹੈ ਤੇ ਇਸ ਵਿਚਕਾਰ ਰੋਜ਼ਾ ਵੀ ਸ਼ੁਰੂ ਹੋ […]

Slight relief in Corona's rising graph

ਕੋਰੋਨਾ ਦੇ ਵਧ ਰਹੇ ਗ੍ਰਾਫ ’ਚ ਮਾਮੂਲੀ ਰਾਹਤ, 24 ਘੰਟੇ ’ਚ ਘਟੇ ਕੇਸ ਤੇ ਮੌਤਾਂ

ਪੂਰੇ ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟੇ ’ਚ ਦੇਸ਼ ਭਰ ’ਚ ਕੋਰੋਨਾ ਦੇ 1,61,736 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਨੇ 879 ਹੋਰ ਲੋਕਾਂ ਦੀ ਜਾਨ ਲੈ ਲਈ। ਉੱਥੇ ਹੀ 97,168 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ। ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ 1,36,89,453 ਮਾਮਲੇ ਸਾਹਮਣੇ […]

More than 131,000 new corona cases have been reported in India in the last 24 hours

ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

ਕੋਰੋਨਾ ਵਾਇਰਸ ਦੀ ਲਾਗ ਭਾਰਤ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ।ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਰਿਕਾਰਡ ਇੱਕ ਵਾਰ ਫਿਰ ਤੋੜਿਆ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1,31,968 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ‘ਚ ਲਾਗ ਦੇ ਕੋਰੋਨਾ ਪੀੜਤਾਂ ਦੀ ਗਿਣਤੀ […]

Free meals will be allotted to the people in restaurants on corona vaccine

ਕੋਰੋਨਾ ਵੈਕਸੀਨ ਲਗਵਾਉਣ ‘ਤੇ ਰੈਸਟੋਰੈਂਟ ਵਿਚ ਮਿਲੇਗਾ ਮੁਫ਼ਤ ਖਾਣਾ , ਬੀਅਰ- ਸ਼ਰਾਬ ਅਤੇ ਭੰਗ ਦਾ ਵੀ ਆਫ਼ਰ

ਦੁਨੀਆਂ ਦੇ ਤਮਾਮ ਦੇਸ਼ਾਂ ਵੀ ਸਥਿਤੀ ਚੰਗੀ ਨਹੀਂ ਹੈ। ਮਾਹਰ ਇਸ ਸਮੇਂ ਮਹਾਂਮਾਰੀ ਨੂੰ ਰੋਕਣ ਲਈ ਟੀਕੇ ਨੂੰ ਸਭ ਤੋਂ ਮਜ਼ਬੂਤ ਤਰੀਕਾ ਮੰਨ ਰਹੇ ਹਨ ਪਰ ਇਸ ‘ਤੇ ਦੁਨੀਆ ਦੋ ਹਿੱਸਿਆਂ ਵਿਚ ਵੰਡੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਕਈ ਦੇਸ਼ ਅਜਿਹੇ ਹਨ ਜਿਥੇ ਕਈ ਕਿਸਮਾਂ ਦੇ ਟੀਕੇ ਮੌਜੂਦ ਹਨ ਪਰ ਉੱਥੋਂ ਦੇ ਲੋਕ ਕੋਰੋਨਾ […]

Pm-modi-takes-2nd-dose-of-covid-vaccine-at-aims-delhi

PM ਮੋਦੀ ਨੇ ਦਿੱਲੀ ਦੇ ਏਮਜ਼ ਹਸਪਤਾਲ ‘ਚਕੋਰੋਨਾ ਵੈਕਸੀਨ ਦਾ ਲਗਵਾਇਆ ਦੂਸਰਾ ਟੀਕਾ

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਏਮਜ਼ ‘ਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਹੈ। ਪੀਐੱਮ ਮੋਦੀ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਪੀਐੱਮ ਮੋਦੀ ਕੋਭਾਰਤ ਬਾਇਓਟਿਕ ਦੀ ਦੇਸ਼ ‘ਚ ਵਿਕਸਿਤ ਕੋਵੈਕਸੀਨ ਦੀ ਪਹਿਲੀ ਡੋਜ਼ ਇੱਕ ਮਾਰਚ ਨੂੰ ਲੱਗੀ ਸੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ,” ਅੱਜ […]

Sonu-sood-take-corona-vaccine

ਅਦਾਕਾਰ ਸੋਨੂੰ ਸੂਦ ਲਗਵਾਈ ਕੋਰੋਨਾ ਵੈਕਸੀਨ, ਲੋਕਾਂ ਲਈ ਚੁੱਕਿਆ ਇੱਕ ਹੋਰ ਕਦਮ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਅਦਾਕਾਰਾ ਨੇ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ। ਕੋਰੋਨਾਵਾਇਰਸ ਦੀ ਦੂਸਰੀ ਲਹਿਰ ਤੋਂ ਬਾਅਦ ਦੇਸ਼ ਭਰ ‘ਚ ਕੇਸਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਬਾਲੀਵੁੱਡ ਦੇ ਕਈ ਕਲਾਕਾਰਾਂ ਕਾਫੀ ਚੌਕੰਨੇ ਹੋ ਗਏ ਹਨ। ਹਾਲ ਹੀ ‘ਚ ਬਾਲੀਵੁੱਡ ਦੇ ਕਈ ਕਲਾਕਾਰ ਜਿਵੇ ਕਿ […]

Will weekend lockdown start again in Punjab

ਪੰਜਾਬ ‘ਚ ਮੁੜ ਲੱਗੇਗਾ ਵੀਕਐਂਡ ਲੌਕਡਾਊਨ? ਕੈਪਟਨ ਨੇ ਦਿੱਤਾ ਸੰਕੇਤ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24644 ਹੋ ਗਈ ਹੈ। ਇਨ੍ਹਾਂ ਚੋਂ 334 ਮਰੀਜ਼ਾਂ ਨੂੰ ਆਕਸੀਜਨ ਤੇ 33 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗਿਆ ਹੋਇਆ ਹੈ।ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ ਨਾਲ […]

Chief-minister-yogi-adityanath-receives-first-dose-of-covid-19-vaccine

ਉੱਤਰ ਪ੍ਰਦੇਸ਼ ਦੇ CM ਯੋਗੀ ਆਦਿੱਤਿਆਨਾਥ ਨੇ ਲਖਨਊ ਦੇ ਸਿਵਲ ਹਸਪਤਾਲ ਵਿਖੇ ਲਗਵਾਈ ਕੋਰੋਨਾ ਵੈਕਸੀਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਲਖਨਊ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਲਈ ਹੈ। ਕੋਰੋਨਾਟੀਕਾ ਲਗਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਟੀਕਾ ਮੁਫਤ ਉਪਲਬਧ ਹੈ, ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸਿਹਤ ਮੰਤਰਾਲੇ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਦੇਸ਼ ਦੇ […]

vaccination-made-fun-of-nurse-injecting-woman-with-corona-vaccine-twice-while-talking-on-the-phone

ਮਜ਼ਾਕ ਬਣੀ ਵੈਕਸੀਨੇਸ਼ਨ, ਫੋਨ ‘ਤੇ ਗੱਲ ਕਰਦਿਆਂ ਨਰਸ ਨੇ ਔਰਤ ਨੂੰ ਦੋ ਵਾਰ ਲਗਾ ਦਿੱਤਾ ਕੋਰੋਨਾ ਦਾ ਟੀਕਾ

ਕੋਵਿਡ ਮਹਾਮਾਰੀ ਕਾਰਨ ਸੈਂਕੜੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਉਥੇ ਹੀ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਇਸ ‘ਤੇ ਰੋਕ ਲਗਾਉਣ ਲਈ ਲੋਕਾਂ ਨੂੰ ਪੂਰੀ ਚੌਕਸੀ ਵਰਤਣ ਦੀ ਅਪੀਲ ਵੀ ਕਰ ਰਹੇ ਹਨ। ਪਰ ਜਦੋਂ ਸਿਹਤ ਵਿਭਾਗ ਦੀ ਅਣਗਹਿਲੀ ਦੀ ਗੱਲ ਆਉਂਦੀ ਹੈ, ਤਾਂ ਤੁਸੀਂ ਕੀ ਕਹੋਗੇ? ਹਾਂ ਕਾਨਪੁਰ ਦੇਹਾਤੀ ਇਲਾਕੇ ਵਿੱਚ, ਇੱਕ ਏਐਨਐਮ […]

Corona speed is uncontrollable

ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ ‘ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ‘ਚ ਇਸ ਸਾਲ […]

Russia-has-made-world's-first-corona-vaccine

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਅਜਿਹੀ ਕੋਰੋਨਾ ਵੈਕਸੀਨ ,ਜਾਨਵਰਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਮਨੁੱਖਾਂ ਤੋਂ ਇਲਾਵਾ ਜਾਨਵਰ ਵੀ ਕੋਰੋਨਾ ਵਾਇਰਸ ਤੋਂ ਪੀੜਤ ਹਨ। ਅਜਿਹੀ ਸਥਿਤੀ ਵਿੱਚ ਰੂਸ ਨੇ ਹੁਣ ਜਾਨਵਰਾਂਲਈ ਵੀ  ਕੋਰੋਨਾ ਵਾਇਰਸ ਵਿਰੁੱਧ ਦੁਨੀਆ ਦਾ ਪਹਿਲਾ ਟੀਕਾ ਬਣਵਾ ਲਿਆ ਹੈ। ਜਾਨਵਰਾਂ ਲਈ ਬਣੀ ਇਸ ਨਵੀਂ ਵੈਕਸੀਨ ਦਾ ਨਾਮ Carnivac-Cov  ਹੈ। ਦੱਸਣਯੋਗ ਹੈ ਕਿ ਰੂਸ ਤੋਂ ਪਹਿਲਾਂ ਵੀ ਮਨੁੱਖਾਂ ਦੇ ਲਈ ਕੋਰੋਨਾ ਵਾਇਰਸ ਦੇ ਤਿੰਨ ਟੀਕੇ ਉਪਲਬਧ ਹਨ, […]