who-warns-russia-due-to-corona-vaccine-haste

WHO Breaking News: WHO ਨੇ ਰੂਸ ਨੂੰ ਕੀਤਾ ਅਲਰਟ, ਵੈਕਸੀਨ ਵਿੱਚ ਕੀਤੀ ਤੇਜ਼ੀ ਪੈ ਸਕਦੀ ਹੈ ਭਾਰੀ

WHO Breaking News: ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਬੀਤੇ ਦਿਨ ਐਲਾਨ ਕੀਤਾ ਕਿ, ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ ਅਤੇ ਦੇਸ਼ ਵਿਚ ਰਜਿਸਟਰਡ ਵੀ ਕਰਾ ਲਿਆ ਹੈ। ਉਨ੍ਹਾਂ ਦੀਆਂ ਦੋ ਧੀਆਂ ਵਿਚੋਂ ਇਕ ਧੀ ਨੂੰ ਪਹਿਲੀ ਵੈਕਸੀਨ ਲੁਆਈ ਗਈ ਹੈ ਅਤੇ ਉਹ ਬਿਲਕੁੱਲ ਠੀਕ ਹੈ।’ ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਰੂਸ […]