Most Deaths in a Single Day With Corona Virus in USA

ਅਮਰੀਕਾ ਵਿੱਚ ਕੋਰੋਨਾ ਨਾਲ ਤਬਾਹੀ, ਇੱਕ ਦਿਨ ਵਿੱਚ ਹੋਇਆ ਸਭ ਤੋਂ ਵੱਧ ਮੌਤਾਂ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾ ਦਿੱਤੀ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ Corona Virus ਦੇ ਸ਼ਿਕਾਰ ਹਨ। ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਰੀਜ਼ ਅਮਰੀਕਾ ਵਿੱਚ ਹਨ। ਇਸ ਦੌਰਾਨ ਕੋਰੋਨਾ ਵਾਇਰਸ ਕਾਰਨ 24 ਘੰਟਿਆਂ ਵਿਚ 1400 ਤੋਂ ਵੱਧ ਮੌਤਾਂ ਅਮਰੀਕਾ ਵਿਚ ਦਰਜ ਕੀਤੀਆਂ ਗਈਆਂ ਹਨ। ਚੀਨ ਦੇ ਵੁਹਾਨ ਤੋਂ ਫੈਲਿਆ ਕੋਰੋਨਾ ਵਾਇਰਸ […]