corona-fifty-people-infected-in-india-with-corona-virus

Corona Virus in India: ਭਾਰਤ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ Corona Virus ਦਾ ਕਹਿਰ, 50 ਤੋਂ ਵੱਧ ਮਾਮਲੇ ਆਏ ਸਾਹਮਣੇ

Corona Virus in India: ਦੇਸ਼ ਵਿਚ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਛੇ ਨਵੇਂ ਕੇਸ ਸਾਹਮਣੇ ਆਏ ਹਨ। ਰਾਜ ਵਿਚ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ। ਇਸ ਦੇ ਨਾਲ ਹੀ ਕਰਨਾਟਕ ਵਿੱਚ ਵੀ 4 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਭਾਰਤ ਵਿੱਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 50 […]