Now-the-'vaccine-war'-against-corona

ਹੁਣ ਕੋਰੋਨਾ ਦੇ ਖਿਲਾਫ ‘ਵੈਕਸੀਨ ਦੀ ਜੰਗ’, ਸਿਹਤ ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕੀਤੀ ਮੀਟਿੰਗ

ਭਾਰਤ ਕੋਰੋਨਾ ਦੇ ਖਿਲਾਫ ਦੁਨੀਆ ਦੀ ਸਭ ਤੋਂ ਵੱਡੀ ਲੜਾਈ ਵੱਲ ਵਧ ਰਿਹਾ ਹੈ। ਦੁਨੀਆ ਦੀ ਸਭ ਤੋਂ ਵੱਡੀ ਕੋਵਿਡ-19 ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਭਾਰਤ ਵਿੱਚ ਸ਼ੁਰੂ ਹੋਵੇਗੀ। ਇਸੇ ਲਈ ਸਰਕਾਰ ਜੰਗ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਨ ਸਾਫਟਵੇਅਰ ਬਾਰੇ […]