Punjab records 382 covid-19 cases in 24 hours

ਪੰਜਾਬ ਚ 24 ਘੰਟਿਆਂ ਵਿੱਚ 382 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 382  ਨਵੇਂ ਕੋਵਿਡ-19 ਮਾਮਲੇ, 20  ਮੌਤਾਂ ਦੀ ਰਿਪੋਰਟ ਕੀਤੀ ਹੈ। ਸੂਬੇ ਵਿੱਚ 715 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਦੇ ਚੱਲਦੇ  572723 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ […]