Captain-to-review-Corona's-condition-with-health-experts-and-senior-officials-today

ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ

ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਦੇ 21 ਫਰਵਰੀ ਦੇ ਅੰਕੜਿਆਂ ਮੁਤਾਬਕ ਨਵਾਂ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 583 ਹਨ ,ਜੋ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਸਭ ਤੋਂ ਜ਼ਿਆਦਾ ਹਨ। ਪੰਜਾਬ ‘ਚ ਪਿਛਲੇ 3-4 ਦਿਨਾਂ ਤੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ‘ਤੇ […]