95 Sikh devotees defeats Corona Virus and return home

ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ, ਹਜ਼ੂਰ ਸਾਹਿਬ ਤੋਂ ਪਰਤੇ 95 ਸ਼ਰਧਾਲੂਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਵੱਧ ਸ਼ਰਧਾਲੂ ਜੋ ਕੋਰੋਨਾ ਜਾਂਚ ਵਿਚ ਪੋਜ਼ੀਟਿਵ ਹੋਣ ਕਰਕੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹੋਏ ਸਨ, ਹੁਣ ਉਹ ਠੀਕ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ ਅਤੇ ਬਾਕੀ ਵੀ ਜਲਦੀ ਠੀਕ ਹੋ ਜਾਣਗੇ। ਇਹ ਸਾਰੀ ਜਾਣਕਾਰੀ ਮੰਤਰੀ ਓ. ਪੀ ਸੋਨੀ ਪ੍ਰੈਸ ਗੱਲਬਾਤ ਦੌਰਾਨ ਦਿੱਤੀ ਹੈ। ਉਨ੍ਹਾਂ ਕਿਹਾ ਕਿ […]

Latest Updates on Corona Virus Patients in Punjab

Coronavirus in Punjab : ਪੰਜਾਬ ਦੇ ਹਰ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਮਰੀਜ਼ਾਂ ਦੀ ਗਿਣਤੀ, 1400 ਦੇ ਨੇੜੇ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 1400 ਦੇ ਨੇੜੇ ਪਹੁੰਚ ਗਈ ਹੈ। ਮਹਾਮਾਰੀ ਕਾਰਨ ਹੁਣ ਤੱਕ ਸੂਬੇ ਚ’ 24 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਫਰੀਦਕੋਟ ਵਿੱਚ ਮੰਗਲਵਾਰ ਨੂੰ 26 ਨਵੇਂ ਕੋਰੋਨਾ ਮਰੀਜ਼ ਵੀ ਪਾਏ ਗਏ। ਇਨ੍ਹਾਂ ਵਿੱਚ ਇੱਕ ਪੰਜ ਸਾਲ ਦੇ ਬੱਚੇ ਸਮੇਤ 22 ਸ਼ਰਧਾਲੂ ਸ਼ਾਮਲ ਹਨ। ਇੱਥੇ ਚਾਰ […]

10-more-corona-positive-pilgrims-returning-from-hazoor

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 10 ਹੋਰ ਸ਼ਰਧਾਲੂ ਨਿੱਕਲੇ Corona Positive

Corona in Punjab: ਨਾਂਦੇੜ ਸਾਹਿਬ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਤੇ ਕੋਟਾ ‘ਚ ਫਸੇ ਵਿਦਿਆਰਥੀਆਂ ਅਤੇ ਜੈਸਲਮੇਰ ਤੋਂ ਪੰਜਾਬ ਜਾ ਰਹੇ ਮਜ਼ਦੂਰਾਂ ਦੀ ਵਾਪਸੀ ਨਾਲ ਸੂਬੇ ‘ਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ ‘ਚ ਜ਼ਬਰਦਸਤ ਉਛਾਲ ਆਇਆ ਹੈ। ਹੁਣ ਨਾਂਦੇੜ ਸਾਹਿਬ ਤੋਂ ਪਰਤੇ 10 ਹੋਰ ਸ਼ਰਧਾਲੂ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਮੁਹਾਲੀ […]

coorona-outbreak-in-punjab-3-new-case

Corona in Punjab: ਪੰਜਾਬ ਵਿੱਚ ਲਗਾਤਾਰ ਸਾਹਮਣੇ ਆ ਰਹੇ ਨੇ ਕੋਰੋਨਾ ਦੇ ਪੋਜ਼ੀਟਿਵ ਕੇਸ, 3 ਹੋਰ ਸ਼ਰਧਾਲੂਆਂ ਦੇ ਕੇਸ ਆਏ

Corona in Punjab: ਸੂਬੇ ‘ਚ ਨਾਂਦੇੜ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦਾ ਸਿਲਸਿਲਾ ਅਜੇ ਜਾਰੀ ਹੈ, ਜਿਸ ਦੇ ਨਾਲ ਹੀ Corona ਪੌਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਸੰਕਰਮਣ ਫੈਲ੍ਹਿਆ ਹੈ। ਹੁਣ ਗੁਰਦਾਸਪੁਰ ਜ਼ਿਲ੍ਹੇ ਤੋਂ 3 ਹੋਰ ਤਾਜ਼ਾ ਕੇਸ ਸਾਹਮਣੇ ਆਏ […]

corona-outbreak-in-punjab-8-new-corona-case-in-punjab

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹੈ Corona ਦਾ ਕਹਿਰ, ਸ਼੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਵਿੱਚੋਂ 8 Corona Positive

ਇੱਕ ਪਾਸੇ ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦਰਮਿਆਨ ਹੁਣ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤ ਰਹੀ ਸੰਗਤ ਪੰਜਾਬ ‘ਚ ਵੱਡਾ ਕੋਰੋਨਾ ਕੈਰੀਅਰ ਸਾਬਿਤ ਹੋ ਸਕਦੀ ਹੈ। ਕਰੀਬ 35 ਸ਼ਰਧਾਲੂ ਗੁਰਦੁਆਰਾ ਸਾਹਿਬ ਤੋਂ ਮੁਹਾਲੀ ਪਹੁੰਚ ਚੁੱਕੇ ਹਨ। ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ […]

manpreet-badal-makes-big-speech-on-the-poore-condition-of-punjab

Corona in Punjab: Corona ਕਾਰਨ ਪੰਜਾਬ ਦੇ ਮਾੜੇ ਹਾਲਾਤਾਂ ਨੂੰ ਦੇਖਦੇ ਹੋਏ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨ

Corona in Punjab:ਡਾ. ਭੀਮ ਰਾਵ ਅੰਬੇਡਕਰ ਜਯੰਤੀ ਮੌਕੇ ‘ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਡਾ. ਭੀਮਰਾਵ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਚੜ੍ਹਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Coronavirus ਸਬੰਧੀ ਅੱਜ ਆਪਣੇ ਮੰਤਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ, ਜਿਸ […]