Corona Updates: ਅਮਰੀਕਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 590 ਤੋਂ ਜਿਆਦਾ ਮੌਤਾਂ
Corona Updates: ਕੋਰੋਨਾਵਾਇਰਸ ਦਾ ਕਹਿਰ ਗਲੋਬਲ ਪੱਧਰ ‘ਤੇ ਜਾਰੀ ਹੈ। ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਅਮਰੀਕਾ ਵਿਚ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ 598 ਪੀੜਤਾਂ ਦੀ ਮੌਤ ਹੋਈ ਹੈ ਜਿਸ ਨਾਲ ਇੱਥੇ ਮਰਨ ਵਾਲਿਆਂ ਦੀ ਗਿਣਤੀ 106,195 ਹੋ ਗਈ ਹੈ। ਜਦਕਿ ਪੀੜਤਾਂ ਦੀ ਗਿਣਤੀ […]