summer-corona-weather-department-corona-updates

Corona Updates: ਗਰਮੀ ਨਾਲ ਘੱਟ ਹੋ ਸਕਦਾ ਹੈ Corona, ਲੋਕਾਂ ਦੀ ਇਸ ਆਸ ਤੇ ਫਿਰਿਆ ਪਾਣੀ

Corona Updates: ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ’ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਇਨਫੈਕਸ਼ਨ ਨੂੰ ਰੋਕਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਕੁਝ ਅਧਿਐਨਾਂ ਤੋਂ ਪਤਾ ਲੱਗਾ ਕਿ ਗਰਮੀ ਪੈ ਤੋਂ […]