russia-will-be-first-country-to-produce-corona-vaccine

Corons Vaccine Update News: ਦੁਨੀਆਂ ਭਰ ਵਿੱਚੋਂ ਰੂਸ ਬਣੇਗਾ Corona Vaccine ਵਾਲਾ ਦੇਸ਼, 12 ਅਗਸਤ ਨੂੰ ਵੈਕਸੀਨ ਹੋਵੇਗੀ ਰਜਿਸਟਰਡ

Corons Vaccine Update News: ਰੂਸ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਰੂਸ ਦੇ ਉਪ ਸਿਹਤ ਮੰਤਰੀ ਓਲੇਗ ਗ੍ਰਿਡਨੇਵ ਨੇ ਕਿਹਾ ਦੇਸ਼ 12 ਅਗਸਤ ਨੂੰ ਕੋਰੋਨਾ ਵਾਇਰਸ ਖਿਲਾਫ ਬਣਾਈ ਪਹਿਲੀ ਵੈਕਸੀਨ ਰਜਿਸਟਰ ਕਰੇਗਾ। ਇਹ ਵੈਕਸੀਨ ਮਾਸਕੋ ਸਥਿਤ ਗਮਲੇਆ ਇੰਸਟੀਟਿਊਟ ਅਤੇ ਰੂਸੀ ਰੱਖਿਆ ਮੰਤਰਾਲੇ ਨੇ ਸਯੁਕਤ ਰੂਪ ਨਾਲ ਮਿਲ ਕੇ ਬਣਾਈ ਹੈ। […]