channa hoshiarpuria

ਬਦਮਾਸ਼ ਚੰਨਾ ਹੁਸ਼ਿਆਰਪੁਰੀਆ ਨੂੰ ਹਥਿਆਰਾਂ ਤੇ ਨਸ਼ੇ ਸਮੇਤ ਪੁਲਿਸ ਨੇ ਕੀਤਾ ਕਾਬੂ

ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਪੁਲਿਸ ਦੀ ਸਾਂਝੀ ਟੀਮ ਨੇ ਬਦਮਾਸ਼ ਚੰਨਾ ਹੁਸ਼ਿਆਰਪੁਰੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਦੋ ਗੈਰ ਕਾਨੂੰਨੀ ਪਿਸਤੌਲ ਸਮੇਤ 33 ਕਾਰਤੂਸ ਤੇ 755 ਗ੍ਰਾਮ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਹੈ। ਚੰਨਾ ਹੁਸ਼ਿਆਰਪੁਰੀਆ ਪੁਲਿਸ ਨੂੰ ਕਈ ਕੇਸਾਂ ਵਿੱਚ ਲੋੜੀਂਦਾ ਸੀ। ਚੰਨਾ ਹੁਸ਼ਿਆਰਪੁਰੀਆ […]