united-states-deaths-record-due-to-corona

Corona in America: ਅਮਰੀਕਾ ਵਿੱਚ Corona ਤੋੜਿਆ ਰਿਕਾਰਡ, 24 ਘੰਟਿਆਂ ਵਿੱਚ 1169 ਮੌਤਾਂ

Corona in America: COVID-19 ਨੇ ਦੁਨੀਆ ਭਰ ਦੇ 180 ਤੋਂ ਵਧੇਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਇਸ ਵਾਇਰਸ ਨਾਲ 10 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋ ਚੁੱਕੇ ਹਨ ਅਤੇ 53 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਕਰੀਬ 2 ਲੱਖ ਲੋਕ ਠੀਕ ਵੀ ਹੋਏ ਹਨ।ਸਿਰਫ ਅਮਰੀਕਾ ਵਿਚ Coronavirus ਨਾਲ […]