corona-in-punjab-corona-virus-new-patient-in-punjab

Corona in Punjab: ਪੰਜਾਬ ਵਿੱਚ ਵਧਿਆ Corona ਦਾ ਕਹਿਰ, ਪਿੰਡ ਮੋਰਾਂਵਾਲੀ ਦੇ 3 ਹੋਰ ਵਿਅਕਤੀ ਹੋਏ Corona ਦਾ ਸ਼ਿਕਾਰ

Corona in Punjab: ਪੰਜਾਬ ਵਿਚ Corona Virus ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ Corona ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ […]