Important-meeting-between-PM-Modi-and-Union-Education-Minister-on-CBSE-Board-examinations

CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ

ਨਰਿੰਦਰ ਮੋਦੀ ਅੱਜ ਦੁਪਹਿਰ ਸੀਬੀਐਸਈ ਬੋਰਡ ਦੀ ਪ੍ਰੀਖਿਆ ਸਬੰਧੀ ਇੱਕ ਅਹਿਮ ਬੈਠਕ ਕਰਨਗੇ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ, ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਸੂਤਰਾਂ ਅਨੁਸਾਰ ਇਹ ਬੈਠਕ ਦੁਪਹਿਰ ਨੂੰ ਹੋਵੇਗੀ। ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ […]

Prolonged-exposure-to-sunlight-reduces-the-risk-of-death-from-corona

ਧੁੱਪ ‘ਚ ਜ਼ਿਆਦਾ ਦੇਰ ਰਹਿਣ ਨਾਲ ਘੱਟ ਜਾਂਦਾ ਹੈ ਕੋਰੋਨਾ ਨਾਲ ਮੌਤ ਦਾ ਖ਼ਤਰਾ , ਰਿਸਰਚ ‘ਚ ਹੋਇਆ ਵੱਡਾ ਖ਼ੁਲਾਸਾ

ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਜਾਂ ਤੀਜੀ ਲਹਿਰ ਚੱਲ ਰਹੀ ਹੈ, ਜੋ ਕਿ ਬਹੁਤ ਖਤਰਨਾਕ ਹੈ। ਬ੍ਰਾਜ਼ੀਲ ਅਤੇ ਅਮਰੀਕਾ ਵਿੱਚ ਅਜੇ ਵੀ ਹਜ਼ਾਰਾਂ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਹਰ ਰੋਜ਼ ਮੌਤ ਹੋ ਰਹੀ ਹੈ ਪਰ ਹੁਣ ਭਾਰਤ ਵਿੱਚ ਵੀ ਹਰ ਰੋਜ਼ ਲੱਖਾਂ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੇ ਸੰਕ੍ਰਮਣ ਵਿੱਚ ਹਨ ਅਤੇ ਹਜ਼ਾਰਾਂ ਦੇ […]

14th-season-of-IPL-2021-to-begin-today,

ਅੱਜ ਸ਼ੁਰੂ ਹੋਵੇਗਾ ਆਈਪੀਐਲ 2021 ਦਾ 14ਵਾਂ ਸੀਜ਼ਨ, ਮੁੰਬਈ ਅਤੇ ਬੰਗਲੁਰੂ ਵਿਚਾਲੇ ਪਹਿਲਾ ਮੈਚ

ਸੀਜ਼ਨ ਦਾ ਪਹਿਲਾ ਮੈਚ ਅੱਜ ਚੇਨਈ ਵਿਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ (Mumbai Indians vs Royal Challengers Bangalore) ਵਿਚਾਲੇ ਖੇਡਿਆ ਜਾਵੇਗਾ। ਕੋਰੋਨਾ ਦੀ ਨਵੀਂ ਲਹਿਰ ਕਾਰਨ ਇਸ ਵਾਰ ਆਈ.ਪੀ.ਐਲ. ਬਿਨ੍ਹਾਂ ਦਰਸ਼ਕਾਂ ਦੇ ਖੇਡਿਆ ਜਾਵੇਗਾ। 30 ਮਈ ਤੱਕ ਚੱਲਣ ਵਾਲਾ ਇਹ ਟੂਰਨਾਮੈਂਟ ਭਾਰਤ ਦੇ 6 ਸ਼ਹਿਰਾਂ ਵਿਚ ਖੇਡਿਆ ਜਾਵੇਗਾ। ਖਿਡਾਰੀਆਂ ਨੂੰ ਬਾਇਓ ਬੱਬਲ ਵਿਚ ਰੱਖਿਆ […]

More than 131,000 new corona cases have been reported in India in the last 24 hours

ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

ਕੋਰੋਨਾ ਵਾਇਰਸ ਦੀ ਲਾਗ ਭਾਰਤ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ।ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਰਿਕਾਰਡ ਇੱਕ ਵਾਰ ਫਿਰ ਤੋੜਿਆ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1,31,968 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ‘ਚ ਲਾਗ ਦੇ ਕੋਰੋਨਾ ਪੀੜਤਾਂ ਦੀ ਗਿਣਤੀ […]

Now-only-Indian-Sikh-devotees-will-celebrate-Vaisakhi-at-Panja-Sahib

ਵੱਡੀ ਖ਼ਬਰ ! ਹੁਣ ਸਿਰਫ਼ ਭਾਰਤੀ ਸਿੱਖ ਸ਼ਰਧਾਲੂ ਹੀ ਪੰਜਾ ਸਾਹਿਬ ਵਿਖੇ ਮਨਾਉਣਗੇ ਵਿਸਾਖੀ ਦਾ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦਾ ਵੱਡਾ ਫੈਸਲਾ ਆਇਆ ਹੈ। ਵਿਸਾਖੀ ਮੌਕੇ ਪਾਕਿ ਸਿੱਖ ਭਾਈਚਾਰੇ ਦੇ ਗੁਰੂਦੁਆਰਾ ਪੰਜਾ ਸਾਹਿਬ ਜਾਣ ‘ਤੇ ਰੋਕ ਲਾਈ ਗਈ ਹੈ।  ਪਾਕਿਸਤਾਨ ‘ਚ ਕੋਵਿਡ-19 ਦੀ ਤੀਸਰੀ ਲਹਿਰ ਦੇ ਤੇਜ਼ ਹੋ ਰਹੇ ਪ੍ਰਭਾਵ ਨੂੰ ਦੇਖਦਿਆਂ […]

News of relief for Punjabis in Corona's wrath

ਕੋਰੋਨਾ ਦੇ ਕਹਿਰ ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ!

ਕੋਰੋਨਾ ਦੇ ਕਹਿਰ (Corona in Punjab) ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ […]

Carcinogen-found-in-hand-sanitizers

ਹੈਂਡ ਸੈਨੀਟਾਈਜ਼ਰਜ਼ ‘ਚ ਪਾਇਆ ਗਿਆ ਕਾਰਸਿਨੋਜਨ ,ਜਿਸ ਨਾਲ ਕੈਂਸਰ ਦਾ ਖ਼ਤਰਾ

ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਲੋਕਾਂ ਨੂੰ ਮਾਸਕ, ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਕਿਹਾ ਹੈ। ਡਬਲਯੂਐਚਓ ਆਪਣੇ ਹੱਥਾਂ ਨੂੰ ਸਾਫ਼ ਕਰਨ ਲਈ ਨਿਯਮਤ ਤੌਰ ‘ਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਬਾਰੇ ਵੀ ਕਹਿੰਦਾ ਹੈ। ਕਨੈਕਟੀਕਟ ਅਧਾਰਤ ਪਲਾਜ਼ਮਾ ਆਨਨਲਾਈਨ ਫਾਰਮੇਸੀ ਫਰਮ। ਸੰਯੁਕਤ ਰਾਜ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਦੇ ਅਨੁਸਾਰ ਬੈਂਜਿਨ ਕੈਂਸਰ ਦਾ […]

Shocking-disclosures-from-the-Ministry-of-Health

ਸਿਹਤ ਮੰਤਰਾਲੇ ਵੱਲੋਂ ਹੈਰਾਨੀਜਨਕ ਖ਼ੁਲਾਸਾ – ਭਾਰਤ ‘ਚ ਕੋਰੋਨਾ ਦਾ ਮਿਲਿਆ New Double Mutant Variant

ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਇਸ ਦੇ ਚਲਦੇ ਕੋਈ ਲੋਕ ਇਸ ਦੀ ਚਪੇਟ ’ਚ ਆ ਰਹੇ ਹਨ। ਕੋਰੋਨਾ ਵੈਕਸੀਨੇਸ਼ਨ ਦੇ ਵਿਚ ਜਿਸ ਖਤਰਨਾਕ ਤੇਜ਼ੀ ਨਾਲ ਕੋਰੋਨਾ ਵਧ ਰਿਹਾ ਹੈ ,ਉਸ ਨੇ ਸੂਬੇ ਤੋਂ ਲੈ ਕੇ ਕੇਂਦਰ ਤੱਕ ਦੇ ਫਿਕਰ ਵਧਾ ਦਿੱਤੇ ਹਨ। ਮੰਤਰਾਲੇ ਨੇ ਦੱਸਿਆ ਕਿ ਦੇਸ਼ […]

The-country-was-again-in-the-grip-of-corona

ਦੇਸ਼ ‘ਚ ਫ਼ਿਰ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ ‘ਚ 47,262 ਨਵੇਂ ਮਾਮਲੇ, 275 ਮੌਤਾਂ

ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ ਬਹੁਤ ਸਾਰੇ ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਪਿਛਲੇ 24 ਘੰਟਿਆਂ ਵਿੱਚ 47,262 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 275 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ, 23,907 ਲੋਕ […]

Daily breaking records

ਰੋਜ਼ ਟੁੱਟ ਰਹੇ ਰਿਕਾਰਡ, 24 ਘੰਟਿਆਂ ’ਚ ਸਾਹਮਣੇ ਆਏ 47 ਹਜ਼ਾਰ ਨਵੇਂ ਮਾਮਲੇ

ਦੇਸ਼ ’ਚ ਹੁਣ ਰੋਜ਼ਾਨਾ ਕੋਰੋਨਾ ਵਾਇਰਸ (Coronavirus in India) ਨਵੇਂ ਰਿਕਾਰਡ ਤੋੜ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਇਸ ਵਾਇਰਸ ਦੀ ਲਾਗ ਦੇ 46 ਹਜ਼ਾਰ 951 ਮਾਮਲੇ ਸਾਹਮਣੇ ਆਏ ਹਨ, ਜੋ ਇਸ ਸਾਲ ਦੇ ਇੱਕ ਦਿਨ ਵਿੱਚ ਆਉਣ ਵਾਲੇ ਸਭ ਤੋਂ ਵੱਧ ਮਾਮਲੇ (Covid 19 cases) ਹਨ। ਕੱਲ੍ਹ ਕੋਰੋਨਾ ਕਾਰਨ 212 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੱਲ੍ਹ ਹੀ 21 ਹਜ਼ਾਰ 180 ਵਿਅਕਤੀ ਠੀਕ ਵੀ ਹੋਏ ਹਨ। ਕੁੱਲ […]

Daily breaking records

ਪੰਜਾਬ ਤੇ ਮਹਾਰਾਸ਼ਟਰ ’ਚ ਕੋਰੋਨਾ ਕਹਿਰ, ਇੱਕ ਤੋਂ ਪੰਜ ਨੂੰ ਲੱਗ ਰਹੀ ਕੋਰੋਨਾ ਦੀ ਲਾਗ

ਦੇਸ਼ ’ਚ ਕੋਰੋਨਾ ਦਾ ‘R’ ਫ਼ੈਕਟਰ ਵੀ ਵਧ ਰਿਹਾ ਹੈ। ‘R ਫ਼ੈਕਟਰ’ ਤੋਂ ਮਤਲਬ ਹੈ ਕਿ ਵਾਇਰਸ ਦਾ ਰੀਪ੍ਰੋਡਕਸ਼ਨ ਇਸੇ ਕਾਰਨ ਕੋਈ ਰੋਗੀ ਅਗਲੇ ਕੁਝ ਮਰੀਜ਼ਾਂ ਵਿੱਚ ਵਾਇਰਸ ਦੀ ਲਾਗ ਫੈਲਾਉਂਦਾ ਹੈ। ਮਾਹਿਰਾਂ ਅਨੁਸਾਰ ਕੋਰੋਨਾ ਵਾਇਰਸ ਇਸ ਵੇਲੇ ਪੰਜਾਬ ਤੇ ਮਹਾਰਾਸ਼ਟਰ ’ਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਨ੍ਹਾਂ ਦੋਵੇਂ ਸੂਬਿਆਂ ’ਚ ਇੱਕ ਰੋਗੀ ਤੋਂ […]

Daily breaking records

ਕੋਰੋਨਾ ਦਾ ਨਵਾਂ ਸਟ੍ਰੇਨ ਹੋਰ ਵੀ ਜ਼ਿਆਦਾ ਚਿੰਤਾਜਨਕ, ਬਚਣ ਲਈ ਵਰਤੋਂ ਇਹ ਸਾਵਧਾਨੀਆਂ

ਕੋਵਿਡ-19 ਸਟ੍ਰੇਨ ਚਿੰਤਾ ਦਾ ਵੇਰੀਏਂਟਸ CDC–  ਪਿਛਲੇ ਕੁਝ ਮਹੀਨਿਆਂ ਦੌਰਾਨ ਦੁਨੀਆਂ ‘ਚ ਨਵੇਂ ਸਟ੍ਰੇਨ ਦੇ ਮਾਮਲੇ ਉਜਾਗਰ ਹੋਏ ਹਨ। ਯੂਕੇ ਵੇਰੀਏਂਟ ਹਮਲਾਵਰ ਹੈ ਤੇ ਦੱਖਣੀ ਅਫਰੀਕਾ ਦਾ ਵੇਰੀਏਂਟ ਜ਼ਿਆਦਾ ਘਾਤਕ। ਨਵੇਂ ਵੇਰੀਏਂਟਸ ਦੇ ਮਾਮਲੇ ਬ੍ਰਾਜ਼ੀਲ ਤੇ ਭਾਰਤ ਤੋਂ ਵੀ ਆ ਰਹੇ ਹਨ। ਇਸ ਦਰਮਿਆਨ ਕੈਲੇਫੋਰਨੀਆ ‘ਚ ਪਹਿਲੀ ਵਾਰ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਦੋ ਸਟ੍ਰੇਨ […]