Medical-stores-and-hospitals-open-during-night-curfew-in-jalandhar

ਜਲੰਧਰ ‘ਚ ਮੈਡੀਕਲ ਸਟੋਰ ਅਤੇ ਹਸਪਤਾਲ ਰਾਤ ਵੇਲੇ ਕਰਫਿਊ ਦੌਰਾਨ ਖੁੱਲ੍ਹੇ ਰਹਿਣਗੇ

ਪੰਜਾਬ ਵਿਚ ਵੀ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਜੋ ਨਾਈਟ ਕਰਫਿਊ ਲਾਉਣ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ, ਉਹ ਹੁਕਮ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਜਲੰਧਰ ’ਚ […]

Daily breaking records

ਕੋਰੋਨਾ ਨੇ ਪੰਜਾਬ ਸਣੇ 4 ਸੂਬਿਆਂ ਨੂੰ ਬਣਾਇਆ ਨਿਸ਼ਾਨਾ, ਵਿਗੜਦੇ ਹਾਲਾਤ ਨੂੰ ਵੇਖਦਿਆਂ ਚੌਕਸ ਰਹਿਣ ਦੀ ਹਦਾਇਤ

ਪੰਜਾਬ ਦੇ ਅੰਕੜੇ ਵੀ ਘੱਟ ਚਿੰਤਾਜਨਕ ਨਹੀਂ ਹਨ। ਪੰਜਾਬ ਵਿੱਚ ਪਿਛਲੇ 30 ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ 531% ਦਾ ਵਾਧਾ ਹੋਇਆ ਹੈ। ਹਰਿਆਣਾ ਵਿੱਚ ਇਹ ਵਾਧਾ 398%, ਮੱਧ ਪ੍ਰਦੇਸ਼ ਵਿੱਚ 277% ਹੈ। ਕੋਵਿਡ-19 ਮਹਾਮਾਰੀ (Covid-19 epidemic) ਦੀ ਲਾਗ ਇੱਕ ਵਾਰ ਫਿਰ ਭਾਰਤ ’ਚ ਕਹਿਰ ਮਚਾ ਰਹੀ ਹੈ। ਇਸ ਮਾਮਲੇ ’ਚ ਮਹਾਰਾਸ਼ਟਰ, ਪੰਜਾਬ (corona in Punjab), ਹਰਿਆਣਾ ਤੇ ਮੱਧ […]

Corona-can-quickly-become-seasonal-disease

ਕੋਰੋਨਾ ਜਲਦ ਮੌਸਮੀ ਬਿਮਾਰੀ ਦਾ ਰੂਪ ਧਾਰਨ ਕਰ ਸਕਦੈ , ਸੰਯੁਕਤ ਰਾਸ਼ਟਰ ਦਾ ਵੱਡਾ ਬਿਆਨ

ਦੁਨੀਆ ਦਾ ਹਰ ਦੇਸ਼ ਵਧ ਰਹੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪੂਰੀ ਵਾਹ ਲਾ ਰਿਹਾ ਹੈ। ਸਾਰੇ ਯਤਨਾਂ ਦੇ ਬਾਅਦ ਵੀ ਕੋਰੋਨਾ ਵਾਇਰਸ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਸੰਯੁਕਤ ਰਾਸ਼ਟਰ (United Nations) ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਜਲਦੀ ਹੀ ਮੌਸਮੀ ਬਿਮਾਰੀ (Seasonal Disease) ਦਾ ਰੂਪ ਧਾਰਨ ਕਰ […]

Former-union-minister-and-bjp-leader-dilip-Gandhi-dies-of-covid-19-at-delhi-hospital

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦਾ ਦਿੱਲੀ ਹਸਪਤਾਲ ਵਿੱਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ

ਦਿਲੀਪ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਚੱਲ ਰਿਹਾ ਸੀ। ਪ੍ਰਧਾਨ ਮੰਤਰੀ ਨੇ ਟਵੀਟ ‘ਚ ਲਿਖਿਆ, ‘ਉਨ੍ਹਾਂ ਮਹਾਰਾਸ਼ਟਰ ‘ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਯਤਨ ਕੀਤੇ। ਹਾਲ […]

Coronavirus-cases-active-in-Punjab-pathankot,-jalandhar

ਪੰਜਾਬ ਵਿੱਚ ਕੋਰੋਨਵਾਇਰਸ ਦੇ ਕੇਸ ਸਰਗਰਮ

ਇਹਨਾਂ ਜ਼ਿਲ੍ਹਿਆਂ ‘ਚ ਮੁੜ ਮਚਾਇਆ Corona virus ਨੇ ਕਹਿਰ ਕਈ ਜ਼ਿਲ੍ਹਿਆਂ ‘ਚ ਕਰਫਿਊ ਤੱਕ ਲਗਾ ਦਿਤੇ ਗਏ ਹਨ ਤਾਂ ਜੋ ਇਸ ਨਾਲ ਮੁੜ ਤੋਂ ਲੋਕ ਗ੍ਰਸਤ ਨਾ ਹੋਣ। ਇਸੇ ਤਹਿਤ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਇਆ ਗਿਆ ਹੈ , ਬਾਵਜੂਦ ਇਸ ਦੇ ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ | ਸਿਹਤ ਵਿਭਾਗ ਨੂੰ […]

The-highest-number-of-deaths-due-to-corona-in-a-single-day-since-October-2020

Punjab Corona: ਅਕਤੂਬਰ 2020 ਤੋਂ ਬਾਅਦ ਇੱਕ ਦਿਨ ‘ਚ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਦਰਜ

14 ਅਕਤੂਬਰ 2020 ਤੋਂ ਬਾਅਦ ਇਹ ਮੌਤਾਂ ਦੀ ਗਿਣਤੀ ਦਾ ਸਭ ਤੋਂ ਵੱਡਾ ਅੰਕੜਾ ਹੈ।ਪੰਜਾਬ ‘ਚ ਕੋਰੋਨਾ ਲਗਾਤਾਰ ਆਪਣੇ ਪੈਰ ਮੁੜ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਸ਼ੁਕਰਵਾਰ ਪੰਜਾਬ ਅੰਦਰ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।ਇਹ ਪਿੱਛਲੇ ਸਾਲ ਅਕਤੂਬਰ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਡੀ ਗਿਣਤੀ ਹੈ। […]

Schools-shall-be-closed-in-punjab

ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਮੁੜ ਸੂਬੇ ਵਿੱਚ ਸਖ਼ਤੀ ਕਰ ਦਿੱਤੀ ਹੈ। ਕੋਰੋਨਾ ਨੂੰ ਮੁੱਖ ਰਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿਚੋਂ ਫ਼ਾਰਗ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 10ਵੀਂ ਤੇ 12ਵੀਂ ਜਮਾਤਾਂ ਨੂੰ ਛੱਡ ਕੇਬਾਕੀ ਸਾਰੀਆਂ ਜਮਾਤਾਂ , ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ […]

12-students-of-government-senior-secondary-school-kathera-test-positive-for-covid-19

ਨੰਗਲ : ਸਰਕਾਰੀ ਸਕੂਲ ਕਥੇੜਾ ਦੇ 12 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ

ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਤਾਜ਼ਾ ਮਾਮਲਾ ਨੰਗਲ ਦੇ ਨਾਲ ਲੱਗਦੇ ਪਿੰਡ ਕਥੇੜਾ ਸਰਕਾਰੀ ਸਕੂਲ ਦਾ ਹੈ ,ਜਿੱਥੇ 12 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਮਗਰੋਂ ਸਾਰੇ ਸਕੂਲ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤੇ ਸਕੂਲ ਵਿਚ ਆਏ ਵਿਦਿਆਰਥੀਆਂ ਨੂੰ ਮਾਸਕ ਅਤੇ ਟੈਂਪਰੇਚਰ ਚੈੱਕ ਕੀਤਾ ਜਾ […]

Anupam Kher shared the video of the corona vaccine

ਪੰਜਾਬ ‘ਚ ਮੁੜ ਕੋਰੋਨਾ ਦਾ ਕਹਿਰ, ਲਪੇਟ ‘ਚ ਆਏ ਸਰਕਾਰੀ ਸਕੂਲ ਦੇ 8 ਕਰਮਚਾਰੀ

ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ , ਅੱਜ ਮੁੜ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ ਜਿਥੇ ਜਿਲਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਵਿਖੇ ਪੈਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 8 ਮੈਂਬਰ ਆਏ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਭਾਂਵੇ ਕਿ ਲੋਕਾਂ ਨੇ ਕੋਰੋਨਾ ਨੂੰ ਲੈ ਕੇ ਕੁਝ ਰਾਹਤ ਮਹਿਸੂਸ ਕੀਤੀ ਸੀ […]

Administrator-V.P-Singh-Badnour-again-called-a-night-curfew-in-Chandigarh

ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕਿਹਾ- ਚੰਡੀਗੜ੍ਹ ‘ਚ ਮੁੜ ਲਗਾਇਆ ਜਾ ਸਕਦੈ ਨਾਇਟ ਕਰਫਿਊ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਪ੍ਰਸ਼ਾਸਕ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇ ਕੋਰੋਨਾ ਨੂੰ ਲੈ ਕੇ ਸ਼ਹਿਰ ਵਿਚ ਹਾਲਾਤ ਵਿਗੜਦੇ ਹਨ ਤਾਂ ਸਖ਼ਤੀ ਕਰਨੀ ਹੋਵੇਗੀ। ਉਨ੍ਹਾਂ ਨੇ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਲੋਕਾਂ ਵਿੱਚ ਵੱਧ ਰਹੀ […]

WHO-team-says-theory-covid-began-in-wuhan-lab-extremely-unlikely

WHO ਦੀ ਟੀਮ ਦਾ ਖੁਲਾਸਾ, ਚੀਨ ਦੇ ਵੁਹਾਨ ਦੀ ਲੈਬ ਤੋਂ ਕੋਰੋਨਾ ਵਾਇਰਸ ਫੈਲਣ ਦੀ ਕੋਈ ਸੰਭਾਵਨਾ ਨਹੀਂ

ਕੋਰੋਨਾ ਵਾਇਰਸ ਨੂੰ ਲੈ ਕੇ ਹੁਣ WHO ਦਾ ਇੱਕ ਬਿਆਨ ਸਾਹਮਣੇ ਆ ਰਿਹਾ ਹੈ ,ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਦੇ ਫ਼ੈਲਣ ਨੂੰ ਲੈ ਕੇ ਖ਼ੁਲਾਸਾ ਕੀਤਾ ਹੈ। ਚੀਨ ਦੇ ਵੁਹਾਨ ‘ਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਦੀ ਜਾਂਚ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੀ ਟੀਮ ਨੇ ਕਿਹਾ ਹੈ ਕਿ ਇੱਥੇ ਦਸੰਬਰ 2019 ਤੋਂ ਪਹਿਲਾਂ ਕੋਰੋਨਾ […]

corona-catches-speed on punjab

ਪੰਜਾਬ ਵਿੱਚ ਕੋਰੋਨਾ ਇੱਕ ਵਾਰ ਫਿਰ ਫੜੀ ਰਫਤਾਰ, 31 ਲੋਕਾਂ ਦੀ ਹੋਈ ਮੌਤ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 1, 48435 ਅਤੇ 1, 36622 ਲੋਕ ਠੀਕ ਹੋ ਗਏ ਹੈ। ਦੇਸ਼ ਦੇ ਹੋਰ ਨਾਂ ਵਾਂਗ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦਾ ਮੁੜ-ਉਭਾਰ ਨਜ਼ਰ ਆ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਵਿਚ 785 ਨਵੇਂ ਸਕਾਰਾਤਮਕ ਮਾਮਲੇ ਦਰਜ ਕੀਤੇ ਗਏ ਅਤੇ 31 ਲੋਕਾਂ ਦੀ ਕੋਰੋਨਾ ਕਾਰਨ ਮੌਤ […]