corona-in-punjab-new-positive-case-garhshankar

CoronainPunjab: ਪੰਜਾਬ ਵਿੱਚ Corona ਦਾ ਕਹਿਰ, ਗੜ੍ਹਸੰਕਰ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona in Punjab: ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ‘ਚੋਂ ਇਕ ਮਰੀਜ਼ Coronavirus ਦਾ ਪਾਜ਼ੀਟਿਵ ਪਾਇਆ ਗਿਆ ਹੈ। ਮਰੀਜ਼ ਦੀ ਪਛਾਣ ਹਰਵਿੰਦਰ ਸਿੰਘ ਵੱਜੋਂ ਹੋਈ ਹੈ, ਜੋਕਿ ਪਿੰਡ ਪੈਂਸਰਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਇੰਚਾਰਜ ਡਾ. ਰਘਵੀਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਦੀ ਸੱਕੀ ਭੈਣ ਦੀਆਂ ਦੋ ਬੇਟੀਆਂ ਇੰਗਲੈਂਡ ਤੋਂ […]