covid-19-positive-cases-in-india

Corona in India: ਭਾਰਤ ਵਿੱਚ Corona ਦਾ ਕਹਿਰ, ਪੋਜ਼ੀਟਿਵ ਕੇਸਾਂ ਦੀ ਗਿਣਤੀ 1900 ਤੋਂ ਪਾਰ

Corona in India: ਦੁਨੀਆ ਭਰ ‘ਚ Coronavirus ਦੀ ਮਾਰ ਜਾਰੀ ਹੈ। ਭਾਰਤ ‘ਚ ਵੀ ਇਹ ਮਹਾਮਾਰੀ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ। ਭਾਰਤ ‘ਚ ਇਸ ਵਾਇਰਸ ਦੇ ਹੁਣ ਤਕ ਕੇਸ 1965 ਤਕ ਪਹੁੰਚ ਗਏ ਹਨ ਅਤੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੀ ਬੁੱਧਵਾਰ ਨੂੰ ਜਾਰੀ ਰਿਪੋਰਟ ਮੁਤਾਬਕ Coronavirus ਦਾ ਕਹਿਰ ਦੇਸ਼ […]