coronavirus-death-toll-in-world-live-updates

Corona Virus Worldwide Updates: ਦੁਨੀਆਂ ਭਰ ਵਿੱਚ Corona ਦੇ ਮਰੀਜ਼ਾਂ ਦੀ ਗਿਣਤੀ 4 ਲੱਖ ਤੋਂ ਪਾਰ, ਹੁਣ ਤੱਕ 18901 ਲੋਕਾਂ ਦੀ ਮੌਤ

Corona Virus Worldwide Updates: Corona ਦੇ ਮਾਮਲੇ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ। ਇਸ ਵਾਇਰਸ ਕਾਰਨ ਹੁਣ ਤੱਕ 18,901 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਨੇ ਮਹਾਂਮਾਰੀ ਦਾ ਰੂਪ ਧਾਰਨ ਕਰ ਲਿਆ ਹੈ। ਇਸ ਦੇ ਨਾਲ ਹੀ 4 ਲੱਖ ਤੋਂ ਜ਼ਿਆਦਾ ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਭਾਰਤ ਵਿਚ ਇਸ ਦੇ […]