corona-virus-world-wide-updates

Corona Updates: ਦੁਨੀਆਂ ਭਰ ਵਿੱਚ Corona ਕਾਰਨ 59000 ਮੌਤਾਂ, USA ਵਿੱਚ ਵੀ Itlay ਵਾਲਾ ਹਾਲ

Corona Updates: ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, ਵਿਸ਼ਵ ਭਰ ਵਿਚ Coronavirus ਮਰੀਜ਼ਾਂ ਦੀ ਗਿਣਤੀ 10,97,909 ਹੋ ਗਈ ਹੈ ਅਤੇ ਘੱਟੋ-ਘੱਟ 59,131 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਜਿੱਥੇ ਪੀੜਤਾਂ ਦੀ ਗਿਣਤੀ 2 ਲੱਖ ਤੋਂ ਪਾਰ ਹੈ, ਉੱਥੇ ਹੀ ਇਟਲੀ ਅਤੇ ਸਪੇਨ ਵਿਚ ਵੀ ਪੀੜਤਾਂ ਦੀ ਗਿਣਤੀ 1-1 ਲੱਖ ਤੋਂ ਵੱਧ ਹੋ ਚੁੱਕੀ ਹੈ। ਜਰਮਨੀ […]