corona-outbreaikng-in-america-daily-death-toll

Corona in America: ਅਮਰੀਕਾ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, 24 ਘੰਟਿਆਂ ਵਿੱਚ 1509 ਮੌਤਾਂ

Corona in America: ਅਮਰੀਕਾ ਵਿਚ Coronavirus ਨੇ ਮਹਾਮਾਰੀ ਦਾ ਰੂਪ ਲੈ ਲਿਆ ਹੈ। ਇੱਥੇ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਲਗਾਤਾਰ ਦੂਜੇ ਦਿਨ ਪਿਛਲੇ 24 ਘੰਟਿਆਂ ਦੌਰਾਨ Coronavirus ਨਾਲ 1,500 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਦੇਸ਼ ਵਿਚ ਮਰਨ ਵਾਲਿਆਂ ਦਾ ਅੰਕੜਾ 23 ਹਜ਼ਾਰ […]