89-corona-patients-in-ludhiana

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਬੀਤੇ ਦਿਨ 4 ਮਰੀਜ਼ਾਂ ਦੀ ਹੋਈ ਮੌਤ 89 ਨਵੇਂ ਕੇਸ ਆਏ ਸਾਹਮਣੇ

ਮਹਾਨਗਰ ‘ਚ ਕੋਰੋਨਾ ਵਾਇਰਸ ਦੇ ਚੱਲ ਰਹੇ ਪ੍ਰਕੋਪ ਦੇ ਚੱਲਦੇ 89 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 4 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮਰੀਜ਼ਾਂ ‘ਚ 57 ਸਾਲਾਂ ਇਕਬਾਲ ਨਗਰ ਤਾਜ਼ਪੁਰ ਰੋਡ ਦਾ ਰਹਿਣ ਵਾਲਾ ਸੀ ਅਤੇ ਸੀ. ਐਮ. ਸੀ. ‘ਚ ਦਾਖਲ ਸੀ। ਦੂਜਾ 40 ਸਾਲਾਂ ਬੀਬੀ ਵਿਜੇ ਨਗਰ ਦੀ ਰਹਿਣ ਵਾਲੀ […]

implement-new-guidelines-on-covid-19-wedding-events-advisory

Corona Updates: ਕੋਵਿਡ-19 ਸੰਬੰਧੀ ਨਵੇਂ ਦਿਸ਼ਾ ਨਿਰਦੇਸ਼ ਲਾਗੂ, ਵਿਆਹ ਸਮਾਗਮ ਵਿੱਚ ਸ਼ਾਮਿਲ ਹੋ ਸਕਦੇ ਨੇ ਸਿਰਫ 30 ਲੋਕ

Corona Updates: ਪੰਜਾਬ ‘ਚ ਵਿਆਹ ਸਮਾਰੋਹਾਂ ‘ਚ ਸਿਰਫ 30 ਵਿਅਕਤੀ ਹੀ ਸ਼ਾਮਲ ਹੋ ਸਕਣਗੇ। ਸੂਬਾ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦੇ ਹੋਏ ਜਨਤਕ ਭੀੜ-ਭਾੜ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਨਾਲ ਹੀ ਜਨਤਕ ਸਭਾ ਨੂੰ 5 ਵਿਅਕਤੀਆਂ ਤਕ, ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ‘ਚ 50 ਦੀ ਬਜਾਏ 30 ਵਿਅਕਤੀਆਂ ਤਕ ਸੀਮਿਤ ਕਰ […]

26-inmates-corona-positive-in-ludhiana-central-jail

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਸੈਂਟਰਲ ਜ਼ੇਲ੍ਹ ਦੇ 26 ਕੈਦੀ ਨਿੱਕਲੇ Corona Positive

Corona in Ludhiana: ਐਤਵਾਰ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਦੇ 26 ਕੈਦੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਲੁਧਿਆਣਾ ਦੇ ਮੁੱਖ ਮੈਡੀਕਲ ਅਫਸਰ ਰਾਜੇਸ਼ ਕੁਮਾਰ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਕੋਰੋਨਾ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸਾਰੇ 32 ਕੈਦੀਆਂ ਨੂੰ ਜੇਲ ਦੇ ਅੰਦਰ ਇੱਕ ਵੱਖਰੀ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ […]

corona-not-stopping-in-ludhiana

Corona in Ludhiana: ਲੁਧਿਆਣਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਬੀਤੇ ਦਿਨ ਨਵੇਂ 77 ਕੇਸ ਆਏ ਸਾਹਮਣੇ

Corona in Ludhiana: ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਦੁਆਰਾ ਲਗਾਈ ਗਈ ਤਾਲਾਬੰਦੀ ‘ਚ ਦਿੱਤੀ ਜਾ ਰਹੀ ਢਿੱਲ ਤੇ ਲੋਕਾਂ ਦੀ ਲਾਪ੍ਰਵਾਹੀ ਨਾਲ ਕੋਰੋਨਾ ਦੇ ਮਰੀਜ਼ਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਹੀ ਅੱਜ ਵੀ ਲੁਧਿਆਣਾ ‘ਚ 77 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲੇ ‘ਚ ਕੋਰੋਨਾ ਪੀੜਤਾਂ […]

5-more-corona-case-in-barnala

Corona in Punjab: ਬਰਨਾਲਾ ਵਿੱਚ Corona ਨੇ ਫੜ੍ਹੀ ਰਫ਼ਤਾਰ, 5 ਨਵੇਂ ਕੇਸ ਆਏ ਸਾਹਮਣੇ

Corona in Punjab: ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 5 ਨਵੇਂ ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨ ਮਰੀਜ਼ ਮਹਿਲ ਕਲਾਂ ਬਲਾਕ ਦੇ ਹਨ ਜਦਕਿ ਦੋ ਮਰੀਜ਼ ਧਨੌਲਾ ਦੇ ਰਹਿਣ ਵਾਲੇ ਹਨ। ਧਨੋਲਾ ਦੇ ਕੋਰੋਨਾ ਪਾਜ਼ੇਟਿਵ ਆਏ 2 […]

28-new-corona-cases-in-ludhiana

Corona in Ludhiana: ਲੁਧਿਆਣਾ ਵਿੱਚ Corona ਨੇ ਫਿਰ ਤੋਂ ਫੜ੍ਹੀ ਰਫ਼ਤਾਰ, ਇਕੱਠੇ 28 ਨਵੇਂ ਮਾਮਲੇ ਆਏ ਸਾਹਮਣੇ

Corona in Ludhiana: ਕੋਰੋਨਾ ਵਾਇਰਸ 8 ਦਿਨਾਂ ਤੋਂ ਰੋਜ਼ਾਨਾ ਵਧਦਾ ਜਾ ਰਿਹਾ ਹੈ। ਅੱਜ 2 ਮਰੀਜ਼ਾਂ ਦੀ ਮੌਤ ਹੋਣ ਤੋਂ ਇਲਾਵਾ 28 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ 28 ‘ਚੋਂ 25 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ, ਜਦਕਿ ਤਿੰਨ ਦੂਜੇ ਸ਼ਹਿਰਾਂ ਦੇ ਰਹਿਣ ਵਾਲੇ ਹਨ। ਮਰੀਜ਼ਾਂ ਵਿਚ ਇਕ 54 ਸਾਲਾਂ ਪੁਲਸ ਅਫਸਰ ਇਕ ਹੈਲਥ ਕੇਅਰ […]

first-corona-death-in-fatehgarh-sahib

Corona in Fatehgarh Sahib: ਫਤਹਿਗੜ੍ਹ ਸਾਹਿਬ ਵਿੱਚ Corona ਦਾ ਕਹਿਰ, Corona ਕਾਰਨ ਹੋਈ ਪਹਿਲੀ ਮੌਤ

Corona in Fatehgarh Sahib: ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਪਹਿਲੀ ਮੌਤ ਹੋ ਗਈ ਗਈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਸਥਿਤ ਊਸ਼ਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦੇ ਸੂਬਾ ਪ੍ਰਧਾਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਦੋਂ ਇਸ ਬਾਰੇ ਸਿਵਲ ਸਰਜਨ ਐਨ. ਕੇ. ਅਗਰਵਾਲ ਨਾਲ ਗੱਲਬਾਤ […]

corona-not-stopping-in-maharashtra-6283-people-killed-so-far

Corona in Maharashtra: ਮਹਾਰਾਸ਼ਟਰ ਵਿੱਚ ਨਹੀਂ ਰੁਕ ਰਿਹਾ Corona, ਹੁਣ ਤੱਕ 6283 ਲੋਕਾਂ ਦੀ ਮੌਤ

Corona in Maharashtra: ਮਹਾਰਾਸ਼ਟਰ ‘ਚ ਬੀਤੇ 24 ਘੰਟਿਆਂ ‘ਚ 3721 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 113 ਲੋਕਾਂ ਦੀ ਵੀ ਮੌਤ ਹੋਈ ਹੈ। ਹੁਣ ਤੱਕ ਮਹਾਰਾਸ਼ਟਰ ‘ਚ ਕੋਰੋਨਾ ਦੀ ਵਜ੍ਹਾ ਨਾਲ 6283 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਦੇਸ਼ ‘ਚ ਕੋਰੋਨਾ ਦੀ ਗੱਲ ਕਰੀਏ ਤਾਂ ਗਿਣਤੀ ਹੁਣ 135796 ‘ਤੇ ਪਹੁੰਚ […]

corona-rage-in-amritsar-32nd-patient-died

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, 32ਵੇਂ ਮਰੀਜ਼ ਦੀ ਹੋਈ ਮੌਤ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ‘ਚ ਕੋਰੋਨਾ ਕਾਰਨ ਇਕ ਔਰਤ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਲੋਹਾ ਮੰਡੀ ਦੀ ਰਹਿਣ ਵਾਲੀ ਊਸ਼ਾ ਅਰੋੜਾ (67) ਦੀ ਅੱਜ ਚੜ੍ਹਦੀ ਸਵੇਰ ਕੋਰੋਨਾ ਕਾਰਨ ਮੌਤ ਹੋ ਗਈ। ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਕੋਰੋਨਾ […]

4-more-positive-case-in-jalandhar

Corona in Jalandhar: ਜਲੰਧਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 4 ਨਵੇ ਹੋਰ ਕੇਸ ਆਏ ਸਾਹਮਣੇ

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜੋਕਿ ਪ੍ਰਸ਼ਾਸਨ ਲਈ ਇਕ ਚਿੰਤਾ ਦਾ ਵਿਸ਼ਾ ਹੈ। ਵੀਰਵਾਰ ਦਿਨ ਚੜ੍ਹਦੇ ਹੀ ਜਲੰਧਰ ‘ਚ ਕੋਰੋਨਾ ਦੇ 4 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ […]

pregnant-woman-corona-positive-in-muktsar-sahib

Corona in Muktsar Sahib: ਸ਼੍ਰੀ ਮੁਕਤਸਰ ਸਾਹਿਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਗਰਭਵਤੀ ਔਰਤ ਨਿੱਕਲੀ Corona ਪੋਜ਼ੀਟਿਵ

Corona in Muktsar Sahib: 29 ਮਈ ਨੂੰ ਕੋਰੋਨਾ ਮੁਕਤ ਐਲਾਨੇ ਗਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ 3 ਸਰਗਰਮ ਮਾਮਲੇ ਹੋ ਗਏ ਹਨ। ਜਾਣਕਾਰੀ ਮੁਤਾਬਕ ਗੁੜਗਾਊਂ ਤੋਂ ਵਾਪਸ ਆਏ ਮਲੋਟ ਵਾਸੀ ਇਕ ਵਿਅਕਤੀ ਅਤੇ ਪਿੰਡ ਤਰਮਾਲਾ ਨਾਲ ਸਬੰਧਿਤ ਇਕ ਜਨਾਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਇਕ ਗਰਭਵਤੀ ਜਨਾਨੀ ਦਾ ਟੈਸਟ ਵੀ […]

2029-corona-patients-discharge-from-hospitals

Corona in Punjab: ਪੰਜਾਬ ਵਿਚ ਹੁਣ ਤੱਕ 2029 ਕੋਰੋਨਾ ਮਰੀਜ਼ ਹੋਏ ਠੀਕ, ਮ੍ਰਿਤਕਾਂ ਦੀ ਗਿਣਤੀ ਹੋਈ 48

Corona in Punjab: ਪੰਜਾਬ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ 12 ਹੋਰ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਰਾਜ ਵਿਚ 2029 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਉਸੇ ਸਮੇਂ, ਇਕ ਹੋਰ ਵਿਅਕਤੀ ਦੀ ਮੌਤ ਕੋਰੋਨਾ ਕਾਰਨ ਹੋਈ। ਜਲੰਧਰ ਦੇ ਇੱਕ 64 ਸਾਲਾ ਬਜ਼ੁਰਗ ਵਿਅਕਤੀ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ […]