hockey-player-balbir-senior-in-critical-condition

Corona in Chandgarh: ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਹਾਕੀ ਖਿਡਾਰੀ ਬਲਬੀਰ ਸਿੰਘ ਦੀ ਰਿਪੋਰਟ ਆਈ CoronaNegative

Corona in Chandgarh: ਆਪਣੇ ਜ਼ਮਾਨੇ ਦੇ ਧਾਕੜ ਹਾਕੀ ਖਿਡਾਰੀ ਤੇ ਓਲੰਪਿਕ ‘ਚ 3 ਵਾਰ ਦੇ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਵੇਲੇ ਨਾਜ਼ੁਕ ਬਣੀ ਹੋਈ ਹੈ। ਇਹ ਜਾਣਕਾਰੀ 96 ਸਾਲਾ ਧਾਕੜ ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਦਿੱਤੀ ਹੈ। ਜਾਣਕਾਰੀ ਮੁਤਾਬਕ ਬਲਬੀਰ ਸਿੰਘ ਨੂੰ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ […]

10-new-corona-cases-in-chandigarh

Corona in Chandigarh: ਚੰਡੀਗੜ੍ਹ ਵਿੱਚ ਇਕੱਠੇ 10 ਮਰੀਜ਼ਾਂ ਦੀ ਰਿਪੋਰਟ ਆਈ Corona Positive, ਮਰੀਜ਼ਾਂ ਦੀ ਗਿਣਤੀ 140 ਤੋਂ ਪਾਰ

Corona in Chandigarh: ਚੰਡੀਗੜ੍ਹ ‘ਚ Corona ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ਹਿਰ ‘ਚ 10 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਕੇਸਾਂ ‘ਚੋਂ 8 ਮਰੀਜ਼ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਮਰੀਜ਼ ਸੈਕਟਰ-27 ਅਤੇ ਇਕ ਮਰੀਜ਼ ਮਲੋਆ ਦਾ ਦੱਸਿਆ ਜਾ ਰਿਹਾ ਹੈ। ਬਾਪੂਧਾਮ ਕਾਲੋਨੀ ‘ਚ ਹੁਣ Corona ਪੀੜਤ ਮਰੀਜ਼ਾਂ ਦੀ […]

corona-virus-14-more-cases-in-chandigarh

Corona in Chandigarh: ਚੰਡੀਗੜ੍ਹ ਵਿੱਚ ਨਹੀਂ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 14 ਪੋਜ਼ੀਟਿਵ ਕੇਸ ਆਏ ਸਾਹਮਣੇ

Corona in Chandigarh: ਚੰਡੀਗੜ੍ਹ ‘ਚ Coronavirus ਨੇ ਤੜਥੱਲੀ ਮਚਾਈ ਹੋਈ ਹੈ। ਵੀਰਵਾਰ ਨੂੰ ਸ਼ਹਿਰ ‘ਚ ਇੱਕੋ ਦਿਨ 14 Corona ਪਾਜ਼ੇਟਿਵ ਕੇਸ ਆਉਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਵੀਰਵਾਰ ਸ਼ਾਮ ਨੂੰ 6 ਨਵੇਂ Coronavirus ਕੇਸਾਂ ਦੀ ਪੁਸ਼ਟੀ ਕੀਤੀ ਗਈ, ਜਿਨ੍ਹਾਂ ‘ਚੋਂ 5 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ ਸੈਕਟਰ-30 ਨਾਲ ਸਬੰਧਿਤ […]

13-corona-positive-cases-in-chandigarh

Corona in Chandigarh: ਚੰਡੀਗੜ੍ਹ ਬਣਿਆ Corona ਦਾ ਗੜ੍ਹ, ਨਵੇਂ 14 ਪੋਜ਼ੀਟਿਵ ਕੇਸ ਆਏ ਸਾਹਮਣੇ

Corona in Chandigarh: ਚੰਡੀਗੜ੍ਹ ‘ਚ ਸ਼ੁੱਕਰਵਾਰ ਦਾ ਦਿਨ ਚੜ੍ਹਦੇ ਹੀ Corona ਦਾ ਉਸ ਸਮੇਂ ਕਹਿਰ ਵਰ੍ਹਿਆ, ਜਦੋਂ 14 ਲੋਕਾਂ ਦੀ Corona ਰਿਪੋਰਟ ਪਾਜ਼ੇਟਿਵ ਪਾਈ ਗਈ। ਸ਼ਹਿਰ ਦੀ ਬਾਪੂਧਾਮ ਕਾਲੋਨੀ ‘ਚ Corona ਦੀ ਚੇਨ ਟੁੱਟਣ ਦਾ ਨਾਂ ਨਹੀਂ ਲੈ ਰਹੀ। ਸ਼ਹਿਰ ‘ਚ ਸ਼ੁੱਕਰਵਾਰ ਨੂੰ ਆਏ ਪਾਜ਼ੇਟਿਵ ਕੇਸਾਂ ‘ਚੋਂ 12 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ […]

corona-virus-outbreak-in-chandigarh

Corona in Chandigarh: ਚੰਡੀਗੜ੍ਹ ਵਿੱਚ Corona ਦੇ ਕਹਿਰ ਦੇਖਦੇ ਹੋਏ ਸਾਰੇ ਇਲਾਕੇ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ

Corona in Chandigarh: Coronavirus ਦਾ ਕਹਿਰ ਚੰਡੀਗੜ੍ਹ ‘ਚ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦੀ ਜਾਨ ਸੁੱਕਣੀ ਪਈ ਹੋਈ ਹੈ। ਬੁੱਧਵਾਰ ਨੂੰ ਸ਼ਹਿਰ ਦੀ ਬਾਪੂਧਾਮ ਕਾਲੋਨੀ ‘ਚ 7 ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਸੈਕਟਰ-38 ਦੀ 79 ਸਾਲਾ ਔਰਤ ਦੀ Coronavirus ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇੰਨੀ ਤੇਜ਼ੀ ਨਾਲ ਸ਼ਹਿਰ ‘ਚ […]

7-new-corona-positive-cases-in-chandigarh

Corona in Chandigarh: ਚੰਡੀਗੜ੍ਹ ਵਿੱਚ Corona ਦੇ 7 ਨਵੇਂ ਕੇਸ ਆਏ ਸਾਹਮਣੇ, ਬਾਪੂਧਾਮ ਕਾਲੋਨੀ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ

  Corona in Chandigarh: Coronavirus ਦਾ ਕਹਿਰ ਚੰਡੀਗੜ੍ਹ ‘ਚ ਇਸ ਸਮੇਂ ਪੂਰੇ ਜ਼ੋਰਾਂ ‘ਤੇ ਹੈ। ਸ਼ਹਿਰ ਅੰਦਰ Corona ਮਰੀਜ਼ਾਂ ਦਾ ਅੰਕੜਾ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਬੁੱਧਵਾਰ ਸਵੇਰੇ ਸ਼ਹਿਰ ‘ਚ 7 ਨਵੇਂ Corona ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਹ ਸਾਰੇ ਦੇ ਸਾਰੇ ਕੇਸ ਬਾਪੂਧਾਮ ਕਾਲੋਨੀ ਨਾਲ ਸਬੰਧਿਤ ਹਨ। ਇਨ੍ਹਾਂ ਨਵੇਂ ਕੇਸਾਂ ‘ਚ […]

corona-virus-3-new-case-in-chandigarh

Corona in Chandigarh: ਚੰਡੀਗੜ੍ਹ ਵਿੱਚ CoronaPositive ਦੇ 3 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਪਹੁੰਚੀ ਗਿਣਤੀ 38 ਤੋਂ ਪਾਰ

Corona in Chandigarh: ਚੰਡੀਗੜ੍ਹ ‘ਚ Coronavirus ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸੋਮਵਾਰ ਨੂੰ ਸ਼ਹਿਰ ‘ਚ 3 ਨਵੇਂ ਮਰੀਜ਼ਾਂ ਦੀ Coronavirus ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ। ਇੱਥੇ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਐਨੇਸਥੀਸੀਆ ਵਿਭਾਗ ਦੇ 2 ਡਾਕਟਰਾਂ ਅਤੇ ਇਕ ਅਟੈਂਡੈਂਟ ‘ਚ Coronavirus ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਕੇਸਾਂ ਤੋਂ […]

corona-positve-6-months-baby-girl-died

Corona in Chandigarh: Corona ਕਾਰਨ 6 ਮਹੀਨਿਆਂ ਦੀ ਬੱਚੀ ਨੇ PGI ਵਿੱਚ ਤੋੜਿਆ ਦਮ

Corona in Chandigarh: ਚੰਡੀਗੜ੍ਹ ਦੇ ਪੀ. ਜੀ. ਆਈ. ‘ਚ ਐਡਵਾਂਸ ਪੀਡੀਆਟ੍ਰਿਕ ਸੈਂਟਰ ‘ਚ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ 6 ਮਹੀਨਿਆਂ ਦੀ ਬੱਚੀ ਨੇ ਵੀਰਵਾਰ ਨੂੰ ਦਮ ਤੋੜ ਦਿੱਤਾ। ਬੱਚੀ ਏ. ਪੀ. ਸੀ. ਦੇ ਜਨਰਲ ਵਾਰਡ ‘ਚ 9 ਅਪ੍ਰੈਲ ਨੂੰ ਭਰਤੀ ਹੋਈ ਸੀ। ਫਗਵਾੜਾ ਵਾਸੀ ਬੱਚੀ ਨੂੰ ਜੈਨੇਟਿਕ ਹਾਰਟ ਦੀ ਦਿੱਕਤ ਸੀ, ਜਿਸ ਕਾਰਨ ਉਸ […]

six-month-baby-corona-positive-in-pgi

Corona in Chandigarh: PGI ਵਿੱਚ 6 ਮਹੀਨੇ ਦੀ ਬੱਚੀ ਹੋਈ Corona Positive

Corona in Chandigarh: ਚੰਡੀਗੜ੍ਹ ਪੀਜੀਆਈ ਵਿੱਚ 6 ਮਹੀਨੇ ਦੀ ਇੱਕ Corona ਸਕਾਰਾਤਮਕ ਬੱਚੀ ਦੇ ਸੰਪਰਕ ਵਿੱਚ ਆਏ 54 ਕਰਮਚਾਰੀਆਂ ਨੂੰ ਕੁਆਰੰਟੀਨ ਭੇਜ ਦਿੱਤਾ ਗਿਆ ਹੈ। ਇਨ੍ਹਾਂ ਡਾਕਟਰਾਂ ਵਿਚ 18 ਡਾਕਟਰ ਵੀ ਸ਼ਾਮਲ ਹਨ। ਬੱਚੀ ਨੂੰ ਹਸਪਤਾਲ ਵਿੱਚ ਓਪਨ ਦਿਲ ਦੀ ਸਰਜਰੀ ਲਈ ਦਾਖਲ ਕਰਵਾਇਆ ਗਿਆ ਸੀ। ਬੱਚੇ ਨੂੰ ਬੁੱਧਵਾਰ ਨੂੰ Corona ਦੀ ਲਾਗ ਦਾ ਪਤਾ […]

2-employees-of-chandigarh-pgi-corona-positive

Corona in Chandigarh: ਚੰਡੀਗੜ੍ਹ ਵਿੱਚ Corona ਦਾ ਦਬਦਬਾ, PGI ਦੇ 2 ਕਰਮਚਾਰੀ Corona Positive

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ‘ਚ ਸਭ ਤੋਂ ਜ਼ਿਆਦਾ ਮਾਮਲੇ ਚੰਡੀਗੜ੍ਹ ‘ਚ ਪਾਏ ਜਾ ਰਹੇ ਹਨ। ਤਾਜ਼ਾ ਕੇਸ ਪੀ. ਜੀ. ਆਈ. ‘ਚ 2 ਕਰਮਚਾਰੀਆਂ ਦੇ ਸਾਹਮਣੇ ਆਏ ਹਨ। ਜਾਣਕਾਰੀ ਦੇ ਅਨੁਸਾਰ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ‘ਚ ਕੰਮ ਕਰ ਰਹੇ 2 ਸੈਨੇਟਾਈਜੇਸ਼ਨ ਕਰਮਚਾਰੀ ਸ਼ੁੱਕਰਵਾਰ ਨੂੰ […]