coronavirus-outbreak-in-india-daily-updates

Corona in India: ਭਾਰਤ ਵਿੱਚ Corona ਨੇ ਫੜ੍ਹੀ ਰਫਤਾਰ, ਮਰਨ ਵਾਲਿਆਂ ਦੀ ਗਿਣਤੀ ਪੁੱਜੀ 28 ਹਜ਼ਾਰ ਤੋਂ ਪਾਰ

Corona in India: ਭਾਰਤ ‘ਚ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਇਕ ਦਿਨ ‘ਚ 30 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 37,148 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਮਾਮਲੇ ਸਾਹਮਣੇ ਆਉਣ ਨਾਲ ਭਾਰਤ ਵਿਚ ਕੋਰੋਨਾ […]

20-more-corona-positive-in-patiala

Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona, ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ

  Corona in India: ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ‘ਚ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 22,252 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 7 […]

more-21000-corona-cases-on-the-same-day

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ ਆਏ 21000 ਨਵੇਂ ਕੇਸ

Corona in India: ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਨੂੰ ਪਾਰ ਕਰ ਗਈ ਹੈ।ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 6 ਲੱਖ 25 ਹਜ਼ਾਰ 544 ਵਿਅਕਤੀ ਕੋਰੋਨਾ ਨਾਲ […]

corona-vaccine-covaxin-in-india-on-15-august

Corona Vaccine Updates: ਆਜ਼ਾਦੀ ਦਿਵਸ ਮੌਕੇ ਦੇਸ਼ ਵਿੱਚ ਲਾਂਚ ਹੋ ਸਕਦੀ ਹੈ Corona Vaccine COVAXIN

Corona Vaccine Updates: ਕੋਰੋਨਾ ਦੇ ਵੱਧਦੇ ਪ੍ਰਭਾਵ ਦੌਰਾਨ ਇਕ ਚੰਗੀ ਖ਼ਬਰ ਆ ਰਹੀ ਹੈ। 15 ਅਗਸਤ ਯਾਨੀ ਆਜ਼ਾਦੀ ਦਿਹਾੜੇ ਮੌਕੇ ਕੋਰੋਨਾ ਦੀ ਦਵਾਈ ਕੋਵੈਕਸੀਨ (COVAXIN) ਭਾਰਤ ‘ਚ ਲਾਂਚ ਹੋ ਸਕਦੀ ਹੈ। ਇਸ ਦਵਾਈ ਨੂੰ ਫਾਰਮਾਸਿਊਟਿਕਲ ਕੰਪਨੀ ਭਾਰਤ ਬਾਇਓਟੇਕ ਨੇ ਤਿਆਰ ਕੀਤਾ ਹੈ। ਹਾਲ ਹੀ ਵਿਚ ਕੋਵੈਕਸੀਨ ਨੂੰ ਹਿਊਮਨ ਟ੍ਰਾਇਲ ਦੀ ਇਜਾਜ਼ਤ ਮਿਲੀ ਹੈ। ਆਈ.ਸੀ.ਐਮ.ਆਰ. (ਇੰਡੀਅਨ […]

one-more-death-in-tarntaran-due-to-corona

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 34 ਘੰਟਿਆਂ ਵਿੱਚ 434 ਮੌਤਾਂ

Corona in India: ਕੋਰੋਨਾ ਵਾਇਰਸ ਮਹਾਮਾਰੀ ਭਾਰਤ ‘ਚ ਵੱਡੀ ਆਫ਼ਤ ਬਣੀ ਜਾ ਰਹੀ ਹੈ। ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 6 ਲੱਖ ਤੋਂ ਪਾਰ ਪੁੱਜ ਗਿਆ ਹੈ। ਵੀਰਵਾਰ ਯਾਨੀ ਕਿ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ‘ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 19,148 ਨਵੇਂ ਮਾਮਲੇ ਸਾਹਮਣੇ ਆਏ ਹਨ।ਇਕ ਦਿਨ ਵਿਚ 434 ਮੌਤਾਂ […]

teacher-died-due-to-coronavirus-in-delhi

Corona in Delhi: ਦਿੱਲੀ ਵਿੱਚ ਨਗਰ ਨਿਗਮ ਅਧਿਆਪਕਾ ਦੀ Corona ਨਾਲ ਹੋਈ ਮੌਤ, ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

Corona in Delhi: ਦਿੱਲੀ ਸਰਕਾਰ ਉੱਤਰੀ ਦਿੱਲੀ ਨਗਰ ਨਿਗਮ ‘ਚ ਠੇਕੇ ‘ਤੇ ਕੰਮ ਕਰ ਵਾਲੀ ਅਧਿਆਪਕਾ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ। ਮ੍ਰਿਤਕ ਅਧਿਆਪਕਾ ਕੋਰੋਨਾ ਯੋਧਾ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਦੇ ਰਹੀ ਸੀ। National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ […]

Corona in India: ਦੇਸ਼ ‘ਚ ਹੁਣ ਤੱਕ 20917 ਵਿਅਕਤੀ ਹੋਏ ਰਿਕਵਰ, ਸਿਹਤ ਮੰਤਰਾਲੇ ਅਨੁਸਾਰ ਰਿਕਵਰੀ ਰੇਟ 31.15%

Corona in India: ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ Coronavirus ਦੇ 4213 ਕੇਸ ਸਾਹਮਣੇ ਆਏ ਹਨ ਅਤੇ 1559 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋਏ ਹਨ। ਕੇਂਦਰੀ ਸਿਹਤ ਮੰਤਰਾਲੇ (health ministry) ਨੇ ਕਿਹਾ ਕਿ ਹੁਣ ਤੱਕ 20917 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਦੇਸ਼ ‘ਚ ਰਿਕਵਰੀ ਰੇਟ (Recovery rate) ਹੁਣ 31.15 ਫੀਸਦ ਹੈ। ਨਵੇਂ […]

corona-outbreak-in-india-daily-death-toll

Corona in India: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 97 ਲੋਕਾਂ ਦੀ ਮੌਤ, ਇੱਕ ਦਿਨ ‘ਚ ਸਭ ਤੋਂ ਵੱਧ 4213 ਮਾਮਲੇ ਆਏ ਸਾਹਮਣੇ

Corona in India: ਦੇਸ਼ ਵਿੱਚ Coronavirus ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 97 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਚਾਰ ਹਜ਼ਾਰ 213 ਨਵੇਂ ਕੇਸ ਸਾਹਮਣੇ ਆਏ ਹਨ, ਜੋ ਇਕ ਦਿਨ ‘ਚ ਹੁਣ ਤੱਕ ਸਭ ਤੋਂ ਵੱਧ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ […]

16-family-members-tested-corona-positive-in-meerut

Corona in India: ਮੇਰਠ ਦੇ ਇਕ ਪਰਿਵਾਰ ਤੇ ਟੁੱਟਿਆ Corona ਦਾ ਕਹਿਰ, 16 ਲੋਕਾਂ ਦੀ ਰਿਪੋਰਟ Corona Positive

Corona in India: ਮੇਰਠ ‘ਚ ਇੱਕ ਹੋਰ ਪਰਿਵਾਰ ਨੂੰ Corona ਨੇ ਆਪਣੀ ਚਪੇਟ ‘ਚ ਲੈ ਲਿਆ ਹੈ। ਇੱਕ ਹੀ ਪਰਿਵਾਰ ਦੇ 16 ਲੋਕ Corona ਪਾਜ਼ੇਟਿਵ ਪਾਏ ਗਏ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੰਕਰਮਣ ਦਾ ਮੰਡੀ ਕੁਨੈਕਸ਼ਨ ਸਾਹਮਣੇ ਆ ਰਿਹਾ ਹੈ। ਇਸ ਦੇ ਨਾਲ ਹੀ ਮੇਰਠ ‘ਚ Corona ਪੀੜਤ ਮਰੀਜ਼ਾਂ ਦੀ ਮੌਤ ਦਾ […]

coronavirus-95-deaths-in-24-hours-in-india

Corona in India: ਦੇਸ਼ ਭਰ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, ਮਰੀਜ਼ਾਂ ਦੀ ਗਿਣਤੀ 59000 ਤੋਂ ਪਾਰ

Corona in India: ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਤੱਕ ਇਸ ਮਾਰੂ ਲਾਗ ਦੇ ਦੇਸ਼ ਵਿੱਚ 60 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 731, ਗੁਜਰਾਤ ਵਿੱਚ 449, ਮੱਧ ਪ੍ਰਦੇਸ਼ ਵਿੱਚ […]

1886-people-died-in-india-due-to-india

Corona in India: ਦੇਸ਼ ਭਰ ਵਿੱਚ Corona ਬਲਾਸਟ, ਹੁਣ ਤੱਕ 1886 ਲੋਕਾਂ ਦੀ ਮੌਤ

Corona in India: ਦੇਸ਼ ‘ਚ Coronavirus ਕਾਰਨ ਮਰਨ ਵਾਲਿਆਂ ਦੀ ਗਿਣਤੀ ਸ਼ੁੱਕਰਵਾਰ ਨੂੰ ਵਧ ਕੇ 1,886 ਹੋ ਗਈ ਅਤੇ ਇਨਫੈਕਟਡ ਲੋਕਾਂ ਦੀ ਕੁੱਲ ਗਿਣਤੀ ਵਧ ਕੇ 56,342 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ‘ਚ 103 ਲੋਕਾਂ ਦੀ ਮੌਤ ਹੋਈ ਹੈ ਅਤੇ ਇਨਫੈਕਸ਼ਨ ਦੇ 3,390 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਨੇ ਦੱਸਿਆ […]

90-year-old-woman-beats-corona-in-maharashtra

Corona in Maharashtra: ਮਹਾਰਾਸ਼ਟਰ ਦੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ, 90 ਸਾਲਾਂ ਦੀ ਔਰਤ ਨੇ ਦਿੱਤੀ Corona ਨੂੰ ਮਾਤ

Corona in Maharashtra: ਮਹਾਰਾਸ਼ਟਰ ਦੇ ਠਾਣੇ ‘ਚ ਇਕ 90 ਸਾਲਾ ਔਰਤ ਨੇ Coronavirus ਇਨਫੈਕਸ਼ਨ ਨੂੰ ਮਾਤ ਦੇ ਦਿੱਤੀ ਹੈ ਅਤੇ ਉਸ ਨੂੰ ਮੰਗਲਵਾਰ ਨੂੰ ਇੱਥੋਂ ਦੇ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜ਼ਿਲਾ ਪ੍ਰਸ਼ਾਸਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਠਾਣੇ ਦੇ ਮੀਰਾ ਭਾਯੰਦਰ ਨਗਰ ‘ਚ 7 ਮਹੀਨੇ ਦੇ ਬੱਚੇ ਦੇ ਪੀੜਤ ਹੋਣ ਦੀ […]