72-people-report-negative-in-nawanshahr

Corona in Punjab: ਨਵਾਂਸ਼ਹਿਰ ਦੇ ਲੋਕਾਂ ਲਈ ਰਾਹਤ ਦੀ ਖ਼ਬਰ, 172 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

Corona in Punjab: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ ਸਬ ਡਵੀਜ਼ਨ ਦੇ ਪਿੰਡ ਬੂਥਗੜ੍ਹ ਦੇ ਡਰਾਇਵਰ ਜਤਿੰਦਰ ਕੁਮਾਰ ਦੇ ਸੰਪਰਕਾਂ ‘ਚੋਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ 50 ਦੇ ਕਰੀਬ ਟੈਸਟਾਂ ‘ਚੋਂ ਮਾਤਾ ਤ੍ਰਿਪਤਾ ਦੇਵੀ ਅਤੇ ਸਹਾਇਕ ਸੰਜੀਵ ਕੁਮਾਰ ਨੂੰ ਛੱਡ ਕੇ ਬਾਕੀ ਸਾਰੇ ਟੈਸਟ ਨੈਗੇਟਿਵ ਆਏ ਹਨ। ਅੱਜ ਸ਼ਾਮ ਇਹ ਜਾਣਕਾਰੀ […]