ludhiana-300-new-corona-patients-17-deaths-in-ludhiana

Corona in Punjab: ਕੋਰੋਨਾ ਮੌਤਾਂ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚੋਂ ਪੰਜਾਬ 9ਵੇਂ ਸਥਾਨ ਤੇ

Corona in Punjab: ਕੇਂਦਰ ਸਰਕਾਰ ਵਲੋਂ ਅਨਲਾਕ 4.0 ਦੇ ਤਹਿਤ ਦੇਸ਼ਭਰ ‘ਚ ਜਨਤਾ ਨੂੰ ਭਾਰੀ ਰਾਹਤਾਂ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਜੇ ਵੀ ਬੰਦਿਸ਼ਾਂ ਜਾਰੀ ਰੱਖੀਆਂ ਹੋਈਆਂ ਹਨ। ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਵਧਦੀ ਤਾਦਾਦ ਅਤੇ ਮੌਤਾਂ ‘ਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਈਟ ਕਰਫਿਊ ਅਤੇ ਵੀਕੈਂਡ […]

punjab-coronavirus-updates-106-deaths-today-in-punjab

Punjab Corona New Cases: ਪੰਜਾਬ ਦੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਇੱਕ ਦਿਨ ਵਿੱਚ ਹੋਈਆਂ 106 ਮੌਤਾਂ

Punjab Corona New Cases: ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪਰ ਫਿਰ ਵੇ ਅੱਜ ਕੋਰੋਨਾਵਾਇਰਸ ਨਾਲ ਹੁਣ ਤੱਕ ਦੀਆਂ ਸਭ ਤੋਂ ਵੱਧ […]

one-more-positive-patient-died-in-sangrur

Corona in Punjab: ਪੰਜਾਬ ਵਿੱਚ ਦਿਨੋਂ ਦਿਨ ਲੋਕਾਂ ਦੇ ਭਾਰੂ ਪੈ ਰਿਹਾ Corona, ਸੰਗਰੂਰ ਵਿੱਚ ਇਕ ਹੋਰ ਮਰੀਜ਼ ਨੇ ਤੋੜਿਆ ਦਮ

Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਲਗਾਤਾਰ ਮੌਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਦਿਨ-ਬ-ਦਿਨ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਵੀ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। […]

one-more-death-in-tarntaran-due-to-corona

Corona in Tarntaran: ਤਰਨਤਾਰਨ ਵਿੱਚ Corona ਦਾ ਕਹਿਰ ਜਾਰੀ, 56 ਸਾਲਾਂ ਵਿਅਕਤੀ ਨੇ ਹਸਪਤਾਲ ਵਿੱਚ ਤੋੜਿਆ ਦਮ

Corona in Tarntaran: ਤਰਨਤਾਰਨ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਗੁਜਿੰਦਰ ਸਿੰਘ (56) ਪੁੱਤਰ ਹਰਬੰਸ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਕੋਰੋਨਾ ਪੀੜਤ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਦਾਖ਼ਲ ਸੀ, ਜਿਥੇ ਅੱਜ ਉਸ ਦੀ […]

3-more-deaths-in-ludhiana-due-to-corona

Corona in Ludhiana: ਲੁਧਿਆਣਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਦਿਨ ਵਿੱਚ ਹੋਈਆਂ 3 ਮੌਤਾਂ

Corona in Ludhiana:  ਪੰਜਾਬ ’ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਥੇ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ, ਉਥੇ ਹੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਵੀ ਸਿਲਸਿਲਾ ਜਾਰੀ ਹੈ। ਲੁਧਿਆਣਾ ’ਚ ਵੀ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ ਅਤੇ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ’ਚ […]

3-more-death-due-to-corona-in-amritsar

Corona in Amritsar: ਅੰਮ੍ਰਿਤਸਰ ਵਿੱਚ Corona ਨੇ ਢਾਹਿਆ ਕਹਿਰ, 3 ਹੋਰ ਮਰੀਜ਼ਾਂ ਦੀ ਗਈ ਜਾਨ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ‘ਚ ਜਿਥੇ ਅੱਜ ਚੜ੍ਹਦੀ ਸਵੇਰ ਇਕ ਵਿਅਕਤੀ ਦੀ ਮੌਤ ਹੋਈ ਸੀ ਉਥੇ ਹੀ ਹੁਣ ਫਿਰ ਇਕੱਠੇ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ‘ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਚੁੱਕੀ ਹੈ। ਹੁਣ ਤੱਕ ਪੰਜਾਬ ‘ਚ […]

one-more-corona-patient-died-in-punjab

Corona in Amritsar: Corona ਦਾ ਪੰਜਾਬ ਵਿੱਚ ਕਹਿਰ, ਅੱਜ ਇਕ ਮਰੀਜ਼ ਦੀ ਹੋਈ ਮੌਤ

Corona in Amritsar: ਪੰਜਾਬ ਵਿਚ ਕੋਰੋਨ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਦਿਨ ਚੜ੍ਹਦੇ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ 13 ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ। ਜਦਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਪਠਾਨਕੋਟ ਦੇ ਮਰੀਜ਼ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 10 ਅਤੇ ਸੰਗਰੂਰ ਜ਼ਿਲ੍ਹੇ […]

two-more-corona-positive-cases-in-pathankot

Corona in Punjab: ਪਠਾਨਕੋਟ ਵਿੱਚ Corona ਦਾ ਕਹਿਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ

Corona in Punjab: ਪੰਜਾਬ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 2 ਵਿਅਕਤੀਆਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਦੋਵਾਂ ਮਰੀਜ਼ਾ ਨੂੰ ਜਲੰਧਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ […]

punjab-lags-behind-haryana-and-rajasthan-in-corona-testing

Corona Test in Punjab: Corona ਟੈਸਟ ਕਰਨ ਵਿੱਚ ਰਾਜਸਥਾਨ ਅਤੇ ਹਰਿਆਣਾ ਤੋਂ ਵੀ ਪਿੱਛੇ ਪੰਜਾਬ

Corona Test in Punjab: ਕੋਰੋਨਾ ਰੋਗੀਆਂ ਨੂੰ ਡਿਸਚਾਰਜ ਕਰਣ ਦੀ ਨਵੀਂ ਨੀਤੀ ਅਪਨਾਉਣ ਦੇ ਬਾਅਦ ਭਲੇ ਹੀ ਪੰਜਾਬ ਵਿਚ ਇਸ ਵਾਇਰਸ ਦੇ ਐਕਟਿਵ ਰੋਗੀਆਂ ਦੀ ਗਿਣਤੀ ਲਗਾਤਾਰ ਘੱਟ ਹੁੰਦੀ ਨਜ਼ਰ ਆ ਰਹੀ ਹੈ ਪਰ ਇਕ ਸਚਾਈ ਇਹ ਵੀ ਹੈ ਕਿ ਪੰਜਾਬ ਵਿਚ ਆਮ ਲੋਕਾਂ ਦੇ ਕੋਰੋਨਾ ਟੈਸਟ ਨਹੀਂ ਹੋ ਰਹੇ ਅਤੇ ਪੰਜਾਬ ਇਸ ਮਾਮਲੇ ਵਿਚ […]

gurdaspur-corona-virus-one-case

Corona in Punjab: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨੇ Corona ਦੇ ਕੇਸ, ਗੁਰਦਾਰਪੁਰ ਵਿੱਚ ਇਕ ਹੋਰ ਮਾਮਲਾ ਆਇਆ ਸਾਹਮਣੇ

Corona in Punjab: ਗੁਰਦਾਸਪੁਰ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਕਿ ਜਾ ਰਿਹਾ ਹੈ ਕਿ ਉਕਤ ਵਿਅਕਤੀ ਬੀਤੇ ਦਿਨੀਂ ਮੁੰਬਈ ਤੋਂ ਵਾਪਸ ਆਇਆ ਸੀ। ਉਸ ਨੂੰ ਧਾਰੀਵਾਲ ਦੇ ਹਸਪਤਾਲ ‘ਚ […]

positive-patients-recover-from-corona-in-punjab

Corona in Punjab: ਪੰਜਾਬ ਵਿੱਚ ਘੱਟ ਰਿਹਾ Corona ਦਾ ਕਹਿਰ, 500 ਤੋਂ ਜਿਆਦਾ ਮਰੀਜ਼ਾਂ ਨੇ ਦਿੱਤੀ Corona ਨੂੰ ਮਾਤ

Corona in Punjab: ਕੋਰੋਨਾਵਾਇਰਸ (Coronavirus) ਦੇ ਖੌਫ਼ ਵਿਚਾਲੇ ਅੱਜ ਪੰਜਾਬ (Punjab) ਤੋਂ ਇੱਕ ਵਾਰ ਫੇਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕੋਰੋਨਾਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ (Covid-19 Positive) ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਹੀ ਹੁਣ ਰਾਹਤ ਭਰੀ ਖ਼ਬਰ ਆਈ ਹੈ ਕਿ ਸੂਬੇ ‘ਚ 500 ਤੋਂ ਵੱਧ […]

corona-become-epidemic-in-punjab-due-to-lax-use-in-lockdown

Corona in Mansa: ਪੰਜਾਬ ਵਿੱਚ Lockdown ਵਿੱਚ ਢਿੱਲ ਵਰਤਣ ਦੇ ਕਾਰਨ Corona ਧਾਰ ਸਕਦਾ ਹੈ ਮਹਾਂਮਾਰੀ ਦਾ ਰੂਪ

Corona in Mansa: ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੇ Corona ਪਾਜ਼ੇਟਿਵ ਕੇਸਾਂ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਕਰਫਿਊ ‘ਚ ਵੱਡੀਆਂ ਢਿੱਲਾਂ ਦੇਣ ਨਾਲ Corona ਮਹਾਂਮਾਰੀ ਸੂਬੇ ਦੇ ਲੋਕਾਂ ਲਈ ਖਤਰਨਾਕ ਮੋੜ ਲੈ ਸਕਦੀ ਹੈ, ਭਾਵੇਂ ਪੰਜਾਬ ਕੈਬਨਿਟ ਦੀ ਹਾਲ ਹੀ ‘ਚ ਹੋਈ ਮੀਟਿੰਗ ‘ਚ ਵੀ ਇਸ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ […]