yograj singh comment on ms dhoni

ਯੁਵਰਾਜ ਦੇ ਪਿਤਾ ਯੋਗਰਾਜ ਦਾ ਵੱਡਾ ਬਿਆਨ, ਕਿਹਾ ‘ਧੋਨੀ ਵਰਗੀ ਗੰਦਗੀ ਹਮੇਸ਼ਾ ਨਹੀਂ ਰਹੇਗੀ!’

ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਤੋਂ ਰਿਟਾਇਰਮੈਂਟ ਲੈਣ ਵਾਲੇ ਯੁਵਰਾਜ ਸਿੰਘ ਦੇ ਪਿਤਾ ਨੇ ਮਹੇਂਦਰ ਸਿੰਘ ਧੋਨੀ ਬਾਰੇ ਵੱਡਾ ਬਿਆਨ ਦਿੱਤਾ ਹੈ। ਯੁਵੀ ਦੇ ਪਿਤਾ ਤੇ ਸਾਬਕਾ ਭਾਰਤੀ ਕ੍ਰਿਕੇਟਰ ਯੋਗਰਾਜ ਸਿੰਘ ਨੇ ਅੰਬਾਤੀ ਰਾਇਡੂ ਦੇ ਸੰਨਿਆਸ ਦੀ ਗੱਲ ਕਰਦਿਆਂ ਧੋਨੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਧੋਨੀ ਵਰਗੀ ਗੰਦਗੀ ਹਮੇਸ਼ਾ ਨਹੀਂ ਰਹੇਗੀ। ਉਨ੍ਹਾਂ […]

ind vs nz 1st semi final

ਅੱਜ ਫਿਰ ਖੇਡਿਆ ਜਾਏਗਾ ਭਾਰਤ-ਨਿਊਜ਼ੀਲੈਂਡ ਵਿਚਾਲੇ ਸੈਮੀਫਾਈਨਲ, 46.1 ਓਵਰਾਂ ਤੋਂ ਅੱਗੇ ਬੱਲੇਬਾਜ਼ੀ ਕਰਨਗੇ ਕੀਵੀ

ਮੈਨਚੈਸਟਰ: ਮੈਨਚੈਸਟਰ ਦੇ ਓਲਡ ਟ੍ਰੈਫਰਡ ਗਰਾਊਂਡ ‘ਤੇ ਮੰਗਲਵਾਰ ਨੂੰ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਬਾਰਿਸ਼ ਕਰਕੇ 46.1 ਓਵਰ ਬਾਅਦ ਰੋਕ ਦਿੱਤਾ ਗਿਆ। ਟਾਸ ਜਿੱਤ ਤੇ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਨੇ ਇਸ ਵੇਲੇ ਤਕ 5 ਵਿਕਟਾਂ ਗਵਾ ਕੇ 211 ਦੋੜਾਂ ਬਣਾਈਆਂ ਸੀ। ਇਹ ਵੀ ਪੜ੍ਹੋ : ਪ੍ਰਿਅੰਕਾ ਅਤੇ ਨਿੱਕ ਇਟਲੀ […]

India

ਭਾਰਤ ਨੇ ਪਾਕਿਸਤਾਨ ਨੂੰ 89 ਦੌੜਾਂ ਨਾਲ ਦਿੱਤੀ ਮਾਤ

ਮੈਨਚੈਸਟਰ: ਪਿਛਲੇ ਦਿਨੀਂ ਖੇਡੇ ਗਏ ਭਾਰਤ ਬਨਾਮ ਪਾਕਿਸਤਾਨ ਮੈਚ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ। ਇਸ ਮੈਚ ਵਿੱਚ ਪਾਕਿਸਤਾਨ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਦੇ ਓਪਨਰ ਰੋਹਿਤ ਸ਼ਰਮਾ ਤੇ ਲੋਕੇਸ਼ ਰਾਹੁਲ ਕ੍ਰੀਜ਼ ‘ਤੇ ਹਨ। ਇਸ ਮੈਚ ਦੌਰਾਨ ਰੋਹਿਤ ਸ਼ਰਮਾ ਨੇ ਸਿਰਫ 85 ਗੇਂਦਾਂ ਵਿਚ ਸੈਂਕੜਾ […]

India

ਵਿਸ਼ਵ ਕੱਪ 2019: ਭਾਰਤ ਨੇ ਪਹਿਲੇ ਮੈਚ ਵਿੱਚ ਦਿੱਤੀ ਦੱਖਣੀ ਅਫਰੀਕਾ ਨੂੰ ਕਰਾਰੀ ਮਾਤ

ਸਾਊਥੈਂਪਟਨ ਵਿੱਚ ਖੇਡਿਆ ਗਿਆ ਭਾਰਤ ਬਨਾਮ ਦੱਖਣੀ ਅਫਰੀਕਾ ਮੁਕਾਬਲੇ ਵਿੱਚ ਭਾਰਤ ਨੇ ਛੇ ਵਿਕਟਾਂ ਨਾਲ ਇਹ ਮੁਕਾਬਲਾ ਜਿੱਤ ਲਿਆ। ਭਾਰਤ ਦੀ ਪਹਿਲੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਪਲੇਅਰ ਆਫ਼ ਦਾ ਮੈਚ ਦੇ ਖਿਤਾਬ ਨਾਲ ਨਿਵਾਜਿਆ ਗਿਆ। https://twitter.com/BCCI/status/1136330108426260480 ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਵਿਰੁੱਧ ਬੱਲੇਬਾਜ਼ੀ ਕਰਨ ਉੱਤਰੀ […]

MS DHONI

ਵਿਸ਼ਵ ਕੱਪ 2019 ਵਿੱਚ ਵਰਤੇ ਜਾਣਗੇ ਜਲੰਧਰ ਦੇ ਬੈਟ , ਜਾਣੋ ਕੀ ਹੋਵੇਗੀ ਧੋਨੀ ਦੇ ਬੱਲੇ ਦੀ ਖ਼ਾਸੀਅਤ

1. ਜਲੰਧਰ : ਇਸ ਵਾਰ ਵਿਸ਼ਵ ਕੱਪ 2019 ਵਿਚ ਜਲੰਧਰ ਦੇ ਬੈਟ ਦਿਖਾਉਣਗੇ ਆਪਣਾ ਜਲਵਾ 2. ਸੋਮਨਾਥ ਕੋਹਲੀ ਜਲੰਧਰ ਦੇ ਉਹ ਸਪੋਰਟਸ ਕਾਰੋਬਾਰੀ ਹਨ ਜਿਸ ਨੇ ਧੋਨੀ ਨੂੰ ਪਹਿਲੀ ਕ੍ਰਿਕਟ ਕਿੱਟ ਦਿੱਤੀ ਸੀ।  ਇਹ ਵੀ ਪੜ੍ਹੋ :ਬਾਸਕਿਟਬਾਲ ਕੋਚ ਨੂੰ 440 ਮੁੰਡਿਆਂ ਨਾਲ ਜਿਣਸੀ ਸ਼ੋਸ਼ਣ ਦੇ ਦੋਸ਼ ‘ਚ 180 ਸਾਲ ਕੈਦ ਦੀ ਸਜ਼ਾ 3. ਸੋਮਨਾਥ ਕੋਹਲੀ ਨੇ ਧੋਨੀ […]

Hardik Pandya and KL Rahul

ਰਾਹੁਲ ਤੇ ਪਾਂਡਿਆ ਤੇ ਭੱਦੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਵੱਡਾ ਜੁਰਮਾਨਾ

ਆਈਪੀਐਲ ਚੱਲ ਰਿਹਾ ਹੈ ਤੇ ਵਰਲਡ ਕੱਪ ਸਿਰ ‘ਤੇ ਹੈ। ਕੇਐਲ ਰਾਹੁਲ ਤੇ ਹਾਰਦਿਕ ਪਾਂਡਿਆ ਦੀ ਵਿਸ਼ਵ ਕੱਪ ਟੀਮ ਵਿੱਚ ਚੋਣ ਵੀ ਹੋ ਚੁੱਕੀ ਹੈ ਪਰ ਇਸੇ ਦੌਰਾਨ ਦੋਵਾਂ ਖਿਡਾਰੀਆਂ ਨੂੰ ਕਰਨ ਜੌਹਰ ਦੇ ਟੀਵੀ ਸ਼ੋਅ ‘ਕਾਫ਼ੀ ਵਿਦ ਕਰਨ’ ਵਿੱਚ ਭੱਦੀ ਟਿੱਪਣੀ ਕਰਨ ਲਈ ਸਜ਼ਾ ਦਾ ਐਲਾਨ ਹੋ ਗਿਆ ਹੈ। ਬੀਸੀਸੀਆਈ ਦੇ ਲੋਕਪਾਲ ਨੇ ਦੋਵਾਂ […]

rcb vs mi ipl 2019

ਕੋਹਲੀ ਦੀ ਬੰਗਲੌਰ ਦਾ IPL 2019 ਮਾੜਾ ਦੌਰ ਜਾਰੀ, ਇਸ ਸਾਲ ਦੇ 8 ਮੈਚਾਂ ‘ਚ 7ਵੀਂ ਹਾਰ

ਵਿਰਾਟ ਕੋਹਲੀ ਤੇ ਉਸ ਦੀ ਟੀਮ ਲਈ ਇਸ ਵਾਰ ਦਾ ਆਈਪੀਐਲ ਕਿਸੇ ਡਰਾਉਣੇ ਸੁਪਨੇ ਤੋਂ ਘੱਟ ਨਹੀਂ। 6 ਮੈਚਾਂ ਵਿੱਚ ਲਗਾਤਾਰ ਹਾਰ ਪਿੱਛੋਂ ਆਖ਼ਿਰਕਾਰ ਟੀਮ ਨੇ ਸੱਤਵੇਂ ਮੈਚ ਵਿੱਚ ਜਿੱਤ ਹਾਸਲ ਕੀਤੀ ਪਰ ਜਿਵੇਂ ਹੀ ਟੀਮ ਵਾਪਿਸ ਟਰੈਕ ‘ਤੇ ਆਉਣ ਲੱਗੀ ਤਾਂ ਮੁੰਬਈ ਨੇ ਉਸ ਨੂੰ ਫਿਰ ਵੱਡਾ ਝਟਕਾ ਦੇ ਦਿੱਤਾ ਹੈ। ਟੀਮ ਆਪਣਾ 8ਵਾਂ […]

indian team for world cup

ਵਿਸ਼ਵ ਕੱਪ 2019 ਲਈ ਭਾਰਤ ਟੀਮ ਦੇ 15 ਖਿਡਾਰੀਆਂ ਦਾ ਹੋਇਆ ਐਲਾਨ, ਜਾਣੋ ਕਿਸ ਨੂੰ ਮਿਲੀ ਥਾਂ

ਵਿਸ਼ਵ ਕੱਪ 2019 ਲਈ ਭਾਰਤ ਨੇ ਕਮਰਕੱਸ ਲਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 30 ਮਈ ਤੋਂ ਇੰਗਲੈਂਡ ‘ਚ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਹੋ ਗਿਆ ਹੈ। ਐਮਐਸਕੇ ਪ੍ਰਸਾਦ ਦੀ ਅਗਵਾਈ ਵਾਲੀ ਪੰਜ ਮੈਂਬਰੀ ਚੋਣ ਕਮੇਟੀ ਨੇ ਮੁੰਬਈ ‘ਚ ਵਿਰਾਟ ਕੋਹਲੀ ਦੀ ਅਗਵਾਈ ‘ਚ ਭਾਰਤੀ ਟੀਮ ਦੇ 15 ਖਿਡਾਰੀਆਂ […]

cricketer gautam gambhir joins bjp

ਕ੍ਰਿਕੇਟਰ ਗੌਤਮ ਗੰਭੀਰ ਦੀ ਸਿਆਸਤ ‘ਚ ਹੋਈ ਐਂਟਰੀ, ਭਾਜਪਾ ‘ਚ ਹੋਏ ਸ਼ਾਮਲ

ਭਾਰਤੀ ਟੀਮ ਦੇ ਹਿੱਸਾ ਰਹੇ ਕ੍ਰਿਕੇਟ ਜਗਤ ਵਿੱਚ ਆਪਣਾ ਨਾਮ ਕਮਾਉਣ ਵਾਲੇ ਸਾਬਕਾ ਕ੍ਰਿਕੇਟਰ ਗੋਤਮ ਗੰਭੀਰ ਭਾਜਪਾ ਵਿੱਚ ਹੋਏ ਸ਼ਾਮਿਲ। ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ ਇਹ ਉਹਨਾਂ ਦੀ ਪੁਰਾਣੀ ਨੀਤੀ ਰਹੀ ਹੈ ਕਿ ਨਵੇਂ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ। ਗੋਤਮ ਗੰਭੀਰ ਵੀ ਇਕ ਇਹੋ ਜਿਹੀ ਉੱਘੀ ਸਖਸ਼ੀਅਤ ਹਨ ਜਿਹਨਾਂ […]

ICC RANIKG

ਆਸਟ੍ਰੇਲੀਆ ਖਿਲਾਫ ਹਾਰ ਮਗਰੋਂ ਵੀ ਕਾਇਮ ICC ਰੈਂਕਿੰਗ ਚ ਭਾਰਤੀ ਖਿਡਾਰੀਆਂ ਦੀ ਬਾਦਸ਼ਾਹਤ

ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ‘ਚ 3-2 ਨਾਲ ਹਾਰਨ ਮਗਰੋਂ ਵੀ ਆਈਸੀਸੀ ਰੈਂਕਿੰਗਸ ‘ਚ ਭਾਰਤੀ ਟੀਮ ਨੂੰ ਕੋਈ ਵੱਡਾ ਝਟਕਾ ਨਹੀਂ ਲੱਗਿਆ। ਸੀਰੀਜ਼ ਖ਼ਤਮ ਹੋਣ ਤੋਂ ਬਾਅਦ ਵੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੰਬਰ ਇੱਕ ‘ਤੇ ਤੇ ਗੇਂਦਬਾਜ਼ੀ ‘ਚ ਬੁਮਰਾਹ ਆਪਣੀ ਪਹਿਲੀ ਪੋਜੀਸ਼ਨ ‘ਤੇ ਬਰਕਰਾਰ ਹਨ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਵੀ ਬੱਲੇਬਾਜ਼ੀ ਦੀ ਰੈਂਕਿੰਗ […]

sreesanth

ਸੁਪਰੀਮ ਕੋਰਟ ਵਲੋਂ ਕ੍ਰਿਕਟਰ ਸ੍ਰੀਸੰਤ ਨੂੰ ਵੱਡੀ ਰਾਹਤ, ਹਟਾਇਆ ਗਿਆ ਲਾਈਫਟਾਈਮ ਬੈਨ

ਸੁਪਰੀਮ ਕੋਰਟ ਨੇ ਟੀਮ ਇੰਡੀਆ ਦੇ ਸਾਬਕਾ ਗੇਂਦਬਾਜ਼ ਸ੍ਰੀਸੰਤ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਬੀਸੀਸੀਆਈ ਵੱਲੋਂ ਇਸ ਗੇਂਦਬਾਜ਼ ‘ਤੇ ਲਾਏ ਤਾਉਮਰ ਬੈਨ ਨੂੰ ਖ਼ਤਮ ਕਰ ਦਿੱਤਾ ਹੈ। ਜੱਜ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕ੍ਰਿਕਟ ਬੋਰਡ ਨੂੰ ਸ੍ਰੀਸੰਤ ਦੀ ਸਜ਼ਾ ਮੁੜ ਵਿਚਾਰਨ ਲਈ ਕਿਹਾ ਹੈ। A bench of the […]

australia beat india in 5th odi and wins the series

ਸੀਰੀਜ਼ ਦੇ ਆਖ਼ਰੀ ਮੁਕਾਬਲੇ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 35 ਦੌੜਾਂ ਨਾਲ ਹਰਾਇਆ, ਆਸਟ੍ਰੇਲੀਆ ਨੇ 3-2 ਨਾਲ ਸੀਰੀਜ਼ ਤੇ ਕੀਤਾ ਕਬਜ਼ਾ

ਆਪਣੀ ਹੀ ਧਰਤੀ ‘ਤੇ ਭਾਰਤ ਨੂੰ ਆਸਟ੍ਰੇਲੀਆ ਹੱਥੋਂ ਕਰਾਰੀ ਮਾਤ ਸਹਿਣੀ ਪਈ। ਪੰਜ ਇੱਕ ਦਿਨਾ ਮੈਚਾਂ ਦੀ ਲੜੀ ਦੇ ਆਖ਼ਰੀ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 35 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਮਹਿਮਾਨ ਟੀਮ ਨੇ ਲੜੀ ‘ਤੇ 3-2 ਨਾਲ ਕਬਜ਼ਾ ਵੀ ਕਰ ਲਿਆ, ਜੋ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਲਈ ਆਖ਼ਰੀ ਕੌਮਾਂਤਰੀ ਲੜੀ […]