brother hang till death in sisters murder case

ਗਰਭਵਤੀ ਭੈਣ ਦੇ ਕਤਲ ਮਾਮਲੇ ਵਿੱਚ ਉਸ ਦੇ ਭਰਾ ਨੂੰ ਅਦਾਲਤ ਨੇ ਸੁਣਾਈ ਫਾਂਸੀ

ਮਾਨਸਾ: ਇੱਥੋਂ ਦੀ ਅਦਾਲਤ ਨੇ ਚਾਰ ਸਾਲ ਪੁਰਾਣੇ ਪ੍ਰੇਮ ਵਿਆਹ ਕਰਵਾਉਣ ਉਪਰੰਤ ਆਪਣੀ ਝੂਠੀ ਅਣਖ ਖਾਤਰ ਗਰਭਵਤੀ ਮੁਟਿਆਰ ਦੇ ਕਤਲ ਮਾਮਲੇ ਵਿੱਚ ਉਸ ਦੇ ਮਮੇਰੇ ਭਰਾ ਨੂੰ ਮੌਤ ਦੀ ਸਜ਼ਾ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਹੈ, ਜਿਸ ਵਿੱਚੋਂ ਇੱਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ […]

Daulatpur sarpanch crushed under car

ਬਟਾਲਾ : ਕਾਂਗਰਸੀ ਸਰਪੰਚ ਨੂੰ ਗੱਡੀ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰਿਆ

ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਬਟਾਲਾ ਦੇ ਨੇੜਲੇ ਪਿੰਡ ਦੌਲਤਪੁਰ ਵਿੱਚ ਐਤਵਾਰ ਸ਼ਾਮ ਨੂੰ ਕਾਂਗਰਸੀ ਸਰਪੰਚ ਨੂੰ ਬੋਲੇਰੋ ਕਾਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ 30 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਕਤਲ ਦੇ ਇਲਜ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਧਿਰ ਸਿਰ ਲੱਗਾ ਹੈ। ਦੋਵੇਂ ਧਿਰਾਂ ਰਾਜ਼ੀਨਾਵਾਂ ਕਰਨ ਪਹੁੰਚੀਆਂ […]

shivsena leader shot dead

ਸ਼ਿਵਸੈਨਾ ਦੇ ਲੀਡਰ ਨੂੰ ਮਾਰੀ ਗੋਲੀ, ਮੌਕੇ ਤੇ ਮੌਤ

ਗੁਰਦਾਸਪੁਰ: ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਦੇ ਪਿੰਡ ਜਗਤਪੁਰ ਵਿੱਚ ਕੁਛ ਅਣਪਛਾਤੇ ਨੌਜਵਾਨਾਂ ਨੇ ਸ਼ਿਵਸੈਨਾ ਬਾਲ ਠਾਕਰੇ ਦੇ ਲੀਡਰ ਅਜੈ ਕੁਮਾਰ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਲੀਡਰ ਅਜੈ ਕੁਮਾਰ ਦੀ ਉਮਰ ਕਰੀਬ 25 ਸਾਲ ਸੀ। ਪੁਲਿਸ ਮੌਕੇ ‘ਤੇ ਪਹੁੰਚ ਚੁੱਕੀ ਹੈ। ਮਾਮਲੇ ਦੀ ਜਾਂਚ ਕੀਤੀ […]

sister brother killed her husband after 6 years oh their love marriage

ਭਰਾ ਨੇ ਅਣਖ ਖ਼ਾਤਰ ਭੈਣ ਦੇ ਪ੍ਰੇਮ ਵਿਆਹ ਤੋਂ 6 ਸਾਲ ਬਾਅਦ ਕੀਤਾ ਜੀਜੇ ਦਾ ਕਤਲ

ਲੁਧਿਆਣਾ: ਭੈਣ ਵਲੋਂ ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਚੱਲ ਰਹੇ ਭਰਾ ਨੇ ਛੇ ਸਾਲਾਂ ਬਾਅਦ ਆਪਣੇ ਜੀਜੇ ਦਾ ਕਤਲ ਕਰ ਦਿੱਤਾ। ਇਸ ਖ਼ਤਰਨਾਕ ਕੰਮ ਨੂੰ ਅੰਜਾਮ ਦੇਣ ਲਈ ਮੁਲਜ਼ਮ ਅੰਕਿਤ ਨੇ ਆਪਣੇ ਦੋਸਤ ਨਾਲ ਮਿਲ ਕੇ ਪਿੰਡ ਜਸਪਾਲ ਬਾਂਗਰ ਕੋਲੋਂ ਲੰਘਦੀ ਨਹਿਰ ਕਿਨਾਰੇ ਆਪਣੇ ਜੀਜੇ ਰਾਜ ਕੁਮਾਰ ਨੂੰ ਦਾਤ ਤੇ ਚਾਕੂਆਂ ਨਾਲ ਕਤਲ ਕਰ ਦਿੱਤਾ। […]

NRI husband killed her wife

NRI ਪਤੀ ਨੇ ਪ੍ਰੇਮਿਕਾ ਨਾਲ ਰਲ ਕੇ ਆਸਟ੍ਰੇਲੀਆ ਤੋਂ ਆਈ ਗਰਭਵਤੀ ਪਤਨੀ ਦਾ ਕੀਤਾ ਕਤਲ

ਮ੍ਰਿਤਕਾ ਦੀ ਪਤੀ ਨਾਲ ਪੁਰਾਣੀ ਤਸਵੀਰ ਬੀਤੀ 14 ਤਾਰੀਖ਼ ਨੂੰ ਆਪਣੇ ਪੇਕੇ ਘਰੋਂ ਅਗ਼ਵਾ ਹੋਈ ਪ੍ਰਵਾਸੀ ਭਾਰਤੀ ਮੁਟਿਆਰ ਰਵਨੀਤ ਕੌਰ ਦੀ ਲਾਸ਼ ਬੀਤੇ ਦਿਨ ਜ਼ਿਲ੍ਹੇ ਵਿੱਚੋਂ ਵਗਦੀ ਭਾਖੜਾ ਨਹਿਰ ‘ਚੋਂ ਮਿਲੀ ਹੈ। ਪੁਲਿਸ ਨੇ ਕਤਲ ਦੇ ਦੋਸ਼ ਵਿੱਚ ਮ੍ਰਿਤਕਾ ਦੇ ਐਨਆਰਆਈ ਪਤੀ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਵਿੱਚ […]

two youngster shot at tarn taran

ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੁਝ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀਆਂ, 1 ਦੀ ਮੌਕੇ ਤੇ ਮੌਤ ਤੇ ਦੂਜਾ ਗੰਭੀਰ ਜਖ਼ਮੀ

ਤਰਨ ਤਾਰਨ ਦੇ ਨੇੜਲੇ ਪਿੰਡ ਦੀਨੇਵਾਲ ਕੋਲ ਮੋਟਰਸਾਈਕਲ ‘ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੇ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਹਮਲੇ ‘ਚ ਗੋਲੀ ਲੱਗਣ ਨਾਲ ਜਗਦੇਵ ਸਿੰਘ ਲਾਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਜਗਦੇਵ ਦਾ ਦੋ ਮਹੀਨੇ […]

offender shot his wife and daughter in garhshankar

ਫਰਾਰ ਕੈਦੀ ਨੇ ਮਾਰੀ ਆਪਣੀ ਹੀ ਪਤਨੀ ਤੇ ਧੀ ਨੂੰ ਗੋਲੀ, ਧੀ ਦੀ ਮੌਤ

ਬੀਤੇ ਦਿਨੀਂ ਇਕ ਪਿਉ ਨੇ ਆਪਣੀ ਧੀ ਅਤੇ ਪਤਨੀ ਨੂੰ ਗੋਲ਼ੀਆਂ ਮਾਰ ਦਿੱਤੀ। ਜਿਸ ਦੀ ਵਜ੍ਹਾ ਘਰੇਲੂ ਕਲੇਸ਼ ਦੱਸੀ ਜਾ ਰਹੀ ਹੈ। ਡੀ.ਐਸ.ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਬਸਤੀ ਸੇਸੀਆਂ ਦਾ ਮੇਜਰ ਸਿੰਘ ਜਿਸਤੇ ਪਹਿਲਾਂ ਵੀ ਕਈ ਅਪਰਾਧਿਕ, ਲੁੱਟਾਂ-ਖੋਹਾਂ, ਬਲਾਤਕਾਰ ਦੇ ਮਾਮਲੇ ਅਦਾਲਤ ਵਿਖੇ ਪੈਡਿੰਗ ਚਲ ਰਹੇ ਹਨ, ਜੋ ਕੁਝ ਦਿਨ ਪਹਿਲਾਂ […]

acid attack on youngster on holi in pathankot

ਪਠਾਨਕੋਟ: ਹੋਲੀ ਤੇ ਰੰਗਾ ‘ਚ ਤੇਜ਼ਾਬ ਮਿਲਾ ਕੇ ਹਮਲਾ ਕਰ ਨੌਜਵਾਨ ਨੂੰ ਕੀਤਾ ਜ਼ਖ਼ਮੀ

ਪਠਾਨਕੋਟ : ਹੋਲੀ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਾਬੀ ਹਮਲਾ ਕਰ ਕੇ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ ਹੈ। ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਰਨ ਤਾਰਨ ਦੀ ਅਦਾਲਤ ‘ਚ ਪੇਸ਼ੀ […]

ASI killed his wife before suicide

ਜਲੰਧਰ : ASI ਨੇ ਪਤਨੀ ਨੂੰ ਗੋਲੀ ਮਾਰ ਆਪ ਵੀ ਕੀਤੀ ਖੁਦਕੁਸ਼ੀ

ਜਲੰਧਰ ਦੇ ਦਸ਼ਮੇਸ਼ ਨਗਰ ਵਿੱਚ ਅਸਸਿਸਟੈਂਟ ਸਬ ਇੰਸਪੈਕਟਰ ਨੇ ਆਪਣੀ ਪਤਨੀ ਨੂੰ ਗੋਲੀਆਂ ਮਾਰ ਕੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ। ਪੀਏਪੀ ਵਿੱਚ ਤਾਇਨਾਤ ਏਐਸਆਈ ਗੁਰਬਖਸ਼ ਸਿੰਘ ਦੀ ਪਤਨੀ ਵੰਦਨਾ ਬਿਊਟੀ ਪਾਰਲਰ ਚਲਾਉਂਦੀ ਸੀ। ਇਹ ਵੀ ਪੜ੍ਹੋ : ਆਪਣੇ ਹੀ ਮਾਮੇ ਦੀ 7 ਸਾਲਾ ਲੜਕੀ ਨਾਲ ਬਲਾਤਕਾਰ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ ਇਹ ਘਟਨਾ ਅੱਜ ਸਵੇਰ […]

rape in doraha

ਆਪਣੇ ਹੀ ਮਾਮੇ ਦੀ 7 ਸਾਲਾ ਲੜਕੀ ਨਾਲ ਬਲਾਤਕਾਰ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ

ਪੰਜਾਬ ਵਿੱਚ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਦੋਰਾਹਾ ਦਾ ਸਾਹਮਣੇ ਆਇਆ ਹੈ। ਇੱਥੇ ਦੋ ਪ੍ਰਵਾਸੀ ਲੜਕਿਆਂ ਨੇ ਆਪਣੇ ਹੀ ਮਾਮੇ ਦੀ ਸਾਢੇ 7 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਘਰੇਲੂ […]

Rape Accused Man Burnt to Death

ਮਹਿਲਾ ਨਾਲ ਬਲਾਤਕਾਰ ਕਰ ਉਸ ਨੂੰ ਕੀਤਾ ਅੱਗ ਦੇ ਹਵਾਲੇ, ਆਪ ਵੀ ਝੁਲਸਿਆ ਦੋਸ਼ੀ, ਹੋਈ ਮੌਤ

ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ‘ਚ 35 ਸਾਲਾ ਦੇ ਵਿਆਕਤੀ ਦੀ ਸੜਣ ਨਾਲ ਮੌਤ ਹੋ ਗਈ ਹੈ। ਉਸ ਨੇ ਇੱਕ ਮਹਿਲਾ ਨਾਲ ਬਲਾਤਕਾਰ ਕੀਤਾ ਅਤੇ ਫੇਰ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਪੀੜਤਾ ਨੇ ਵੀ ਉਸ ਨੂੰ ਘੁੱਟ ਕੇ ਫੜ ਲਿਆ ਅਤੇ ਮੁਲਜ਼ਮ ਆਪ ਵੀ ਉਸੇ ਅੱਗ ‘ਚ ਝੁਲਸ ਗਿਆ। ਫਿਲਹਾਲ ਪੀੜਤਾ […]

Saudi

ਦੋ ਪੰਜਾਬੀ ਨੌਜਵਾਨਾਂ ਦਾ ਸਾਊਦੀ ਅਰਬ ’ਚ ਸਿਰ ਕਲਮ ਕਰ ਕੇ ਕੀਤੇ ਗਿਆ ਕਤਲ

ਸਾਊਦੀ ਅਰਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਦੋ ਪੰਜਾਬੀ ਨੌਜਵਾਨ ਦਾ ਜੇਲ੍ਹ ਅੰਦਰ ਹੀ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਸਤਵਿੰਦਰ ਕੁਮਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫ਼ਦਰਪੁਰ ਕੁਲੀਆ ਦਾ ਰਹਿਣ ਵਾਲਾ ਸੀ ਜੋ ਪਿਛਲੇ 4 ਸਾਲਾਂ ਤੋਂ ਸਾਊਦੀ ਅਰਬ ਵਿੱਚ ਕਿਸੇ ਨਾਲ ਝਗੜਾ ਹੋਣ ਕਰਕੇ ਜੇਲ੍ਹ […]