In various cases, the police have cracked down gang and the robbers

ਵੱਖ ਵੱਖ ਮਾਮਲਿਆਂ ‘ਚ ਪੁਲਿਸ ਅੜਿੱਕੇ ‘ਚੜ੍ਹੇ ਚੋਰ ਗਿਰੋਹ ਦੇ ਮੈਂਬਰ ਤੇ ਲੁਟੇਰੇ

ਦਿਨ ਬਦਿਨ ਵੱਧ ਦੀਆਂ ਅਪਰਾਧਿਕ ਵਾਰਦਾਤਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਇਸੇ ਤਹਿਤ ਪੁਲਿਸ ਮੁਸਤੈਦੀ ਦਿਖਾਉਂਦੇ ਹੋਏ ਅਪਰਾਧੀਆਂ ਨੂੰ ਕਾਬੂ ਕਰ ਰਹੀ ਹੈ , ਤਾਜ਼ਾ ਮਾਮਲਿਆਂ ‘ਚ ਵੱਖ ਵੱਖ ਥਾਵਾਂ ਤੋਂ ਪੁਲਿਸ ਨੇ ਅਪਰਾਧੀਆਂ ਨੂੰ ਕਾਬੂ ਕੀਤਾ ਹੈ ਜਿੰਨਾ ਚ ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ […]