Things Available and Unavailable During Lockdown

Lockdown in India : ਦੇਸ਼ ਵਿੱਚ 21 ਦਿਨਾਂ ਦੇ ਲਾਕਡਾਊਨ ਦੌਰਾਨ ਕਿ ਖੁਲੇਗਾ ਤੇ ਕਿ ਰਹੇਗਾ ਬੰਦ

Lockdown in India : Corona Virus ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੂਰਾ ਦੇਸ਼ ਮੰਗਲਵਾਰ ਰਾਤ 12 ਵਜੇ ਤੋਂ 21 ਦਿਨਾਂ ਤੱਕ ਬੰਦ ਰਹੇਗਾ। ਹੁਣ ਅਜਿਹੀ ਸਥਿਤੀ ਵਿਚ ਲੋਕਾਂ ਦੇ ਮਨਾਂ ਵਿਚ ਇਹ ਸਵਾਲ ਉੱਠਿਆ ਹੋਵੇਗਾ ਕਿ ਇਸ ਸਮੇਂ ਦੌਰਾਨ, ਕਿਹੜੀਆਂ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਕਿਹੜੀਆਂ ਉਪਲਬਧ ਨਹੀਂ ਹੋਣਗੀਆਂ। PM Modi ਨੇ ਖੁਦ ਕਿਹਾ ਹੈ […]

Corona Virus : New Zealand ਤੋਂ ਵਿਆਹ ਕਰਵਾਉਣ ਆਏ ਲਾੜੇ ਤੇ ਕੇਸ ਦਰਜ

New Zealand ਤੋਂ ਆਏ ਸੰਗਰੂਰ ਦੇ ਬਿਮਬੜੀ ਪਿੰਡ ਦੇ ਪ੍ਰਭਜੋਤ ਸਿੰਘ ਖ਼ਿਲਾਫ਼ ਜਨਤਾ ਕਰਫਿਊ ਦੌਰਾਨ ਪੰਜ ਲੋਕਾਂ ਨੂੰ ਵਿਆਹ ਲਈ ਨਾਲ ਲਿਜਾਣ ਤੇ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਭਵਾਨੀਗੜ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਸਿੰਘ […]

Lathicharge by Ludhiana Police on People in Curfew

Corona Virus : ਘਰੋਂ ਬਾਹਰ ਨਿਕਲੇ ਲੋਕਾਂ ਤੇ ਲੁਧਿਆਣਾ ਪੁਲਿਸ ਨੇ ਕੀਤੀ ਸਖ਼ਤਾਈ, ਕੀਤਾ ਗਿਆ ਲਾਠੀਚਾਰਜ

ਲੁਧਿਆਣਾ ਪੁਲਿਸ ਨੇ Corona Virus ਨਾਲ ਨਜਿੱਠਣ ਅਤੇ ਲੋਕਾਂ ਨੂੰ ਸਮਝਾਉਣ ਲਈ ਥਰੀ-ਲੇਅਰ ਸੁਰੱਖਿਆ ਪ੍ਰਣਾਲੀ ਅਪਣਾ ਲਈ ਹੈ। ਜਿਸ ਕਰਕੇ ਸ਼ਹਿਰ ਵਿਚ ਆਉਣ ਵਾਲੇ ਰਾਸ਼ਟਰੀ ਅਤੇ ਰਾਜ ਮਾਰਗਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਅੰਦਰੂਨੀ ਖੇਤਰ ਵਿੱਚ ਵੱਖਰੀ ਨਾਕਾਬੰਦੀ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਤੋਂ […]

Curfew in Punjab by CM No Relaxations

Curfew in Punjab : ਪੰਜਾਬ ਵਿਚ ਲੱਗਾ ਕਰਫਿਊ, ਸਰਕਾਰ ਨੇ ਲੋਕਡਾਊਨ ਫੇਲ ਹੋਣ ਤੇ ਲਿਆ ਫੈਸਲਾ

Curfew in Punjab : ਪੰਜਾਬ ਸਰਕਾਰ ਨੇ 31 ਮਾਰਚ ਤੱਕ ਪੰਜਾਬ ਭਰ ਵਿੱਚ ਲੋਕਡਾਊਨ ਦੇ ਆਦੇਸ਼ ਜਾਰੀ ਕੀਤੇ ਸਨ, ਪਰ ਇਹ ਸੋਮਵਾਰ ਨੂੰ ਅਸਫਲ ਫੇਲ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸੂਬੇ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਅਤੇ ਅਜਿਹਾ ਕਰਨ ਵਾਲਾ ਪੰਜਾਬ ਪਹਿਲਾ ਰਾਜ ਬਣ ਗਿਆ। […]