urban-traffic-police-ban-cycling-on-highways

Urban Traffic Police News: ਹਾਈਵੇ ‘ਤੇ ਸਾਈਕਲ ਚਲਾਉਣ ‘ਤੇ ਅਰਬਨ ਟ੍ਰੈਫਿਕ ਨੇ ਲਾਈ ਰੋਕ

Urban Traffic Police News: ਪਟਿਆਲਾ ਦੇ ਹਾਈਵੇ ‘ਤੇ ਸਾਈਕਲ ਚਲਾ ਰਹੇ ਦੋ ਲੋਕਾਂ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਅਰਬਨ ਟ੍ਰੈਫਿਕ ਪੁਲਿਸ ਅਲਰਟ ਹੋ ਗਈ ਅਤੇ ਟ੍ਰੈਫਿਕ ਪੁਲਿਸ ਨੇ ਹਾਈਵੇ ‘ਤੇ ਸਾਈਕਲ ਚਲਾਉਣ ‘ਤੇ ਪਾਬੰਦੀ ਲੱਗਾ ਦਿੱਤੀ। ਹਾਲਾਂਕਿ ਇਸ ਸਬੰਧ ਵਿਚ ਕੋਈ ਅਧਿਕਾਰਤ ਆਦੇਸ਼ ਨਹੀਂ ਦਿੱਤੇ ਗਏ ਹਨ, ਪਰ ਫੀਲਡ ਵਿਚ ਤਾਇਨਾਤ ਟ੍ਰੈਫਿਕ […]