Daddy-cool-munde-fool-2-release-date-announced

‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ, ਰਣਜੀਤ ਬਾਵਾ ਤੇ ਜੱਸੀ ਗਿੱਲ ਲਾਉਣਗੇ ਕਾਮੇਡੀ ਦਾ ਤੜਕਾ

ਰਣਜੀਤ ਬਾਵਾ ਤੇ ਜੱਸੀ ਗਿੱਲ ਦੀ ਅਗਲੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਫ਼ਿਲਮ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਓਮਜੀ ਸਟਾਰ ਸਟੂਡੀਓਸ ਦੀ ਪ੍ਰੋਡਕਸ਼ਨ ‘ਚ ਬਣੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2′ ‘ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ […]

“ਡੈਡੀ ਕੂਲ ਮੁੰਡੇ ਫੂਲ 2” ਨਾਲ ਜੱਸੀ ਗਿੱਲ ਅਤੇ ਰਣਜੀਤ ਬਾਵਾ ਆਪਣੇ ਫੈਨਜ਼ ਦੇਣਗੇ ਵੱਡਾ ਸਰਪ੍ਰਾਈਜ਼

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜੱਸੀ ਗਿੱਲ ਅਤੇ ਰਣਜੀਤ ਬਾਵਾ ਆਪਣੀ ਆ ਰਹੀ ਨਵੀਂ ਫ਼ਿਲਮ “ਡੈਡੀ ਕੂਲ ਮੁੰਡੇ ਫੂਲ 2” ਨਾਲ ਆਪਣੇ ਫੈਨਜ਼ ਨੂੰ ਵੱਡਾ ਸਰਪ੍ਰਾਈਜ਼ ਦੇਣਗੇ। “ਡੈਡੀ ਕੂਲ ਮੁੰਡੇ ਫੂਲ” 2013 ਦੀ ਹਿੱਟ ਫਿਲਮ ਸੀ। ਜਿਸ ਵਿੱਚ ਅਮਰਿੰਦਰ ਗਿੱਲ, ਉਪਾਸਨਾ ਸਿੰਘ, ਅਮਰ ਨੂਰੀ ਅਤੇ ਜਸਵਿੰਦਰ ਭੱਲਾ ਵਰਗੇ ਮਸ਼ਹੂਰ ਅਦਾਕਾਰਾਂ ਨੇ ਆਪਣਾ ਬਹੁਤ ਖ਼ੂਬ ਰੋਲ […]