ranjit-singh-brahmpura

ਰਣਜੀਤ ਸਿੰਘ ਬ੍ਰਹਮਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹੁਤ ਹੀ ਲੰਮੇ ਸਮੇ ਬਾਅਦ ਤੰਦਰੁਸਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਦੀ ਕਮਾਨ ਸੰਭਾਲ ਲਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਹੋਏ ਪੰਜਾਬ ਵਿਧਾਨ ਸਭਾ ਦੇ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਮਜ਼ਬੂਤ ਸੀਟਾਂ ‘ਤੇ ਹੋਈ ਹਾਰ ‘ਤੇ ਕਿਹਾ ਕਿ ਪੰਜਾਬ ਦੇ […]

captain-sandeep-sandhu

ਆਪਣੀ ਹਾਰ ਤੋਂ ਬਾਅਦ ਕੈਪਟਨ ਸੰਦੀਪ ਸਿੰਘ ਸੰਧੂ ਨੇ ਦਿੱਤਾ ਆਪਣਾ ਪਹਿਲਾ ਬਿਆਨ

ਹਲਕਾ ਦਾਖਾ ਦੇ ਵਿੱਚ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਥੋਂ ਸੀਟ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਪਣਾ ਬਿਆਨ ਦਿੱਤਾ ਹੈ। ਕੈਪਟਨ ਸੰਦੀਪ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦੇ ਵਿੱਚ ਉਹ ਨਾਕਾਮ ਰਹੇ […]

aap-in-byelection

ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਵਿੱਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਈਆਂ ਸਨ। ਜੋ ਕਿ ਪੂਰੇ ਸ਼ਾਂਤਮਈ ਢੰਗ ਦੇ ਨਾਲ ਪੂਰ ਚੜ੍ਹ ਗਈਆਂ ਸਨ। ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ […]

dakha-election-vote-results

ਦਾਖਾ ਜ਼ਿਮਨੀ ਚੋਣਾਂ ਦੇ ਵਿੱਚ ਮਨਪ੍ਰੀਤ ਸਿੰਘ ਇਆਲੀ ਅੱਗੇ

ਪੰਜਾਬ ਦੀਆਂ ਚਾਰ ਸੀਟਾਂ ਤੇ ਜ਼ਿਮਨੀ ਚੋਣਾਂ ਹੋਈਆਂ ਸਨ। ਜਿੰਨ੍ਹਾਂ ਵਿੱਚੋਂ ਸਭ ਤੋਂ ਸਰਗਰਮ ਸੀਟ ਦਾਖਾ ਹਲਕੇ ਦੀ ਰਹੀ ਹੈ। ਹਲਕਾ ਦਾਖੇ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ। ਜਿਵੇਂ ਜਿਵੇਂ ਵੋਟਾਂ ਦੀ ਗਿਣਤੀ ਹੋ ਰਹੀ ਹੈ ਦਾਖੇ ਦੇ ਲੋਕਾਂ ਦੀ ਬੇਸਬਰੀ ਵੀ […]

captain-sandeep-sandhu-vs-manpreet-singh-ayali

ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨਾਲ ਹੋਏ ਵਿਵਾਦ ਤੇ ਬੋਲੇ ਕੈਪਟਨ ਸੰਦੀਪ ਸੰਧੂ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਜਿਆਦਾ ਸਰਗਰਮ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੇ ਗਏ ਚੋਣ ਪ੍ਰਚਾਰ ਦੇ ਦੌਰਾਨ ਮਨਪ੍ਰੀਤ ਸਿੰਘ ਇਆਲੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਵਿਚਕਾਰ ਕਾਫੀ ਵੱਡਾ ਵਿਵਾਦ ਖੜਾ ਹੋ ਗਿਆ ਸੀ। ਜਿਸ ਨੂੰ ਲੈ ਕੇ ਸੰਦੀਪ ਸਿੰਘ ਸੰਧੂ ਨੇ ਖੁਲ੍ਹ ਕੇ […]

voting-in-mullanpur-dakha-2019

ਮੁੱਲਾਂਪੁਰ ਦਾਖਾ ਦੇ ਵਿੱਚ ਵੋਟਿੰਗ ਸ਼ੁਰੂ, ਲੋਕਾਂ ਦੇ ਵਿੱਚ ਦਿਸਿਆ ਭਾਰੀ ਉਤਸ਼ਾਹ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਇਹਨਾ ਚਾਰੇ ਸੀਟਾਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਸਰਗਰਮ ਬਣੀ ਹੋਈ ਹੈ। ਮੁੱਲਾਂਪੁਰ ਦਾਖਾ ਦੇ ਵਿੱਚ ਅੱਜ ਸਵੇਰੇ 7 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਲਾਂਪੁਰ ਦਾਖਾ […]

bypoll-2019-in-punjab

ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਚੋਣ ਜ਼ਾਬਤੇ ਦੇ ਅਧੀਨ ਜਾਰੀ ਕਰ ਦਿੱਤੀ ਗਈਆਂ ਹਨ। ਇਹਨਾਂ ਹਦਾਇਤਾਂ ਦੇ ਅਧੀਨ ਇਹਨਾਂ ਚੋਣਾਂ ਦੇ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ 19 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਖਤਮ ਹੋ […]

captain-amrinder-singh-road-show

ਦਾਖਾ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਉੱਤਰੀ ਦਸਤਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਮੰਗਲਵਾਰ ਨੂੰ ਹਲਕਾ ਦਾਖਾ ਵਿਖੇ ਪਹੁੰਚੇ। ਜਿੱਥੇ ਉਹ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਲਈ ਰੋਡ ਸ਼ੋਅ ਕਰ ਰਹੇ ਸਨ। ਰੋਡ ਸ਼ੋਅ ਕਰਨ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੁੱਝ ਅਜਿਹੀ ਘਟਨਾ ਵਾਪਰੀ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਹੱਥਾਂ ਪੈਰਾਂ ਦੀ […]

hs-phoolka-vs-bhagwant-mann

ਭਗਵੰਤ ਮਾਨ ਦੀ ਕੀਤੀ ਟਿੱਪਣੀ ਤੇ ਫੂਲਕਾ ਦਾ ਠੋਕਵਾਂ ਜੁਆਬ

ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਮੈਂਬਰ ਫੂਲਕਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਟਿਪਣੀ ਦਾ ਠੋਕਵਾਂ ਜੁਆਬ ਦਿੱਤਾ ਹੈ। ਫੂਲਕਾ ਨੇ ਕਿਹਾ ਕਿ ਦਾਖਾ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦਾ ਹਰ ਤਰਾਂ ਦਾ ਖਰਚਾ ਕਰਨ ਦੇ ਲਈ ਤਿਆਰ ਹਨ। ਫੂਲਕਾ ਨੇ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੇ ਆਕਾ […]

buddha nala

ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। […]

captain-amarinder-singh

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਤੋਂ ਗਾਇਬ ਵਿਧਾਇਕਾਂ ਦੀ ਮੰਗੀ ਰਿਪੋਰਟ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੇ ਉੱਪ ਚੋਣਾਂ ਹੋਣ ਜਾ ਰਹੀਆਂ ਨੇ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਹੀ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਪੰਜਾਬ ਦੇ ਲੀਡਰ ਇੱਕ ਦੂਜੇ ਦੇ ਉੱਪਰ ਦੋਸ਼ ਲਾ ਰਹੇ ਹਨ। ਪਰ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਵਿੱਚ ਆਪਣੀ ਡਿਊਟੀ ਤੋਂ ਕਈ ਮੰਤਰੀ ਅਤੇ ਵਿਧਾਇਕ ਗਾਇਬ ਦਿਸ […]