Famous-Punjabi-singer-Sardul-Sikander-is-no-more,-Died-at-Fortis-Hospital

ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਫੋਰਟਿਸ ਹਸਪਤਾਲ ‘ਚ ਹੋਇਆ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਅੱਜ ਮੁਹਾਲੀ ਦੇ ਫੇਜ਼- 8 ਵਿਖੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ ਹੈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਸੀ ਤੇ ਅੱਜ ਦਿਹਾਂਤ ਹੋ ਗਿਆ ਹੈ। ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ […]