Boman-Irani's-mother,-Jerbanoo-Irani,-dies-at-94

ਬੋਮਨ ਇਰਾਨੀ ਦੀ ਮਾਂ ਜੇਰਬਾਨੂ ਇਰਾਨੀ ਦੀ 94 ਸਾਲ ਦੀ ਉਮਰ ਵਿੱਚ ਮੌਤ ਹੋ ਗਈ

ਬੋਮਨ ਇਰਾਨੀ ਦੀ ਮਾਂ ਜੇਰਬਾਨੂ ਇਰਾਨੀ ਦੀ 94 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਅਭਿਨੇਤਾ ਨੇ ਇੰਸਟਾਗ੍ਰਾਮ ‘ਤੇ ਉਸ ਨੂੰ ਸ਼ਰਧਾਂਜਲੀ ਦਿੱਤੀ। ਅਦਾਕਾਰ ਬੋਮਨ ਇਰਾਨੀ ਦੀ ਮਾਂ ਜੇਰਬਾਨੂ ਇਰਾਨੀ ਦੀ ਬੁੱਧਵਾਰ ਸਵੇਰੇ ਉਮਰ ਨਾਲ ਸਬੰਧਤ ਬਿਮਾਰੀ ਕਾਰਨ ਮੌਤ ਹੋ ਗਈ 3 ਈਡੀਅਟਸ ਅਤੇ ਮੁੰਨਾ ਭਾਈ ਸੀਰੀਜ਼ ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਬੋਮਨ ਨੇ […]

man-death-due-to-alcohol

ਜਿਆਦਾ ਸ਼ਰਾਬ ਪੀਣ ਦੇ ਨਾਲ ਪਿੰਡ ਮਾੜੀਮੇਘਾ ਦੇ ਇੱਕ ਵਿਅਕਤੀ ਦੀ ਮੌਤ

ਪੰਜਾਬ ਦੇ ਵਿੱਚ ਨਸ਼ੇ ਦੀ ਤਸਕਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਨਾਲ ਹਰ ਰੋਜ਼ ਕਿਸੇ ਨਾ ਕਿਸੇ ਵਿਅਕਤੀ ਦੀ ਮੌਤ ਨਸ਼ੇ ਦੇ ਕਾਰਨ ਹੁੰਦੀ ਹੈ। ਹੁਨੀਕ ਹੋਰ ਮਾਮਲਾ ਪਿੰਡ ਖਾਲੜਾ ਤੋਂ ਥੋੜੀ ਦੂਰ ਤੇ ਸਥਿਤ ਪਿੰਡ ਮਾੜੀਮੇਘਾ ਦੇ ਰਹਿਣ ਵਾਲੇ ਹਰਜੀਤ ਸਿੰਘ ਦੀ ਜਿਆਦਾ ਸ਼ਰਾਬ ਪੀਣ ਦੇ ਨਾਲ ਮੌਤ ਹੋ ਗਈ ਹੈ। […]

landslide-in-cameroon

ਕੈਮਰੂਨ ਵਿੱਚ ਲਗਾਤਾਰ ਮੀਂਹ ਪੈਣ ਦੇ ਕਾਰਨ ਖਿਸਕੀ ਜ਼ਮੀਨ, 42 ਲੋਕਾਂ ਦੀ ਮੌਤ

ਅਫਰੀਕਾ ਦੇ ਦੇਸ਼ ਕੈਮਰੂਨ ਦੇ ਵਿੱਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਜ਼ਮੀਨ ਖਿਸਕਣ ਦੇ ਨਾਲ 42 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਪਹਿਲਾਂ ਵੀ ਜਮੀਨ ਖਿਸਕਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਕ ਸਥਾਨਕ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਏ.ਐੱਫ.ਪੀ. ਨੂੰ ਦੱਸਿਆ,”ਲਾਪਤਾ ਲੋਕਾਂ ਦੀ ਤਲਾਸ਼ […]

attack-on-truck-in-egypt-9-family-members-dead

ਮਿਸਰ ਦੇ ਵਿੱਚ ਟਰੱਕ ਤੇ ਹੋਏ ਹਮਲੇ ਦੇ ਕਾਰਨ 9 ਮੌਤਾਂ

ਮਿਸਰ ਦੇ ਅਸ਼ਾਂਤ ਉੱਤਰੀ ਸਿਨਾਈ ਪ੍ਰਾਇਦੀਪ ਦੇ ਵਿੱਚ ਇੱਕ ਟਰੱਕ ਤੇ ਹਮਲਾ ਹੋਣ ਦੇ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਟਰੱਕ ਆਮ ਨਾਗਰਿਕਾਂ ਨੂੰ ਇੱਕ ਜਗਾ ਤੋਂ ਦੂਜੀ ਜਗਾ ਲਿਜਾ ਰਿਹਾ ਸੀ। ਰਸਤੇ ਦੇ ਵਿੱਚ ਇਸ ਟਰੱਕ ਤੇ ਗੋਲੇ ਦੇ ਨਾਲ ਹਮਲਾ ਕੀਤਾ ਗਿਆ ਜਿਸ ਦੇ ਨਾਲ ਇੱਕ ਪਰਿਵਾਰ […]

a-man-dead-after-jump-from-punjab-secretariat-building

ਪੰਜਾਬ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਸਕੱਤਰੇਤ ਦੇ ਦਫ਼ਤਰ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਪੰਜਾਬ ਸਕੱਤਰੇਤ ਦੇ ਐਫਸੀਆਰ ਨਾਲ ਸਬੰਧਤ ਦਫ਼ਤਰ ਦੇ ਇੱਕ ਕਰਮਚਾਰੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੰਜਾਬ ਸਕੱਤਰੇਤ ਦੇ ਇਸ ਮੁਲਾਜ਼ਮ ਦੇ ਖ਼ੁਦਕੁਸ਼ੀ ਕਰਨ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ। ਮਿਰਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ […]

plane-crashes-in-usa

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਇਕ ਜਹਾਜ਼ ਦੁਰਘਟਨਾਗ੍ਰਸਤ, 7 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋ ਕਨੈਕਟਿਕਟ ਸੂਬੇ ਦੇ ਬ੍ਰੈਡਲੀ ਕੌਮਾਂਤਰੀ ਹਵਾਈ ਅੱਡੇ ‘ਤੇ ਇਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਉਸ ਜਹਾਜ਼ ਦੇ ਵਿੱਚ 13 ਲੋਕ ਸਵਾਰ ਸਨ। ਜਿੰਨ੍ਹਾਂ ਵਿੱਚ 7 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ […]

outbreak-of-dengue-fever-in-pakistan

ਪਾਕਿਸਤਾਨ ਵਿੱਚ ਵੱਧਦਾ ਜਾ ਰਿਹਾ ਹੈ ਡੇਂਗੂ ਦਾ ਕਹਿਰ

ਪਾਕਿਸਤਾਨ ਵਿੱਚ ਡੇਂਗੂ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਪਾਕਿਸਤਾਨ ਵਿੱਚ ਹੁਣ ਤੱਕ 20 ਲੋਕਾਂ ਦੀਆਂ ਮੌਤਾਂ ਡੇਂਗੂ ਦੇ ਨਾਲ ਹੋ ਚੁੱਕੀਆਂ ਹਨ। ਪਾਕਿਸਤਾਨ ਦੇ ਸਿਹਤ ਅਧਿਕਾਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਵਿੱਚ ਡੇਂਗੂ ਦਾ ਕਹਿਰ ਸਤੰਬਰ ਦੇ ਮਹੀਨੇ ਵਿੱਚ ਜਿਆਦਾ ਫੈਲਦਾ ਹੈ। ਪਾਕਿਸਤਾਨ ਦੇ ਸਿਹਤ ਅਧਿਕਾਰੀ ਦਾ ਕਹਿਣਾ ਹੈ ਕਿ ਇਸ […]