India reports 2,57,299 new covid-19 cases

ਭਾਰਤ ਨੇ 2,57,299 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ ,ਪਿਛਲੇ 24 ਘੰਟਿਆਂ ਵਿੱਚ 4194 ਮੌਤਾਂ

ਭਾਰਤ ਵਿਚ ਕੋਰੋਨਾ ਦੀ ਰਫ਼ਤਾਰ ਹੁਣ ਪਹਿਲਾਂ ਨਾਲੋਂ ਘੱਟ ਦਿਖਾਈ ਦੇ ਰਹੀ ਹੈ। ਭਾਰਤ ‘ਚ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕੋਰੋਨਾ ਕੇਸਾਂ ਦੇ ਮਾਮਲੇ 3 ਲੱਖ ਤੋਂ ਘੱਟ ਆ ਰਹੇ ਹੈ ਪਰ ਰੋਜ਼ਾਨਾ ਮੌਤਾਂ ਦਾ ਅੰਕੜਾ ਚਾਰ ਹਜ਼ਾਰ ਤੋਂ ਪਾਰ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 2,57,299 ਨਵੇਂ ਕੇਸ ਸਾਹਮਣੇ ਆਏ ਹਨ ਅਤੇ […]

11 states in India have over 1 lakh active cases

ਭਾਰਤ ਦੇ 11 ਰਾਜਾਂ ਵਿੱਚ 1 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 11 ਰਾਜਾਂ ਵਿੱਚ 1 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ ਜਦਕਿ 8 ਰਾਜਾਂ ਵਿੱਚ 50,000 ਤੋਂ 1 ਲੱਖ ਸਰਗਰਮ ਮਾਮਲੇ ਹਨ। ਸਿਹਤ ਮੰਤਰਾਲੇ ਦੇ ਲਵ ਅਗਰਵਾਲ ਨੇ ਕਿਹਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਛੱਤੀਸਗੜ੍ਹ ਉਹ ਰਾਜ ਹਨ ਜਿੱਥੇ ਕੋਰੋਨਾਵਾਇਰਸ ਦੇ ਬਹੁਤ ਸਾਰੇ ਮਾਮਲਿਆਂ ਦੀ ਰਿਪੋਰਟ ਕੀਤੀ […]

Punjab records more than 7,000 new recoveries in 24 hours

ਪੰਜਾਬ ਵਿੱਚ 24 ਘੰਟਿਆਂ ਵਿੱਚ 7,000 ਤੋਂ ਵੱਧ ਨਵੀਆਂ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ

ਮੰਗਲਵਾਰ ਸ਼ਾਮ ਤੱਕ 24 ਘੰਟਿਆਂ ਵਿੱਚ covid-19 ਦੇ 8,668 ਨਵੇਂ ਮਾਮਲਿਆਂ ਦੀ ਰਿਪੋਰਟ ਹੋਣ ਤੋਂ ਬਾਅਦ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 4,59,268 ਹੋ ਗਈ ਹੈ। ਲੁਧਿਆਣਾ ਵਿੱਚ covid -19 ਦੇ 1386 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਐਸਏਐਸ ਨਗਰ ਵਿੱਚ 1020, ਫਾਜ਼ਿਲਕਾ 702, ਬਠਿੰਡਾ 682, ਪਟਿਆਲਾ 638, ਜਲੰਧਰ 571, ਮਾਨਸਾ […]

India reports 3.79 lakh new cases ,3645 deaths

ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਹੁਣ ਤੱਕ 28 ਕਰੋੜ 44 ਲੱਖ ਤੋਂ ਵੱਧ ਕੋਰੋਨ ਦੇ ਟੈਸਟ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਪੌਜ਼ੇਟੀਵਿਟੀ ਰੇਟ 21 ਪ੍ਰਤੀਸ਼ਤ ਤੋਂ ਵੱਧ ਹੈ। ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 379,257 ਨਵੇਂ ਕੋਰੋਨਾ ਮਾਮਲੇ […]

Corona fury in Modi's stronghold Gujarat

ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ ਦਾ ਕਹਿਰ, ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ

ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ। ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ (Coronavirus in Gujarat) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਾਲਾਤ ਇਹ ਹਨ ਕਿ ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ […]