ਪੰਜਾਬ ਕੋਰੋਨਾਵਾਇਰਸ 2,206 ਨਵੇਂ ਸਰਗਰਮ ਮਾਮਲੇ, ਪਿਛਲੇ 24 ਘੰਟਿਆਂ ਵਿੱਚ 91 ਮੌਤ
ਜੇਕਰ ਕੁੱਲ ਅੰਕੜੇ ਦੀ ਗੱਲ ਕਰੀਏ ਤਾਂ ਹੁਣ ਤਕ ਕੁੱਲ 5,74,114 ਲੋਕ ਪੌਜ਼ੇਟਿਵ ਹੋ ਚੁੱਕੇ ਹਨ। ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 14,840 ਹੈ। ਪਿਛਲੇ ਦਿਨਾਂ ਤੋਂ ਲਗਾਤਾਰ ਕੋਰੋਨਾ ਪੌਜ਼ੇਟਿਵ ਕੇਸਾਂ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ 2,206 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਜਦਕਿ 91 […]