Due to continuous decline in corona cases

ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੀ ਕਮੀ ਕਾਰਨ ਹੁਣ ਦਿੱਲੀ ਸਮੇਤ ਕਈ ਸੂਬਿਆਂ ‘ਚ ਲੌਕਡਾਊਨ ‘ਚ ਢਿੱਲ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਸਿਹਤ ਰਾਜ ਮੰਤਰਾਲੇ ਦੀ ਨਿਯਮਿਤ ਪ੍ਰੈੱਸ ਕਾਨਫ਼ਰੰਸ ਵਿੱਚ ਮੰਗਲਵਾਰ ਨੂੰ ਕੋਰੋਨਾ ਸਾਰੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ। ਭਾਰਗਵ ਨੇ ਕਿਹਾ ਕਿ ਕੋਰੋਨਾ ਕੇਸਾਂ ਵਿੱਚ ਕਮੀ ਦਾ ਮਤਲਬ ਇਹ ਨਹੀਂ ਲਿਆ ਜਾਣਾ ਚਾਹੀਦਾ ਹੈ ਕਿ ਵਾਇਰਸ ਖਤਮ ਹੋ ਗਿਆ ਹੈ। ਭਾਰਗਵ ਅਨੁਸਾਰ ਲੌਕਡਾਊਨ […]