decline

ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੀ ਕਮੀ ਕਾਰਨ ਹੁਣ ਦਿੱਲੀ ਸਮੇਤ ਕਈ ਸੂਬਿਆਂ ‘ਚ ਲੌਕਡਾਊਨ ‘ਚ ਢਿੱਲ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਸਿਹਤ ਰਾਜ ਮੰਤਰਾਲੇ ਦੀ ਨਿਯਮਿਤ ਪ੍ਰੈੱਸ ਕਾਨਫ਼ਰੰਸ ਵਿੱਚ…

3 ਸਾਲ ago