Petrol diesel prices hiked again

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਦੁਬਾਰਾ ਵਾਧਾ, ਭਾਰਤ ਵਿੱਚ ਅੱਜ ਦੀਆਂ ਕੀਮਤਾਂ ਦੀ ਜਾਂਚ ਕਰੋ

ਅੱਜ ਡੀਜ਼ਲ ਦੀ ਕੀਮਤ ਵਿਚ ਜ਼ਿਆਦਾ ਤੋਂ ਜ਼ਿਆਦਾ 7 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਪੈਟਰੋਲ ਦੀ ਕੀਮਤ ਵਿਚ ਵੀ 26 ਪੈਸੇ ਦਾ ਵਾਧਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਦੇਸ਼ ਦੇ ਨੌਂ ਸੂਬਿਆਂ ਵਿਚ ਪੈਟਰੋਲ ਨੇ ਸੈਂਕੜਾ ਮਾਰਿਆ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ 97.76 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 88.30 […]