Today,-farmers-will-pay-homage-to-Shaheed-Bhagat-Singh-and-his-comrades,

ਅੱਜ ਕਿਸਾਨ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨਗੇ, ਕਿਸਾਨ ਸਰਹੱਦਾਂ ‘ਤੇ ਸ਼ਹੀਦ ਦਾ ਜਸ਼ਨ ਮਨਾ ਰਹੇ ਹਨ।

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4  ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਅਜਿਹੇ ‘ਚ ਅੱਜ ਦਿੱਲੀ ਬਾਰਡਰ ‘ਤੇ ਕਿਸਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਦਿੱਲੀ ਬਾਰਡਰ ਤੋਂ ਪਹੁੰਚੇ ਹਨ। ਅੱਜ ਦੇ ਦਿਨ ਅੰਦੋਲਨ ਦਾ ਮੰਚ […]

Important-decisions-taken-by-the-Joint-Kisan-Morcha-in-the-meeting-to-strengthen-the-farmers'-front

ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਮੀਟਿੰਗ ‘ਚ ਲਏ ਅਹਿਮ ਫੈਸਲੇ

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਪੰਜਾਬ ਤੋਂ ਕਿਸਾਨ ਆਗੂ ਦਾਤਾਰ ਸਿੰਘ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਵਿਛੋੜਾ ਦੇ ਗਏ। ਉਹਨਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਸੰਯੁਕਤ ਕਿਸਾਨ ਮੋਰਚਾ ਵਿਛੜੇ ਸਾਥੀ ਦੇ ਕਿਸਾਨ ਲਹਿਰ ਲਈ ਦਿੱਤੇ ਯੋਗਦਾਨ ਨੂੰ ਸ਼ਲਾਮ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਇੱਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਨੇ […]