Sikh

ਸਿੱਖਾਂ ਦੀ ਕੁੱਟਮਾਰ ਦੇਖ ਕੇ ਹਾਈਕੋਰਟ ਨੇ ਦਿੱਲੀ ਪੁਲਿਸ ਖ਼ਿਲਾਫ਼ ਕੀਤਾ ਨੋਟਿਸ ਜਾਰੀ

ਦਿੱਲੀ ਦੇ ਮੁਖਰਜੀ ਨਗਰ ਵਿੱਚ ਇਕ ਸਿੱਖ ਆਟੋ ਡਰਾਈਵਰ ਨੂੰ ਦਿੱਲੀ ਪੁਲਿਸ ਨੇ ਬੜੀ ਹੀ ਬੇਰਹਿਮੀ ਨਾ ਕੁੱਟਿਆ ਜਿਸ ਨੂੰ ਹਾਈਕੋਰਟ ਨੇ ਪੁਲਿਸ ਦੀ ਦਰਿੰਦਗੀ ਕਿਹਾ ਹੈ। ਪਰ ਦਿੱਲੀ ਪੁਲਿਸ ਉਸ ਸਿੱਖ ਆਟੋ ਡਰਾਈਵਰ ਨੂੰ ਹੀ ਅਪਰਾਧੀ ਸਾਬਤ ਕਰਨ ਵਿੱਚ ਲੱਗੀ ਹੋਈ ਸੀ ਪਰ ਹਾਈਕੋਰਟ ਨੇ ਦਿੱਲੀ ਪੁਲਿਸ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ। ਹਾਈਕੋਰਟ […]

Sarabjeet Singh

ਸਿੱਖ ਡਰਾਈਵਰ ਸਰਬਜੀਤ ਸਿੰਘ ਦਾ ਕੇਸ ਪੁੱਜਾ ਹਾਈਕੋਰਟ, ਦਿੱਲੀ ਪੁਲਿਸ ਨੂੰ ਦਿੱਤੇ ਗਏ ਸਖ਼ਤ ਨੋਟਿਸ

ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਕ ਹਫਤੇ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਦੀ ਮੰਗ ਕੀਤੀ ਹੈ। ਇਸ ਮਾਮਲੇ […]

1984 anti sikh riots cham kaur Sajjan Kumar

1984 ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਨੇ ਦਿੱਤੀ ਗਵਾਹੀ

1984 ਸਿੱਖ ਕਤਲੇਆਮ ਵਿੱਚ ਸਜ਼ਾਯਾਫਤਾ ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਖ਼ਿਲਾਫ਼ ਕਤਲੇਆਮ ਦੇ ਇੱਕ ਹੋਰ ਮਾਮਲੇ ਵਿੱਚ ਅਦਾਲਤ ‘ਚ ਅਹਿਮ ਸੁਣਵਾਈ ਹੋਈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਮਾਮਲੇ ਦੀ ਮੁੱਖ ਗਵਾਹ ਚਾਮ ਕੌਰ ਨੇ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ ਹੈ। ਸੁਲਤਾਨਪੁਰੀ ਇਲਾਕੇ ਵਿੱਚ ਕਤਲ ਕੀਤੇ ਗਏ ਸਿੱਖਾਂ ਦੇ ਇਸ ਮਾਮਲੇ ਵਿੱਚ […]