Delhi Court extends Sushil Kumar’s police remand

ਦਿੱਲੀ ਅਦਾਲਤ ਨੇ ਸੁਸ਼ੀਲ ਕੁਮਾਰ ਦਾ ਪੁਲਿਸ ਰਿਮਾਂਡ ਵਧਾਇਆ

ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ 23 ਸਾਲਾ ਸਾਗਰ ਰਾਣਾ ਦੀ ਹੱਤਿਆ ਦੇ ਮਾਮਲੇ ਵਿਚ ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ ਨੂੰ 4 ਦਿਨਾਂ ਲਈ ਵਧਾ ਦਿੱਤਾ ਹੈ। ਅਦਾਲਤ ਨੇ ਪਹਿਲਵਾਨ ਸਾਗਰ ਰਾਣਾ ਦੇ ਕਤਲ ਮਾਮਲੇ ਵਿੱਚ ਸੁਸ਼ੀਲ ਕੁਮਾਰ ਦੇ ਸਹਿਯੋਗੀ ਅਜੇ ਦੇ ਪੁਲਿਸ ਰਿਮਾਂਡ ਨੂੰ ਹਿਰਾਸਤ ਵਿੱਚ ਪੁੱਛਗਿੱਛ ਲਈ […]

Wrestler-Sushil-Kumar-remanded-by-Delhi-Police

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲਿਸ ਨੇ ਰਿਮਾਂਡ ‘ਤੇ ਲਿਆ

ਛੱਤਰਸਾਲ ਸਟੇਡੀਅਮ ’ਚ ਪਹਿਲਵਾਨ ਸੁਸ਼ੀਲ ਕੁਮਾਰ ਨਾਲ ਝਗੜੇ ਦੇ ਬਾਅਦ ਪਹਿਲਵਾਨ ਸਾਗਰ ਧਨਖੜ ਦੀ ਹਸਪਤਾਲ ’ਚ ਮੌਤ ਹੋ ਗਈ ਸੀ। ਇਸ ਮਾਮਲੇ ’ਚ ਫ਼ਰਾਰ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਨੂੰ 18 ਦਿਨਾਂ ਬਾਅਦ ਪੁਲਿਸ ਨੇ ਗਿ੍ਰਫ਼ਤਾਰ ਕੀਤਾ ਅਤੇ ਅਦਾਲਤ ਵਿਚ ਪੇਸ਼ ਕੀਤਾ ਜਿਥੇ ਦਿੱਲੀ ਪੁਲਿਸ ਨੇ 6 ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਦਿੱਲੀ ਪੁਲਿਸ […]

Toolkit-case-several-major-revelations-made-by-delhi-police-after-disha-ravis-arrest

ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਕੀਤੇ ਗਏ ਟੂਲਕਿੱਟ ਮਾਮਲੇ ਦੇ ਕਈ ਵੱਡੇ ਖੁਲਾਸੇ

ਕਿਸਾਨ ਅੰਦੋਲਨ ਦੇ ਮੁੱਦੇ ਨੂੰ ਹਥਿਆਰ ਬਣਾ ਕੇ ਦੇਸ਼ ਨੂੰ ਬਦਨਾਮ ਕਰਨ ਅਤੇ ਮਾਹੌਲ ਖਰਾਬ ਕਰਨ ਲਈ ਬਣਾਈ ਗਈ Toolkit ਵਿਚ Delhi Police ਨੇ ਇਸ ਨੂੰ ਤਿਆਰ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਕੇਸ ਵਿਚ ਦਿਸ਼ਾ ਰਵੀ ਦੀ ਗਿ੍ਰਫ਼ਤਾਰੀ ਹੋ ਚੁੱਕੀ ਹੈ ਅਤੇ 2 ਹੋਰ ਲੋਕਾਂ ਦੀ ਭਾਲ ਜਾਰੀ ਹੈ। ਇਸ ਟੂਲਕਿੱਟ ’ਚ ਗਲਤ ਜਾਣਕਾਰੀਆਂ […]

Red-fort-violence-mastermind-deep-sidhu-arrested-says-delhi-police

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ

ਗਣਤੰਤਰ ਦਿਵਸ ‘ਤੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦਾ ਦੋਸ਼ੀ ਦੀਪ ਸਿੱਧੂ ਸਪੈਸ਼ਲ ਸੈਲ ਪੁਲਸ ਨੇ ਗਿ੍ਰਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਦੀਪ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਹੋਈ ਟਰੈਕਟਰ ਪਰੇਡ ਦੌਰਾਨ ਭੜਕਾਈ ਗਈ ਹਿੰਸਾ ਦਾ ਮੁਲਜ਼ਮ ਮੰਨਿਆ ਗਿਆ। ਜਿਸ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਰਖਿਆ ਗਿਆ ਸੀ। ਦਿੱਲੀ ਲਾਲ […]

Farmers-chakka-jam-today-delhi-police-on-high-alert-to-avoid-red-fort-like-incident

ਕਿਸਾਨਾਂ ਦੇ ਅੱਜ ‘ਚੱਕਾ ਜਾਮ’ ਨੂੰ ਲੈ ਕੇ ਹਾਈ ਅਲਰਟ ‘ਤੇ ਦਿੱਲੀ ਪੁਲਿਸ

ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ 73 ਦਿਨਾਂ ਤੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਰਾਜਮਾਰਗਾਂ ਨੂੰ ਜਾਮ ਕਰਨ ਦੀ ਯੋਜਨਾ ਬਣਾ ਰਹੇ ਹਨ | ਖੇਤੀਬਾੜੀ ਮੰਤ੍ਰੀ ਤੋਮਰ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇਹ ਦੱਸਣ ਲਈ ਤਿਆਰ ਨਹੀਂ […]

Strictly-against-the-farmers

ਕਿਸਾਨਾਂ ਵਿਰੁੱਧ ਸਖ਼ਤੀ ਸਰਕਾਰ ਨੂੰ ਪੁੱਠੀ ਪਈ, ਤਸਵੀਰਾਂ ਵਾਇਰਲ ਹੁੰਦਿਆਂ ਡਟ ਗਏ ਲੋਕ

ਜਿਵੇਂ ਹੀ ਪੁਲਿਸ ਕਾਰਵਾਈ ਦੀਆਂ ਤਸਵੀਰਾਂ ਵਾਇਰਲ ਹੋਈਆਂ, ਲੋਕਾਂ ਨੇ ਸਰਕਾਰ ਦੀ ਖੁੱਲ੍ਹਕੇ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਤਿੱਖਾ ਮਜ਼ਾਕ ਕੀਤਾ। ਪ੍ਰਿਯੰਕਾ ਨੇ ਕਿਹਾ, “ਪ੍ਰਧਾਨ ਮੰਤਰੀ, ਆਪਣੇ ਹੀ ਕਿਸਾਨਾਂ ਨਾਲ ਜੰਗ? ਰਾਹੁਲ ਗਾਂਧੀ ਨੇ ਚਾਰ ਤਸਵੀਰਾਂ ਸ਼ੇਅਰ ਕਰਦੇ ਹੋਏ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ, “ਭਾਰਤ ਸਰਕਾਰ […]

Stone-pelting-on-farmers-at-Singhu-border

ਸਿੰਘੁ ਸਰਹੱਦ ਤੇ ਪੁਲਿਸ ਵਾਲਿਆਂ ਨੇ ਕਿਸਾਨਾਂ ਦੇ ਟੇਂਟ ਤੋੜ ਦਿਤੇ ਅਤੇ ਉਨ੍ਹਾਂ ਉਤੇ ਲਾਠੀਆਂ ਚੱਲਿਆ ਅਤੇ ਹੰਝੂ ਗੈਸ ਦੇ ਗੋਲੇ ਛਡੇ |

ਕਿਸਾਨਾਂ ਦਾ ਦਿੱਲੀ ਸਰਹੰਦ ਤੇ ਪ੍ਰਦਰਸ਼ਨ ਅਜੇ ਵੀ ਜਾਰੀ ਹੈ | ਅੱਜ ਦੂਜੇ ਦਿਨ ਵੀ ਕਾਫੀ ਖ਼ਤਰਨਾਕ ਮਾਹੌਲ ਰਹਿਆ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ | ਓਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨ ਅੰਦੋਲਨ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੁਜ ਲੋਕਾਂ ਨੇ ਕਿਸਾਨਾਂ ਦੇ ਟੇਂਟ ਨੂੰ ਉਖਾੜ ਸੁਟਿਆ ਅਤੇ ਉਨ੍ਹਾਂ ਦੇ ਉਤੇ ਲਾਠੀ […]

Supreme Court blows Delhi Police

ਸੁਪਰੀਮ ਕੋਰਟ ਦਾ ਦਿੱਲੀ ਪੁਲਿਸ ਨੂੰ ਝਟਕਾ, ਅਦਾਲਤ ਟਰੈਕਟਰ ਪਰੇਡ ਵਿੱਚ ਦਖਲ ਨਹੀਂ ਦੇਗੀ

ਸੁਪਰੀਮ ਕੋਰਟ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਫੈਸਲਾ ਦਿੱਲੀ ਪੁਲਿਸ ਨੂੰ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਵੀ ਕਿਹਾ। 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ […]

Supreme-Court-hearing-on-tractor-parade-postponed

ਟਰੈਕਟਰ ਪਰੇਡ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਟਲੀ

26 ਜਨਵਰੀ ਦੀ ਟਰੈਕਟਰ ਪਰੇਡ ਨੂੰ ਕਿਸਾਨਾਂ ਵੱਲੋਂ ਅੱਜ ਸੁਪਰੀਮ ਕੋਰਟ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਇਸ ਪਟੀਸ਼ਨ ‘ਤੇ ਦੁਬਾਰਾ ਸੁਣਵਾਈ ਬੁੱਧਵਾਰ ਨੂੰ ਹੋਵੇਗੀ। “ਦਿੱਲੀ ਵਿਚ ਦਾਖਲੇ ਦਾ ਮੁੱਦਾ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਇਹ ਪੁਲਿਸ ‘ਤੇ ਨਿਰਭਰ ਕਰਦਾ ਹੈ ਕਿ ਦਿੱਲੀ ਵਿੱਚ ਕਿਸ ਨੂੰ ਦਾਖਲ ਹੋਣ ਦਿੱਤਾ ਜਾਵੇ ਅਤੇ ਕੌਣ ਨਹੀਂ | […]

kejriwal-wins-the-heart-of-punjabis

ਕੇਜਰੀਵਾਲ ਨੇ ਜਿੱਤਿਆ ਪੰਜਾਬੀਆਂ ਦਾ ਦਿਲ, ਕਿਸਾਨਾਂ ਦੇ ਲਈ ਕੀਤੇ ਇਹ ਇਲਤੇਜ਼ਾਮਾਤ

ਅਰਵਿੰਦ ਕੇਜਰੀਵਾਲ ਨੇ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਦੇ ਰਹਿਣ ਅਤੇ ਭੋਜਨ ਲਈ ਪੂਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਮੋਬਾਇਲ ਟੌਇਲਟਸ ਦਾ ਵੀ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ‘ਗੋ ਦਿੱਲੀ’ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਪੰਜਾਬ ਦੇ […]

Journalist arrested in delhi on charge of spying for China

ਚੀਨ ਲਈ ਜਾਸੂਸੀ ਕਰਨ ਦੇ ਇਲਜ਼ਾਮ ਚ’ ਪੱਤਰਕਾਰ ਸਮੇਤ ਦੋ ਮਹਿਲਾਵਾਂ ਗ੍ਰਿਫਤਾਰ

ਚੀਨ ਲਈ ਜਾਸੂਸੀ ਕਰਨ ਦੇ ਇਲਜ਼ਾਮ ਹੁਣ ਪੱਤਰਕਾਰ ਨਾਲ ਜੋੜਣ ਲਗੇ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਫਰੀਲਾਂਸ ਪੱਤਰਕਾਰ ਰਾਜੀਵ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਉਸ ਉਤੇ ਇਲਜ਼ਾਮ ਹੈ ਕੀ ਉਹੋ ਚੀਨ ਲਈ ਜਾਸੂਸੀ ਕਰ ਰਿਹਾ ਹੈ। ਪੱਤਰਕਾਰ ਤੋਂ ਇਲਾਵਾ ਪੁਲਿਸ ਨੇ ਦੋ ਮਹਿਲਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਮਹਿਲਾ ਚੀਨ […]

facebook-clears-up-allegations-facebook-issue-in-india

Facebook Issue in India: ਪੱਖਪਾਤ ਦੋਸ਼ਾਂ ਵਿੱਚ ਘਿਰੀ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦਾ ਸਪਸ਼ਟੀਕਰਨ ਆਇਆ ਸਾਹਮਣੇ

Facebook Issue in India: ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੇ ਸੋਮਵਾਰ ਨੂੰ ਭਾਰਤ ਵਿਚ ਸੱਤਾਧਾਰੀ ਧਿਰ ਦੇ ਨੇਤਾਵਾਂ ‘ਤੇ ਨਰਮੀ ਦਿਖਾਉਣ ਦੇ ਦੋਸ਼ਾਂ ਵਿਚਕਾਰ ਸਪੱਸ਼ਟੀਕਰਨ ਦਿੱਤਾ ਹੈ। ਫੇਸਬੁੱਕ ਦੇ ਇਕ ਬੁਲਾਰੇ ਨੇ ਸੋਮਵਾਰ ਨੂੰ ਕਿਹਾ ਕਿ ਸਾਡੀਆਂ ਨੀਤੀਆਂ ਪੂਰੀ ਦੁਨੀਆ ਵਿਚ ਇਕੋ ਜਿਹੀਆਂ ਹਨ। ਅਸੀਂ ਪਾਰਟੀਆਂ ਦੀ ਰਾਜਨੀਤਿਕ ਸਥਿਤੀ ਨਹੀਂ ਵੇਖਦੇ। ਅਸੀਂ ਬਿਨਾਂ ਕਿਸੇ ਰਾਜਨੀਤਿਕ ਰੁਤਬੇ /ਪਾਰਟੀ […]