Police-crackdown-on-Deep-Sidhu

ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ ‘ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

ਦਿੱਲੀ ਪੁਲਿਸ ਵੱਲੋਂ ਦਿੱਲੀ ਹਿੰਸਾ ਦੇ 8 ਦੋਸ਼ੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ 8 ਲੋਕਾਂ ‘ਤੇ ਵੱਡਾ ਇਨਾਮ ਦੇਣ ਦਾ ਐਲਾਨ ਕੀਤਾ ਹੈ। […]