ludhiana-smuggling-driver-bringing-heroin-from-nigerian-delhi

Ludhiana Smuggling News: ਦਿੱਲੀ ਨਾਈਜੀਰੀਅਨ ਤੋਂ ਹੈਰੋਇਨ ਲਿਆਉਣ ਵਾਲਾ ਡਰਾਈਵਰ ਗ੍ਰਿਫਤਾਰ

Ludhiana Smuggling News: ਦਿੱਲੀ ਦੇ ਇੱਕ ਨਾਈਜੀਰੀਅਨ ਤੋਂ ਹੈਰੋਇਨ ਲਿਆਉਣ ਦੇ ਮਾਮਲੇ ਦੇ ਵਿੱਚ ਥਾਣਾ ਜੀ.ਆਰ.ਪੀ ਦੀ ਪੁਲਿਸ ਨੇ ਇੱਕ ਡਰਾਈਵਰ ਨੂੰ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ […]

jnu-student-protest-violence

JNU ਦੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

JNU Students Protest Violence: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(JNU) ਦੇ ਵਿਦਿਆਰਥੀਆਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਹਾਲੇ ਵੀ ਜਾਰੀ ਹੈ। ਵੀਰਵਾਰ ਨੂੰ JNU ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ CAA, VC, NRC ਦੇ ਵਿਰੋਧ ਵਿੱਚ ਰੋਸ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਪਰ ਦਿੱਲੀ ਪੁਲਿਸ ਨੇ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ JNU Students ਨੇ JNU ਕੈਂਪਸ ਦੇ […]

Sikh

ਸਿੱਖਾਂ ਦੀ ਕੁੱਟਮਾਰ ਦੇਖ ਕੇ ਹਾਈਕੋਰਟ ਨੇ ਦਿੱਲੀ ਪੁਲਿਸ ਖ਼ਿਲਾਫ਼ ਕੀਤਾ ਨੋਟਿਸ ਜਾਰੀ

ਦਿੱਲੀ ਦੇ ਮੁਖਰਜੀ ਨਗਰ ਵਿੱਚ ਇਕ ਸਿੱਖ ਆਟੋ ਡਰਾਈਵਰ ਨੂੰ ਦਿੱਲੀ ਪੁਲਿਸ ਨੇ ਬੜੀ ਹੀ ਬੇਰਹਿਮੀ ਨਾ ਕੁੱਟਿਆ ਜਿਸ ਨੂੰ ਹਾਈਕੋਰਟ ਨੇ ਪੁਲਿਸ ਦੀ ਦਰਿੰਦਗੀ ਕਿਹਾ ਹੈ। ਪਰ ਦਿੱਲੀ ਪੁਲਿਸ ਉਸ ਸਿੱਖ ਆਟੋ ਡਰਾਈਵਰ ਨੂੰ ਹੀ ਅਪਰਾਧੀ ਸਾਬਤ ਕਰਨ ਵਿੱਚ ਲੱਗੀ ਹੋਈ ਸੀ ਪਰ ਹਾਈਕੋਰਟ ਨੇ ਦਿੱਲੀ ਪੁਲਿਸ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ। ਹਾਈਕੋਰਟ […]

Sarabjeet Singh

ਸਿੱਖ ਡਰਾਈਵਰ ਸਰਬਜੀਤ ਸਿੰਘ ਦਾ ਕੇਸ ਪੁੱਜਾ ਹਾਈਕੋਰਟ, ਦਿੱਲੀ ਪੁਲਿਸ ਨੂੰ ਦਿੱਤੇ ਗਏ ਸਖ਼ਤ ਨੋਟਿਸ

ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਕ ਹਫਤੇ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਦੀ ਮੰਗ ਕੀਤੀ ਹੈ। ਇਸ ਮਾਮਲੇ […]

Sarbjeet Singh

ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ […]