Sukhbir Singh Badal

ਰਾਮ ਰਹੀਮ ਦੀ ਪੈਰੋਲ ਤੇ ਬੋਲੇ ਸੁਖਵੀਰ ਬਾਦਲ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਵਾਦ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਡੇਰਾ ਮੁਖੀ ਰਾਮ ਰਹੀਮ ਦੁਆਰਾ ਮੰਗੀ ਪੈਰੋਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰ੍ਧਾਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਰਾਮ ਰਹੀਮ ਨੂੰ ਪੈਰੋਲ ਦੇ ਵੀ ਦਿੰਦਾ ਹੈ ਤਾਂ ਅਸੀਂ ਉਸ ਨੂੰ ਪੰਜਾਬ ਵਿੱਚ ਵੜਨ […]

Ram Rahim

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋ ਸਕਦੀ ਹੈ ਖਾਰਿਜ਼

ਡੇਰਾ ਮੁਖੀ ਰਾਮ ਰਹੀਮ ਨੂੰ ਲੱਗ ਸਕਦਾ ਹੈ ਵੱਡਾ ਝਟਕਾ। ਰਾਮ ਰਹੀਮ ਵਲੋਂ ਛੁੱਟੀ ਲਈ ਮੰਗੀ ਪੈਰੋਲ ਖਾਰਿਜ਼ ਹੋ ਸਕਦੀ ਹੈ। ਇਹ ਪੈਰੋਲ ਡੇਰਾ ਮੁਖੀ ਰਾਮ ਰਹਿਮ ਨੇ ਖੇਤੀਬਾੜੀ ਕਰਨ ਲਈ ਮੰਗੀ ਸੀ , ਪਰ ਰਾਮ ਰਹੀਮ ਕੋਲ ਖੇਤੀ ਕਰਨ ਲਈ ਕੋਈ ਜ਼ਮੀਨ ਨਹੀਂ ਹੈ। ਇਸ ਦੀ ਸਾਰੀ ਜ਼ਮੀਨ ਡੇਰਾ ਸੱਚਾ ਸੌਦਾ ਟ੍ਰਸਟ ਦੇ ਨਾਂ […]

Ram Rhim

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਹਰਿਆਣਾ ਸਰਕਾਰ ਲਾ ਰਹੀ ਹੈ ਪੂਰਾ ਜ਼ੋਰ

ਹਰਿਆਣਾ ਵਿੱਚ ਚੜ੍ਹਦੇ ਸਾਲ ਹੀ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਵਿੱਚ ਭਾਜਪਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਰਜ਼ੀ ਤੇ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਇੱਕ ਪਾਸੇ ਸਿਰਸਾ ਜੇਲ੍ਹ ਪ੍ਰਸ਼ਾਸਨ ਰਾਮ ਰਹੀਮ ਦੀ ਪੈਰੋਲ ਅਰਜ਼ੀ ਤੇ ਪੂਰੀ ਕਾਰਵਾਈ ਕਰ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੰਤਰੀ ਡੇਰਾ […]

Ram Rahim

ਡੇਰਾ ਮੁਖੀ ਰਾਮ ਰਹੀਮ ਜਲਦ ਹੀ ਆ ਸਕਦੇ ਨੇ ਜੇਲ੍ਹ ਤੋਂ ਬਾਹਰ

ਪੱਤਰਕਾਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਛੁੱਟੀ ਦੀ ਮੰਗ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਪੈਰੋਲ ਦੀ ਮੰਗ ਖੇਤੀ ਕਰਨ ਲਈ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਜੇਲ੍ਹ ਪ੍ਰਸਾਸ਼ਨ ਨੇ […]

maur bomb blast

‘ਮੌੜ ਬੰਬ ਕਾਂਡ’ ਦੇ 2 ਸਾਲਾਂ ਮਗਰੋਂ ਪੁਲਿਸ ਹੱਥ ਲੱਗੀਆਂ ਸਿਰਫ ਮੁਲਜ਼ਮਾਂ ਦੀਆਂ ਤਸਵੀਰਾਂ

ਦੋ ਸਾਲ ਪਹਿਲਾਂ ਵਾਪਰੇ ਮੌੜ ਬੰਬ ਧਮਾਕੇ ਵਿੱਚ ਨਾਮਜ਼ਦ ਤਿੰਨ ਮੁਲਜ਼ਮਾਂ ਤਕ ਪੁਲਿਸ ਦੇ ਹੱਥ ਨਹੀਂ ਪਹੁੰਚ ਸਕੇ। ਇਸ ਸਮੇਂ ਦੌਰਾਨ ਸਿਰਫ਼ ਮੁਲਜ਼ਮਾਂ ਦੀਆਂ ਤਸਵੀਰਾਂ ਹੀ ਲੱਭੀਆਂ ਗਈਆਂ ਹਨ। ਪਰ ਭਲਕੇ ਤਲਵੰਡੀ ਸਾਬੋ ਦੀ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਭਗੌੜਾ ਐਲਾਨ ਦਿੱਤਾ ਹੈ, ਜਿਸ ਮਗਰੋਂ ਪੁਲਿਸ ਨੇ ਇਨ੍ਹਾਂ ਦੇ ਪੋਸਟਰ ਛਪਵਾ ਦਿੱਤੇ ਹਨ। ਤਲਵੰਡੀ ਸਾਬੋ […]

manohar lal khattar ram rahim

ਸੀਬੀਆਈ ਅਦਾਲਤ ਨੇ ਮੰਨੀ ਸਰਕਾਰ ਦੀ ਅਪੀਲ , ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ

ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਸਬੰਧਤ […]

ramchandra chatrapati news against ram rahim

ਸਾਧਵੀਆਂ ਵੱਲੋਂ ਬਲਾਤਕਾਰੀ ਬਾਬੇ ਖਿਲਾਫ ਲਿਖੀ ਚਿੱਠੀ ਅਖ਼ਬਾਰ ‘ਚ ਛਾਪੀ , ਮਗਰੋਂ ਪੱਤਰਕਾਰ ਦਾ ਹੋ ਗਿਆ ਸੀ ਕਤਲ

ਦੋ ਸਾਧਵੀਆਂ ਨਾਲ ਬਲਾਤਕਾਰ ਦੇ ਇਲਜ਼ਾਮ ਹੇਠ 20 ਸਾਲ ਦੀ ਕੈਦ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ। ਕੁਝ ਹੀ ਦੇਰ ਵਿੱਚ ਉਸ ਵਿਰੁੱਧ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਫੈਸਲਾ ਸੁਣਾਉਣਾ ਹੈ। ਰਾਮਚੰਦਰ ਛੱਤਰਪਤੀ ਸਿਰਸਾ ਤੋਂ […]